ਸ਼੍ਰੀ ਦਰਬਾਰ ਸਾਹਿਬ ਮੱਥਾ ਟੇਕਣ ਪੁੱਜੇ ਇਹ ਬਾਲੀਵੁੱਡ ਸਿਤਾਰੇ, ਨਵੀਂ ਫਿਲਮ ਦੀ ਕਾਮਯਾਬੀ ਲਈ ਕੀਤੀ ਅਰਦਾਸ, ਦੇਖੋ ਵੀਡੀਓ - VICKY KAUSHAL AND RASHMIKA MANDANNA
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/11-02-2025/640-480-23517569-thumbnail-16x9-ppp.jpg)
![ETV Bharat Entertainment Team](https://etvbharatimages.akamaized.net/etvbharat/prod-images/authors/entertainment-1716536424.jpeg)
By ETV Bharat Entertainment Team
Published : Feb 11, 2025, 10:07 AM IST
ਅੰਮ੍ਰਿਤਸਰ: ਰੂਹਾਨੀਅਤ ਦੇ ਕੇਂਦਰ ਸ਼੍ਰੀ ਦਰਬਾਰ ਸਾਹਿਬ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕਣ ਪਹੁੰਚ ਦੀਆਂ ਰਹਿੰਦੀਆਂ ਹਨ, ਉੱਥੇ ਹੀ ਕਈ ਫਿਲਮੀ ਸਿਤਾਰੇ ਆਪਣੀ ਫਿਲਮਾਂ ਦੀ ਰਿਲੀਜ਼ਿੰਗ ਤੋਂ ਪਹਿਲਾਂ ਫਿਲਮ ਦੀ ਕਾਮਯਾਬੀ ਲਈ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚ ਦੇ ਹਨ, ਜਿਸ ਦੇ ਚੱਲਦੇ ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਅਤੇ ਅਦਾਕਾਰਾ ਰਸ਼ਮਿਕਾ ਮੰਡਾਨਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ, ਉਨ੍ਹਾਂ ਨੇ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ। ਇਸ ਦੌਰਾਨ ਵਿੱਕੀ ਕੌਸ਼ਲ ਨੇ ਆਪਣੀ ਆਉਣ ਵਾਲੀ ਫਿਲਮ 'ਛਾਵਾ' ਦੀ ਕਾਮਯਾਬੀ ਦੇ ਲਈ ਪਰਮਾਤਮਾ ਦੇ ਅੱਗੇ ਅਰਦਾਸ ਬੇਨਤੀ ਕੀਤੀ ਗਈ।