ETV Bharat / snippets

29 ਅਗਸਤ ਤੋਂ ਸ਼ੁਰੂ ਹੋ ਰਿਹਾ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 3, ਇਸ ਵਾਰ ਇਨਾਮਾਂ ਦੀ ਰਾਸ਼ੀ ਵੀ ਵੱਡੀ

author img

By ETV Bharat Punjabi Team

Published : Aug 27, 2024, 9:20 AM IST

Khedan Watan Punjab Diyan Season 3
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 3 (Etv Bharat (ਪੱਤਰਕਾਰ, ਬਰਨਾਲਾ))

ਬਰਨਾਲਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦੀ ਮਸ਼ਾਲ ਜ਼ਿਲ੍ਹਾ ਬਰਨਾਲਾ ਵਿਖੇ ਦਾਖਲ ਹੋਈ। ਜਿਸ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਛਾਪਾ ਵਿਖੇ ਪੁੱਜਣ 'ਤੇ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਸਵਾਗਤ ਕੀਤਾ। ਵਿਧਾਇਕ ਪੰਡੋਰੀ ਨੇ ਕਿਹਾ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 3, 29 ਅਗਸਤ ਤੋਂ ਸ਼ੁਰੂ ਹੋ ਰਹੀਆਂ ਹਨ ਜਿਸ 'ਚ ਹਰ ਵਰਗ ਅਤੇ ਉਮਰ ਦੇ ਖਿਡਾਰੀ ਇਸ ਵਿਚ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਖਿਡਾਰੀ ਇਸ ਦਾ ਹਿੱਸਾ ਬਣਨ ਅਤੇ ਵੱਖ ਵੱਖ ਖੇਡਾਂ ਵਿੱਚ ਭਾਗ ਲੈਣ। ਇਸ ਵਾਰ 3.25 ਲੱਖ ਤੋਂ ਵੱਧ ਖਿਡਾਰੀ ਇਸ ਵਿੱਚ ਭਾਗ ਲੈਣਗੇ ਅਤੇ ਇਨਾਮਾਂ ਦੀ ਰਕਮ ਵੀ ਵੱਧ ਹੋਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.