ਗੰਨ ਪੁਆਇੰਟ ਉੱਤੇ ਲੋਕਾਂ ਦੀ ਲੁੱਟ ਕਰਨ ਵਾਲੇ ਤਿੰਨ ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਵੀ ਪੁਲਿਸ ਨੇ ਕੀਤੇ ਬਰਾਮਦ - robbing people at gun point - ROBBING PEOPLE AT GUN POINT
🎬 Watch Now: Feature Video
Published : May 6, 2024, 4:33 PM IST
ਅੰਮ੍ਰਿਤਸਰ ਵਿੱਚ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੇ ਦੌਰਾਨ ਪੁਲਿਸ ਨੇ ਚੌਕਸੀ ਵਰਤਦਿਆਂ ਹੋਇਆ ਤਿੰਨ ਸ਼ਾਤਿਰ ਲੁਟੇਰੇ ਗ੍ਰਿਫ਼ਤਾਰ ਕੀਤੇ ਹਨ। ਪੁਲਿਸ ਨੇ ਲੁੱਟ ਦੇ ਕਿੰਗ ਪਿੰਨ ਨੂੰ ਕਾਬੂ ਕੀਤੇ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਮੁਤਾਬਿਕ ਇਹ ਲੁਟੇਰੇ ਗੰਨ ਪੁਆਇੰਟ ਉੱਤੇ ਲੋਕਾਂ ਨੂੰ ਲੁੱਟਦੇ ਸਨ ਅਤੇ ਕ੍ਰਿਮਨਲ ਹਿਸਟਰੀ ਵੀ ਇਨ੍ਹਾਂ ਮੁਲਜ਼ਮਾਂ ਦੀ ਜ਼ਿਆਦਾ ਹੈ। ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਕੇਸ ਵੀ ਦਰਜ ਹਨ। ਇਸ ਤੋਂ ਇਲਾਵਾ ਪੁਲਿਸ ਨੇ ਮੁਲਜ਼ਮਾਂ ਕੋਲੋਂ ਮਾਰੂ ਹਥਿਆਰ ਵੀ ਜ਼ਬਤ ਕੀਤੇ ਹਨ। ਪੁਲਿਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਹੈ ਤਾਂ ਜੋ ਹੋਰ ਪੁੱਛਗਿੱਛ ਇਨ੍ਹਾਂ ਲੁਟੇਰਿਆਂ ਕੋਲੋਂ ਕੀਤੀ ਜਾ ਸਕੇ।