ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪਰਿਵਾਰ ਸਮੇਤ ਪਾਈ ਵੋਟ - Former CM Sadhu Singh Dharamsot - FORMER CM SADHU SINGH DHARAMSOT
🎬 Watch Now: Feature Video
Published : Jun 1, 2024, 7:53 PM IST
ਫਤਿਹਗੜ੍ਹ ਸਾਹਿਬ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਵੀ ਆਪਣੀ ਵੋਟ ਪਾਈ ਗਈ। ਇਸ ਮੌਕੇ ਉਨ੍ਹਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਵੋਟ ਪਾਉਣਾ ਸਾਡਾ ਹੱਕ ਹੈ, ਸਾਨੂੰ ਸਾਰਿਆਂ ਨੂੰ ਆਪਣੇ ਵੋਟ ਤੇ ਹੱਕ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਸਾਨੂੰ ਆਪਣੇ ਹੱਕ ਦਾ ਇਸਤੇਮਾਲ ਉਨ੍ਹਾਂ ਵਿਅਕਤੀਆਂ ਨੂੰ ਪਾ ਕੇ ਕਰਨਾ ਚਾਹੀਦਾ ਹੈ ਜੋ ਦੇਸ਼ ਦੇ ਨਾਲ-ਨਾਲ ਸੂਬਾ ਅਤੇ ਲੋਕਾਂ ਦੀ ਭਲਾਈ ਲਈ ਕੰਮ ਕਰਨ ਦੇ ਯੋਗ ਹੋਵੇ। ਉੱਥੇ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਇੰਡੀਆ ਹੀ ਗਠਜੋੜ ਹੈ ਅਤੇ ਲੋਕਾਂ ਦੇ ਸੁਭਾਅ ਮੁਤਾਬਕ ਹੀ ਇੰਡੀਆ ਗਠਜੋੜ ਦੀ ਸਰਕਾਰ ਬਣੇਗੀ।