ਚੰਡੀਗੜ੍ਹ: ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ (Ram Nath Kovind) ਦੇ ਵੱਲੋਂ ਖੇਡਾਂ ਦੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਅਤੇ ਹੋਰ ਸ਼ਖ਼ਸੀਅਤਾਂ ਨੂੰ ਵੱਖ-ਵੱਖ ਪੁਰਸਕਾਰਾਂ ਦੇ ਨਾਲ ਸਨਮਾਨਿਤ ਕੀਤਾ ਗਿਆ ਹੈ। ਭਾਰਤੀ ਕ੍ਰਿਕਟਰ ਸ਼ਿਖਰ ਧਵਨ (Cricketer Shikhar Dhawan) ਵਨ ਡੇਅ ਅੰਤਰਰਾਸ਼ਟਰੀ ਮੈਚ ਦੇ ਵਿੱਚ ਦੋ ਹਜ਼ਾਰ ਅਤੇ 3 ਹਜ਼ਾਰ ਰਨ ਬਣਾਉਣ ਵਾਲੇ ਸਭ ਤੋਂ ਤੇਜ਼ ਭਾਰਤੀ ਬੱਲੇਬਾਜ ਹਨ। ਇਸਦੇ ਨਾਲ ਹੀ ਆਈਸੀਸੀ ਦੇ ਅੰਤਰਰਾਸ਼ਟਰੀ ਕ੍ਰਿਕਟ ਮੈਚ ਦੇ ਵਿੱਚ 4 ਹਜ਼ਾਰ ਅਤੇ 5 ਹਜ਼ਾਰ ਰਨ ਬਣਾਉਣ ਵਾਲੇ ਦੂਸਰੇ ਸਭ ਤੋਂ ਤੇਜ਼ ਭਾਰਤੀ ਬੱਲੇਬਾਜ ਹਨ। ਉਹ ਚੈਪੀਅਨ ਟਰਾਫੀ ਦੇ ਵਿੱਚ ਭਾਰਤ ਦੇ ਲਈ ਸਭ ਤੋਂ ਜ਼ਿਆਦਾ ਦਸ ਮੈਚਾਂ ਦੇ ਵਿੱਚ 701 ਰਨ ਬਣਾਉਣ ਵਾਲੇ ਬੱਲੇਬਾਜ ਹਨ। ਇਸਦੇ ਚੱਲਦੇ ਹੀ ਸਾਲ 2021 ਦੇ ਲਈ ਉਨ੍ਹਾਂ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।
ਟੋਕੀਓ ਓਲੰਪਿਕ ਖੇਡਾਂ ਦੇ ਵਿੱਚ ਜੈਵਲਿਨ ਥ੍ਰੋਅਰ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਨੀਰਜ ਚੋਪੜਾ (Neeraj Chopra) ਨੂੰ ਮੇਜਰ ਧਿਆਨਚੰਦ ਖੇਲ ਰਤਨ ਪੁਰਸਕਾਰ (Major Dhyan chand Khel Ratna Award) ਨਾਲ ਨਿਵਾਜਿਆ ਗਿਆ ਹੈ।
ਇਸਦੇ ਨਾਲ ਭਾਰਤੀ ਦੀ ਪ੍ਰਸਿੱਧ ਮਹਿਲਾ ਕ੍ਰਿਕਟਰ ਮਿਤਾਲੀ ਰਾਜ (Mithali Raj) ਨੂੰ ਸ਼ਾਨਦਾਰ ਪ੍ਰਦਰਸ਼ਨ ਕਰਦੇ ਦੇ ਲਈ ਉਨ੍ਹਾਂ ਮੇਜਰ ਧਿਆਨਚੰਦ ਖੇਲ ਰਤਨ ਪੁਰਸਕਾਰ ((Major Dhyan chand Khel Ratna Award) ) ਦੇ ਨਾਲ ਸਨਮਾਨਿਤ ਕੀਤਾ ਗਿਆ ਹੈ।
ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ (Manpreet Singh) ਨੂੰ ਟੋਕੀਓ ਓਲੰਪਿਕ ਖੇਡਾਂ ਦੇ ਵਿੱਚ ਕਾਂਸੇ ਦਾ ਤਗਮਾ ਜਿੱਤਣ ਨੂੰ ਲੈ ਕੇ ਮੇਜਰ ਧਿਆਨਚੰਦ ਖੇਲ ਰਤਨ ਐਵਾਰਡ (Major Dhyan chand Khel Ratna Award) ਨਾਲ ਸਨਮਾਨਿਤ ਕੀਤਾ ਗਿਆ ਹੈ।
ਭਾਰਤੀ ਕੁਸ਼ਤੀ ਖਿਡਾਰੀ ਰਵੀ ਕੁਮਾਰ ਨੂੰ ਟੋਕੀਓ ਓਲੰਪਿਕ ਦੇ ਵਿੱਚ ਸਿਲਵਰ ਮੈਡਲ ਮਿਲਣ ਅਤੇ ਉਨ੍ਹਾਂ ਦੀ ਹੋਰ ਉਪਲਬਧੀਆਂ ਦੇ ਸਨਮਾਨ ਵਜੋਂ ਉਨ੍ਹਾਂ ਨੂੰ ਵੀ ਮੇਜਰ ਧਿਆਨਚੰਦ ਖੇਲ ਰਤਨ ਐਵਾਰਡ (Major Dhyan chand Khel Ratna Award) ਨਾਲ ਸਨਮਾਨਿਤ ਕੀਤਾ ਗਿਆ ਹੈ।
-
Olympian Neeraj Chopra receives Major Dhyan Chand Khel Ratna Award from President Ram Nath Kovind at Rashtrapati Bhavan in New Delhi pic.twitter.com/eacGZNOB34
