ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਨੇ ਭਰੇ ਨਾਮਜ਼ਦਗੀ ਪੱਤਰ - Lok Sabha Election 2024 - LOK SABHA ELECTION 2024
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/14-05-2024/640-480-21464112-thumbnail-16x9-aop.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : May 14, 2024, 10:32 AM IST
ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਵਲੋਂ ਜ਼ਿਲ੍ਹਾ ਚੋਣ ਅਫ਼ਸਰ ਪਰਨੀਤ ਸ਼ੇਰਗਿੱਲ ਕੋਲ ਆਪਣੇ ਨਾਮਜਦਗੀ ਪੱਤਰ ਦਾਖਲ ਕੀਤੇ ਗਏ। ਇਸ ਤੋਂ ਪਹਿਲਾਂ ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਵੱਲੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਨਤਮਸਤਕ ਹੋਏ ਤੇ ਅਕਾਲੀ ਵਰਕਰਾਂ ਨਾਲ ਮੀਟਿੰਗ ਕੀਤੀ। ਬਿਕਰਮਜੀਤ ਸਿੰਘ ਖਾਲਸਾ ਨੇ ਕਿਹਾ ਕਿ ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਵਿੱਚ ਅਕਾਲੀ ਦਲ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਕਿਉਂਕਿ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਹਾਸਿਲ ਕੀਤੀ ਸੀ ਜਿਸ ਕਾਰਨ ਅੱਜ ਲੋਕ ਆਪ ਸਰਕਾਰ ਤੋਂ ਤੰਗ ਤੇ ਪਰੇਸ਼ਾਨ ਹੋ ਚੁੱਕੇ ਹਨ, ਤੇ ਆਉਣ ਵਾਲੇ ਸਮੇਂ ਵਿੱਚ ਅਕਾਲੀ ਦਲ ਦੇ ਹੱਕ ਵਿੱਚ ਫ਼ੱਤਵਾ ਦੇਣਗੇ।