ਬਜਟ 2023 LIVE: ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਪੇਸ਼ ਕਰ ਰਹੇ ਬਜਟ 2024-25 - Union Budget Live - UNION BUDGET LIVE
🎬 Watch Now: Feature Video
Published : Jul 23, 2024, 11:06 AM IST
|Updated : Jul 23, 2024, 12:43 PM IST
Union Budget Live: ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਿੱਲੀ ਵਿਖੇ ਸੰਸਦ 'ਚ ਬਜਟ ਪੇਸ਼ ਕਰ ਰਹੇ ਹਨ। ਵਿੱਤ ਮੰਤਰੀ ਦਾ ਇਹ ਲਗਾਤਾਰ 7ਵਾਂ ਬਜਟ ਹੈ। ਇਸ ਵਾਰ ਬਜਟ 'ਚ ਔਰਤਾਂ, ਨੌਜਵਾਨਾਂ ਅਤੇ ਕਿਸਾਨਾਂ 'ਤੇ ਫੋਕਸ ਦੇਖਿਆ ਜਾ ਸਕਦਾ ਹੈ। ਮੱਧ ਵਰਗ ਨੂੰ ਵੀ ਟੈਕਸ ਰਾਹਤ ਮਿਲਣ ਦੀ ਉਮੀਦ ਹੈ। ਵਿੱਤ ਮੰਤਰੀ ਨੇ ਸਭ ਤੋਂ ਪਹਿਲਾਂ ਮੰਤਰਾਲੇ ਪਹੁੰਚ ਕੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਤੋਂ ਬਾਅਦ ਉਹ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਮਿਲਣ ਲਈ ਰਾਸ਼ਟਰਪਤੀ ਭਵਨ ਪਹੁੰਚੀ, ਜਿੱਥੇ ਰਾਸ਼ਟਰਪਤੀ ਨੇ ਉਨ੍ਹਾਂ ਨੂੰ ਦਹੀਂ ਅਤੇ ਚੀਨੀ ਖੁਆਈ। ਇਸ ਤੋਂ ਬਾਅਦ ਉਹ ਸੰਸਦ ਭਵਨ ਪਹੁੰਚੀ। ਵਿੱਤ ਮੰਤਰੀ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਦਾ ਬਜਟ ਵੀ ਪੇਸ਼ ਕਰਨਗੇ। ਮੰਤਰੀ ਮੰਡਲ ਨੇ ਸੰਸਦ ਭਵਨ ਵਿੱਚ ਬਜਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇੱਥੇ ਦੇਖੋ ਬਜਟ 2024 ਲਾਈਵ ...
Last Updated : Jul 23, 2024, 12:43 PM IST