ETV Bharat / snippets

ਬਿਆਸ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਚੋਰੀ ਦੇ ਮੋਟਰਸਾਈਕਲਾਂ ਸਣੇ ਮੁਲਜ਼ਮ ਕੀਤੇ ਕਾਬੂ

author img

By ETV Bharat Punjabi Team

Published : Sep 9, 2024, 11:19 AM IST

Beas police got a big success, arrested the accused with stolen motorcycles
ਬਿਆਸ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਚੋਰੀ ਦੇ ਮੋਟਰਸਾਈਕਲਾਂ ਸਣੇ ਮੁਲਜ਼ਮ ਕੀਤੇ ਕਾਬੂ (ਅੰਮ੍ਰਿਤਸਰ ਪੱਤਰਕਾਰ)

ਅੰਮ੍ਰਿਤਸਰ ਦਿਹਾਤੀ ਅਧੀਨ ਪੈਂਦੇ ਥਾਣਾ ਬਿਆਸ ਦੀ ਪੁਲਿਸ ਵੱਲੋਂ ਦੋ ਕਥਿਤ ਮੁਲਜ਼ਮਾਂ ਨੂੰ ਚਾਰ ਚੋਰੀ ਦੇ ਮੋਟਰਸਾਈਕਲਾਂ ਸਣੇ ਗ੍ਰਿਫਤਾਰ ਕਰਨ ਦੇ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ। ਜਾਣਕਾਰੀ ਦੇ ਅਨੁਸਾਰ ਡੀਐਸਪੀ ਬਾਬਾ ਬਕਾਲਾ ਸਾਹਿਬ ਸੁਵਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਐਸਐਚਓ ਬਿਆਸ ਹਰਪਾਲ ਸਿੰਘ ਸੋਹੀ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕਥਿਤ ਮੁਲਜਮ ਕਰਨ ਵੀਰ ਸਿੰਘ ਅਤੇ ਮੁਲਜ਼ਮ ਹਰਮਨਜੋਤ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਚੱਕੋਕੀ ਚੋਰੀ ਦੀ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਇਸ 'ਤੇ ਤੁਰੰਤ ਕਾਰਵਾਈ ਕਰਦਿਆਂ ਇਹਨਾਂ ਮੁਲਜ਼ਮਾਂ ਨੂੰ ਬਿਨਾਂ ਨੰਬਰ ਦੇ ਮੋਟਰਸਾਈਕਲਾਂ ਸਣੇ ਕਾਬੂ ਕੀਤਾ ਹੈ। ਪੁਲਿਸ ਵੱਲੋਂ ਇਨ੍ਹਾਂ ਮੁਲਜ਼ਮਾਂ 'ਤੇ ਵੱਖ-ਵੱਖ ਧਾਰਾਵਾਂ ਤਹਿਤ ਕਾਰਵਾਈ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.