ਸੁਖਬੀਰ ਬਾਦਲ ਨੇ ਭਲਾਈਆਣਾ ਵਿੱਚ ਰਾਜਵਿੰਦਰ ਸਿੰਘ ਧਰਮਕੋਟ ਦੇ ਹੱਕ 'ਚ ਕੀਤੀ ਰੈਲੀ - Rally by Sukhbir Singh Badal - RALLY BY SUKHBIR SINGH BADAL
🎬 Watch Now: Feature Video
Published : May 20, 2024, 9:18 AM IST
ਫਰੀਦਕੋਟ ਲੋਕ ਸਭਾ ਹਲਕਾ ਅਧੀਨ ਆਉਂਦੇ ਪਿੰਡ ਭਲਾਈਆਣਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਜਵਿੰਦਰ ਸਿੰਘ ਧਰਮਕੋਟ ਦੇ ਹੱਕ 'ਚ ਰੈਲੀ ਨੂੰ ਸੰਬੋਧਨ ਕਰਦਿਆ ਹੋਇਆ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਰੋਧੀ ਪਾਰਟੀਆਂ ਉੱਤੇ ਤਿੱਖੇ ਸਬਦੀ ਹਮਲੇ ਕੀਤੇ। ਪੰਜਾਬ ਦੀ ਰਾਜਧਾਨੀ ਦੀ ਗੱਲ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਇਕੱਲਾ ਪੰਜਾਬ ਸੂਬਾ ਜਿਸਦੀ ਆਪਣੀ ਰਾਜਧਾਨੀ ਨਹੀਂ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦੇ ਮਸਲੇ ਉੱਤੇ ਕਾਂਗਰਸ ਨੇ ਧੱਕਾ ਕੀਤਾ ਹੈ। ਉਨ੍ਹਾਂ ਕਿਹਾ ਕਿ ਘਰੇ ਜਾ ਕੇ ਝਾੜੂ ਨੂੰ ਅੱਗ ਲਾ ਦਿਓ, ਅੱਜ ਪੰਜਾਬ ਦੇ ਮੁੱਖ ਮੰਤਰੀ ਹੀ ਬੋਤਲ ਪੀ ਕੇ ਸਰਕਾਰ ਚਲਾ ਰਹੇ ਹਨ, ਜਿਹਨਾਂ ਨੂੰ ਪੰਜਾਬ ਦੇ ਮੁੱਦਿਆਂ ਦਾ ਕੋਈ ਫਿਕਰ ਨਹੀਂ ਹੈ।