ਬਿਜਲੀ ਮੰਤਰੀ ਦੇ ਸ਼ਹਿਰ 'ਚ ਫੂਕਿਆ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦਾ ਪੁਤਲਾ - Effigy of Harbhajan Singh ETO - EFFIGY OF HARBHAJAN SINGH ETO
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/29-08-2024/640-480-22327903-544-22327903-1724933592585.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Aug 29, 2024, 5:51 PM IST
ਅੰਮ੍ਰਿਤਸਰ: ਅਕਸਰ ਵੱਖ ਵੱਖ ਮੰਗਾਂ ਨੂੰ ਲੈ ਕੇ ਬਿਜਲੀ ਮੁਲਾਜ਼ਮਾਂ ਦੀਆਂ ਵੱਖ-ਵੱਖ ਯੂਨੀਅਨਾਂ ਵੱਲੋਂ ਪੀ ਐਸ ਪੀ ਸੀ ਐਲ ਅਤੇ ਬਿਜਲੀ ਮੰਤਰੀਆ ਦੇ ਖਿਲਾਫ ਰੋਸ ਮੁਜਾਹਰੇ ਅਕਸਰ ਕੀਤੇ ਜਾਂਦੇ ਹਨ। ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਨੂੰ ਨਾਲ ਲੈ ਕੇ ਟੈਕਨੀਕਲ ਸਰਵਿਸਸ ਯੂਨੀਅਨ, ਦਿਹਾਤੀ ਮਜ਼ਦੂਰ ਸਭਾ, ਜਮਹੂਰੀ ਕਿਸਾਨ ਸਭਾ, ਪੈਨਸ਼ਨਰਜ ਐਸੋਸੀਏਸ਼ਨ ਸਮੇਤ ਵੱਖ ਵੱਖ ਜਥੇਬੰਦੀਆਂ ਵੱਲੋਂ ਜੰਡਿਆਲਾ ਗੁਰੂ ਦੇ ਬਾਜ਼ਾਰਾਂ ਵਿੱਚ ਭਰ ਬਰਸਾਤ ਦੌਰਾਨ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਗਈ ਹੈ।
ਇਸ ਰੋਸ ਪ੍ਰਦਰਸ਼ਨ ਦਾ ਕਾਰਨ ਦੱਸਦੇ ਹੋਏ ਵੱਖ ਵੱਖ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਬੀਤੇ ਜੂਨ ਮਹੀਨੇ ਦੌਰਾਨ ਹੋਈਆਂ ਮੈਂਬਰ ਪਾਰਲੀਮੈਂਟ ਚੋਣਾਂ ਦੇ ਵਿੱਚ ਇੱਕ ਲਾਈਨਮੈਨ ਵੱਲੋਂ ਮੰਤਰੀ ਜੀ ਦੇ ਹੱਕ ਵਿੱਚ ਵੋਟ ਤਾਂ ਭੁਗਤਾਨ ਨਾ ਕੀਤੇ ਜਾਣ ਦੀ ਕਥਿਤ ਰੰਜਿਸ਼ ਰੱਖਦੇ ਹੋਏ ਬਿਜਲੀ ਮੰਤਰੀ ਵੱਲੋਂ ਉਕਤ ਲਾਈਨ ਮੈਨ ਦੀ ਬਦਲੀ ਜਿਲਾ ਹੁਸ਼ਿਆਰਪੁਰ ਦੇ ਵਿੱਚ ਕਰ ਦਿੱਤੀ ਗਈ ਸੀ ਜੋ ਕਿ ਗਲਤ ਹੈ। ਉ