ਹਲਕਾ ਫਿਰੋਜ਼ਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਰਦੇਵ ਬੋਬੀ ਮਾਨ ਵੱਲੋਂ ਦਾਖ਼ਲ ਕੀਤੇ ਗਏ ਨਾਮਜ਼ਦਗੀ ਪੱਤਰ - Nomination submitted by Bobby Mann - NOMINATION SUBMITTED BY BOBBY MANN
🎬 Watch Now: Feature Video
Published : May 10, 2024, 4:04 PM IST
ਲੋਕ ਸਭਾ ਚੋਣਾਂ ਲਈ ਨਾਮਜਦਗੀ ਭਰਨ ਲਈ ਅੱਜ ਡੀਸੀ ਦਫਤਰ ਫਿਰੋਜ਼ਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਨਰਦੇਵ ਸਿੰਘ ਬੋਬੀ ਮਾਨ ਨੇ ਨਾਮਜ਼ਦਗੀ ਦਾਖਲ ਕੀਤੀ। ਇਸ ਮੌਕੇ ਉਹਨਾਂ ਕਿਹਾ ਕਿ ਫਿਰੋਜ਼ਪੁਰ ਬਾਰਡਰ ਦਾ ਹਲਕਾ ਹੈ ਅਤੇ ਇਸ ਹਲਕੇ ਵਿੱਚ ਬਹੁਤ ਹੀ ਮੁੱਖ ਕੰਮ ਕਰਨ ਵਾਲੇ ਹਨ, ਜੋ ਪਿਛਲੀਆਂ ਸਰਕਾਰਾਂ ਵੱਲੋਂ ਨਹੀਂ ਕੀਤੇ ਗਏ। ਉਹਨਾਂ ਵਿਸ਼ਵਾਸ਼ ਦਿਵਾਇਆ ਕਿ ਉਹਨਾਂ ਦੇ ਕੰਮਾਂ ਦੀ ਆਵਾਜ਼ ਲੋਕ ਸਭਾ ਵਿੱਚ ਜਰੂਰ ਚੁੱਕੀ ਜਾਵੇਗੀ। ਇਸ ਮੌਕੇ ਉਹਨਾਂ ਨਾਲ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਅਤੇ ਆਗੂ ਮੌਜੂਦ ਸਨ, ਇਸ ਦੌਰਾਨ ਉਨ੍ਹਾਂ ਆਪਣੀ ਜਿੱਤ ਦਾ ਭਰੋਸਾ ਵੀ ਜਤਾਇਆ ਅਤੇ ਲੋਕਾਂ ਦੇ ਸਾਥ ਦੀ ਮੰਗ ਕੀਤੀ।