thumbnail

By ETV Bharat Punjabi Team

Published : Jun 14, 2024, 3:54 PM IST

ETV Bharat / Videos

ਗੜਸ਼ੰਕਰ ਦੇ ਪਿੰਡ ਦੇਨੋਵਾਲ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਘਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗਿਆ ਹਮਲਾ - Assault with sharp weapons

ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਦੇ ਪਿੰਡ ਦੇਨੋਵਾਲ ਵਿਖੇ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵਲੋ ਇੱਕ ਘਰ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦੇ ਹੋਏ ਸੰਕੁਤਲਾ ਦੇਵੀ ਪਤਨੀ ਮਹਿੰਦਰ ਸਿੰਘ ਪਿੰਡ ਦੇਨੋਵਾਲ ਨੇ ਦੱਸਿਆ ਕਿ ਬੀਤੀ ਰਾਤ ਤਿੰਨ ਗੱਡੀਆਂ ਵਿੱਚ ਸਵਾਰ ਹੋ ਕੇ ਵਿਅਕਤੀ ਘਰ ਦੇ ਮੂਹਰੇ ਪਹੁੰਚਦੇ ਹਨ ਜਿਨ੍ਹਾਂ ਦੇ ਹੱਥਾਂ ਦੇ ਵਿੱਚ ਤੇਜ਼ਧਾਰ ਹਥਿਆਰ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਵਲੋਂ ਘਰ ਦੇ ਘੇਟ ਉੱਤੇ ਹਥਿਆਰਾਂ ਨਾਲ ਹਮਲਾ ਕੀਤਾ ਜਾਂਦਾ ਹੈ ਅਤੇ ਫ਼ਿਰ ਗੇਟ ਦੇ ਅੰਧਰ ਇੱਟਾਂ ਰੋੜਿਆ ਅਤੇ ਬੋਤਲਾਂ ਅੰਦਰ ਸੁੱਟੀਆ ਜਾਂਦੀਆਂ ਹਨ ਅਤੇ ਜਦੋਂ ਘਰ ਦਾ ਅੰਧਰ ਵਾਲਾ ਗੇਟ ਵੰਦ ਹੋਣ ਕਾਰਨ ਘਰ ਵਿੱਚ ਦਾਖ਼ਲ ਨਾਂ ਹੋ ਸਕੇ ਤਾਂ ਉਹ ਵਾਪਿਸ ਜਾਂਦੇ ਸਮੇਂ ਹਵਾਈ ਫਾਇਰ ਕਰ ਗਏ। 

ABOUT THE AUTHOR

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.