ਤਰਨਤਾਰਨ 'ਚ ਔਰਤ ਕੋਲੋਂ ਪਰਸ ਖੋਹਣ ਦੀ ਕੋਸ਼ਿਸ਼, ਕੈਮਰੇ 'ਚ ਤਸਵੀਰਾਂ ਕੈਦ - snatch purse from woman - SNATCH PURSE FROM WOMAN
🎬 Watch Now: Feature Video


Published : Jul 17, 2024, 8:37 PM IST
ਪੰਜਾਬ 'ਚ ਲਗਾਤਾਰ ਲੁੱਟ-ਖੋਹ ਦੀਆਂ ਵਾਰਦਾਤਾਂ 'ਚ ਵਾਧਾ ਹੋ ਰਿਹਾ ਹੈ। ਅਜਿਹਾ ਹੀ ਮਾਮਲਾ ਤਰਤਨਤਾਰਨ ਤੋਂ ਸਾਹਮਣੇ ਆਇਆ ਜਿੱਥੇ ਕੰਮ 'ਤੇ ਜਾਣ ਵਾਲੀ ਔਰਤ ਕੋਲੋਂ ਪਰਸ ਖੋਹਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਔਰਤ ਨੂੰ ਸੱਟਾਂ ਵੀ ਲੱਗੀਆਂ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ। ਕੈਮਰੇ 'ਚ ਕੈਦ ਤਸਵੀਰਾਂ ਦੇਖ ਕੇ ਪਤਾ ਲੱਗਦਾ ਹੈ ਕਿ ਕਿਵੇਂ ਲੁਟੇਰਿਆਂ ਨੇ ਔਰਤ ਤੋਂ ਪਰਸ ਝਪੱਟਣ ਦੀ ਕੋਸ਼ਿਸ਼ ਕੀਤੀ ਜਿਸ ਕਾਰਨ ਔਰਤ ਹੇਠਾਂ ਡਿੱਗਣ ਕਾਰਨ ਜ਼ਖਮੀ ਹੋ ਜਾਂਦੀ ਹੈ। ਇਸ ਘਟਨਾ ਤੋਂ ਬਾਅਦ ਮੁੜ ਪੁਲਿਸ ਦੀ ਕਾਰਜ਼ਗੁਜ਼ਾਰੀ 'ਤੇ ਸਵਾਲ ਖੜੇ ਹੋ ਗਏ ਨੇ। ਹੁਣ ਵੇਖਣਾ ਹੋਵੇਗਾ ਕਿ ਪੁਲਿਸ ਇਸ ਮਾਮਲੇ 'ਚ ਕੀ ਕਾਰਵਾਈ ਕਰਦੀ ਹੈ।