ਸੰਤ ਸੀਚੇਵਾਲ ਨੇ ਪਾਈ ਵੋਟ, ਲੋਕਾਂ ਨੂੰ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਦੀ ਕੀਤੀ ਅਪੀਲ - Lok Sabha Elections 2024 - LOK SABHA ELECTIONS 2024
🎬 Watch Now: Feature Video
Published : Jun 1, 2024, 3:56 PM IST
ਕਪੂਰਥਲਾ: ਪੰਜਾਬ ਵਿੱਚ ਅੱਜ ਲੋਕਤੰਤਰ ਦਾ ਪਰਵ ਮਨਾਇਆ ਜਾ ਰਿਹਾ ਹੈ। 18ਵੀਂ ਲੋਕ ਸਭਾ ਚੋਣਾਂ ਲਈ ਵੋਟਿੰਗ ਦੀ ਪ੍ਰਕਿਰਿਆ ਹੈ। ਵੋਟਿੰਗ ਲਈ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਲੱਗ ਕਰਦੇ ਹਾਂ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ, ਉਨਾਂ ਨੇ ਅੱਜ ਸੁਲਤਾਨਪੁਰ ਲੋਧੀ ਵਿੱਚ ਵੋਟ ਪਾਈ ਹੈ। ਉਨ੍ਹਾਂ ਕਿਹਾ ਕਿ ਵੋਟ ਸਾਡਾ Fundamental rights ਦਾ ਅਧਿਕਾਰ ਹੈ। ਵੋਟ ਪਾਉਣਾ ਸਾਡਾ ਹੱਕ ਹੈ, ਸਾਨੂੰ ਆਪਣੇ ਹੱਕ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਵੋਟ ਪਾ ਕੇ ਅਸੀਂ ਆਪਣਾ ਨੇਤਾ ਚੁਣਦੇ ਹਾਂ। ਉਨ੍ਹਾਂ ਨੇ ਲੋਕਾਂ ਨੂੰ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਦੀ ਅਪੀਲ ਕੀਤੀ ਹੈ। ਸੰਤ ਸੀਚੇਵਾਲ ਨੇ ਸਿਆਸੀ ਪਾਰਟੀਆਂ ਨੂੰ ਸਵਾਲ ਪੁੱਛੇ ਹਨ ਕਿ ਸਾਡਾ ਰੰਗਲਾ ਪੰਜਾਬ ਕਿੱਥੇ ਹੈ।