ਵਿਧਾਇਕ ਨੀਨਾ ਮਿੱਤਲ ਨੇ ਆਪਣਾ ਦੋ ਸਾਲਾ ਰਿਪੋਰਟ ਕਾਰਡ ਕੀਤਾ ਪੇਸ਼, ਵਰਕਰਾਂ ਨਾਲ ਕੀਤਾ ਡਾਂਸ - Neena Mittal report card

By ETV Bharat Punjabi Team

Published : May 30, 2024, 2:04 PM IST

thumbnail
ਨੀਨਾ ਮਿੱਤਲ,ਵਿਧਾਇਕਾ (ਰਾਜਪੁਰਾ ਰਿਪੋਟਰ)

ਪੰਜਾਬ ਦੇ ਲੋਕਾਂ ਨੇ ਦੋ ਸਾਲ ਪਹਿਲਾਂ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੱਡਾ ਫਤਵਾ ਦਿੱਤਾ ਸੀ। ਇਸ ਨੂੰ ਲੈ ਕੇ ਰਾਜਪੁਰਾ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਸੀ ਅਤੇ ਪੰਜਾਬ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਵੱਡੀ ਜਿੱਤ ਮਿਲੀ ਹੈ। ਰਾਜਪੁਰਾ ਵਿੱਚ ਵੀ ਆਮ ਆਦਮੀ ਪਾਰਟੀ ਆਪਣਾ ਝੰਡਾ ਲਹਿਰਾਉਣ ਵਿੱਚ ਸਫਲ ਰਹੀ ਅਤੇ ‘ਆਪ’ ਉਮੀਦਵਾਰ ਨੀਨਾ ਮਿੱਤਲ ਵਿਧਾਇਕ ਬਣ ਗਈ। ਵਿਧਾਇਕ ਬਣਨ ਤੋਂ ਇੱਕ ਸਾਲ ਬਾਅਦ ਵਿਧਾਇਕਾਂ ਨੇ ਆਪਣੇ ਇੱਕ ਸਾਲ ਦੇ ਕਾਰਜਕਾਲ ਦੀ ਰਿਪੋਰਟ ਪੇਸ਼ ਕੀਤੀ ਅਤੇ 29 ਮਈ ਨੂੰ ਵਿਧਾਇਕ ਨੇ ਵਰਕਰਾਂ ਨਾਲ ਮੀਟਿੰਗ ਕਰਦਿਆਂ ਆਪਣੇ ਦੂਜੇ ਸਾਲ ਦਾ ਰਿਪੋਰਟ ਕਾਰਡ ਵੀ ਪੇਸ਼ ਕੀਤਾ। ਜਿਸ ਵਿੱਚ ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਪਹਿਲੇ ਵਿਧਾਇਕ ਹਨ ਜਿਨ੍ਹਾਂ ਨੇ ਆਪਣੀ ਸਾਲਾਨਾ ਰਿਪੋਰਟ ਜਨਤਾ ਨੂੰ ਦਿੱਤੀ ਹੈ। 

 

ABOUT THE AUTHOR

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.