thumbnail

By ETV Bharat Punjabi Team

Published : May 20, 2024, 7:22 AM IST

ETV Bharat / Videos

ਜ਼ੀਰਾ ਦੇ ਪਿੰਡ ਸੁਨੇਰ ਵਿੱਚ ਅਜ਼ਾਦ ਉਮੀਦਵਾਰ ਅੰਮ੍ਰਿਤਪਾਲ ਦੇ ਮਾਪਿਆ ਦਾ ਭਰਵਾਂ ਸਵਾਗਤ, ਲੋਕਾਂ ਨੇ ਵੋਟ ਪਾਕੇ ਜੇਤੂ ਬਣਾਉਣ ਦਾ ਕੀਤਾ ਵਾਅਦਾ - independent candidate Amritpal

ਹਲਕਾ ਖਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਦੇ ਮਾਤਾ ਪਿਤਾ ਵੱਲੋਂ ਪਿੰਡਾਂ ਵਿੱਚ ਕੀਤਾ ਪ੍ਰਚਾਰ ਜਾ ਰਿਹਾ ਹੈ। ਫਿਰੋਜ਼ਪੁਰ ਦੇ ਕਸਬਾ ਜ਼ੀਰਾ ਵਿੱਚ ਪੈਂਦੇ ਪਿੰਡ ਸਨੇਰ ਵਿਖੇ ਪਹੁੰਚਣ ਉੱਤੇ ਅੰਮ੍ਰਿਤਪਾਲ ਦੇ ਮਾਪਿਆਂ ਦਾ ਭਾਰੀ ਇਕੱਠ ਨੇ ਸਵਾਗਤ ਕੀਤਾ। ਇਸ ਦੌਰਾਨ ਲੋਕਾਂ ਨੇ ਉਨ੍ਹਾਂ ਨੂੰ ਵਿਸ਼ਵਾਸ ਦਵਾਇਆ ਕੀ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਇਸ ਸੀਟ ਤੋਂ ਅੰਮ੍ਰਿਤਪਾਲ ਨੂੰ ਜਿੱਤ ਪ੍ਰਾਪਤ ਕਰਵਾਈ ਜਾਵੇਗੀ।  ਇਸ ਮੌਕੇ ਅੰਮ੍ਰਿਤਪਾਲ ਦੀ ਮਾਤਾ ਵੱਲੋਂ ਕਿਹਾ ਗਿਆ ਕਿ ਲੋਕਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਸਾਰੀਆਂ ਸੰਗਤਾਂ ਵੱਲੋਂ ਵਿਸ਼ਵਾਸ ਦਿਵਾਇਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਦੀ ਚੋਣ ਮੁਹਿੰਮ ਨੂੰ ਖੁਦ ਹੀ ਭਖਾਉਣਗੇ ਅਤੇ ਭਾਰੀ ਗਿਣਤੀ ਵਿੱਚ ਵੋਟਾਂ ਪਾਕੇ ਜੇਤੂ ਬਣਾਉਣਗੇ। 

ABOUT THE AUTHOR

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.