ਰਾਮ ਰਹੀਮ ਦੀ ਪੈਰੋਲ 'ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਤਿੱਖਾ ਤੰਜ - DERA SACHA SAUDA CHIEF

🎬 Watch Now: Feature Video

thumbnail

By ETV Bharat Punjabi Team

Published : Jan 28, 2025, 1:46 PM IST

ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਅੱਜ ਤੋਂ ਮਿਲੀ 30 ਦਿਨਾਂ ਦੀ ਪੈਰੋਲ 'ਤੇ ਸਿਆਸੀ ਪ੍ਰਤੀਕ੍ਰਮ ਆਉਣੇ ਸ਼ੁਰੂ ਹੋ ਗਏ ਹਨ। ਇਸ ਤਹਿਤ ਪੰਜਾਬ ਦੀ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਟਿੱਪਣੀ ਕੀਤੀ ਅਤੇ ਉਨ੍ਹਾਂ ਕਿਹਾ ਕਿ ਲੋਕ ਸਭ ਜਾਣਦੇ ਹਨ ਕਿ ਕੋਣ ਲੋਕ ਸੌਦਾ ਸਾਧ ਨੂੰ ਪੈਰੋਲ ਦੇ ਰਹੇ ਹਨ, ਉਨ੍ਹਾਂ ਨੂੰ ਲੋਕ ਖੁਦ ਪਹਿਚਾਨਣਗੇ। ਹਰ ਵਾਰ ਚੋਣਾਂ ਵੇਲੇ ਪੈਰੋਲ ਦੇਣਾ ਗਲਤ ਹੈ। ਦਰਅਸਲ ਰਾਮ ਰਹੀਮ ਦੀ ਪੈਰੋਲ ਨੂੰ ਦਿੱਲੀ ਦੀਆਂ ਅਸੈਂਬਲੀ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਜਿਸ ਸਬੰਧੀ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੋਂ ਇਲਾਵਾ ਹੋਰਨਾਂ ਸਿਆਸੀ ਲੀਡਰਾਂ ਨੇ ਨਿਸ਼ਾਨਾ ਸਾਧਿਆ ਹੈ। ਜ਼ਿਕਰਯੋਗ ਹੈ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਸਨ। 

ABOUT THE AUTHOR

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.