ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਰਨਾਲਾ ਤਹਿਸੀਲ ਦਫਤਰ ਅੱਗੇ ਧਰਨਾ ਲਾਕੇ ਹਕੀਂ ਮੰਗਾਂ ਲਈ ਮੁਜਾਹਰਾ ਕੀਤਾ ਗਿਆ। ਇਸ ਮੌਕੇ ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ ਨੇ ਸੰਬੋਧਨ ਕਰਦਿਆਂ ਕਿਹਾ ਕਿ 23 ਅਪ੍ਰੈਲ 2024 ਨੂੰ ਬਿਜਲੀ ਵਿਭਾਗ ਦੀ ਅਣਗਹਿਲੀ ਕਾਰਨ ਕਿਸਾਨ ਸੁਖਦੇਵ ਸਿੰਘ ਦੀ 10 ਏਕੜ ਬਲਵੀਰ ਸਿੰਘ ਦੀ ਚਾਰ ਏਕੜ ਅਤੇ ਗੁਰਮੇਲ ਸਿੰਘ ਅਤਰ ਸਿੰਘ ਵਾਲਾ ਦੀ 6 ਕਨਾਲ ਕਣਕ ਦੀ ਫਸਲ ਸੜ ਕੇ ਸਵਾਹ ਹੋ ਗਈ ਸੀ। ਸਰਕਾਰ ਨੇ ਕਿਹਾ ਸੀ ਕਿ ਮਹੀਨੇ ਦੇ ਅੰਦਰ ਅੰਦਰ ਮੁਆਵਜ਼ਾ ਮਿਲ ਜਾਵੇਗਾ। ਪ੍ਰੰਤੂ ਪੰਜ ਮਹੀਨੇ ਹੋਣ ਦੇ ਬਾਵਜੂਦ ਪ੍ਰਸ਼ਾਸਨ ਨੇ ਹਾਲੇ ਤੱਕ ਕਿਸਾਨਾਂ ਦੀ ਬਾਂਹ ਨਹੀਂ ਫੜ੍ਹੀ।
ਨੁਕਸਾਨੀਆਂ ਫ਼ਸਲ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਬੀਕੇਯੂ ਉਗਰਾਹਾਂ ਵੱਲੋਂ ਤਹਿਸੀਲ ਦਫ਼ਤਰ ਅੱਗੇ ਧਰਨਾ
Published : Sep 17, 2024, 8:20 AM IST