— ANI (@ANI) November 13, 2021 " class="align-text-top noRightClick twitterSection" data="
">Olympian Neeraj Chopra receives Major Dhyan Chand Khel Ratna Award from President Ram Nath Kovind at Rashtrapati Bhavan in New Delhi pic.twitter.com/eacGZNOB34
— ANI (@ANI) November 13, 2021Olympian Neeraj Chopra receives Major Dhyan Chand Khel Ratna Award from President Ram Nath Kovind at Rashtrapati Bhavan in New Delhi pic.twitter.com/eacGZNOB34
— ANI (@ANI) November 13, 2021
ਮੁੱਕੇਬਾਜ ਲਵਲੀਨਾ ਬੋਰਗੋਹੇਨ (Lovelina Borgohen) ਨੇ ਟੋਕੀਓ ਓਲੰਪਿਕ ਦੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਾਂਸੀ ਦਾ ਤਗਮਾ ਹਾਸਿਲ ਕੀਤਾ ਸੀ ਜਿਸਦੇ ਚੱਲਦੇ ਉਨ੍ਹਾਂ 2021 ਦੇ ਲਈ ਮੇਜਰ ਧਿਆਨਚੰਦ ਖੇਲ ਰਤਨ ਐਵਾਰਡ (Major Dhyan chand Khel Ratna Award) ਨਾਲ ਨਿਵਾਜਿਆ ਗਿਆ ਹੈ।
-
#WATCH | Wrestler Ravi Kumar receives Major Dhyan Chand Khel Ratna Award from President Ram Nath Kovind in New Delhi pic.twitter.com/INCMBNrIDr
— ANI (@ANI) November 13, 2021 " class="align-text-top noRightClick twitterSection" data="
">#WATCH | Wrestler Ravi Kumar receives Major Dhyan Chand Khel Ratna Award from President Ram Nath Kovind in New Delhi pic.twitter.com/INCMBNrIDr
— ANI (@ANI) November 13, 2021#WATCH | Wrestler Ravi Kumar receives Major Dhyan Chand Khel Ratna Award from President Ram Nath Kovind in New Delhi pic.twitter.com/INCMBNrIDr
— ANI (@ANI) November 13, 2021
ਇਸਦੇ ਨਾਲ ਹੀ ਟੋਕੀਓ ਓਲੰਪਿਕ 2021 ਦੇ ਵਿੱਚ ਕਾਂਸੀ ਦਾ ਤਮਗਾ ਜਿੱਤ ਪੂਰੀ ਦੁਨੀਆ ਦੇ ਵਿੱਚ ਭਾਰਤ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਗੁਰਜੰਟ ਸਿੰਘ, ਮਨਦੀਪ ਸਿੰਘ, ਸ਼ਮਸ਼ੇਰ ਸਿੰਘ, ਸਿਮਰਨਜੀਤ ਸਿੰਘ, ਦਿਲਪ੍ਰੀਤ ਸਿੰਘ,ਹਰਮਨਪ੍ਰੀਤ ਸਿੰਘ, ਰੁਪਿੰਦਰਪਾਲ ਸਿੰਘ, ਹਾਰਦਿਕ ਸਿੰਘ ਨੂੰ ਅਰਜੁਨ ਐਵਾਰਡ (Arjuna Award) ਦੇ ਨਾਲ ਸਨਮਾਨਿਤ ਕੀਤਾ ਗਿਆ ਹੈ।
-
Boxer Lovlina Borgohain, hockey player Sreejesh PR, para shooter Avani Lekhara and para-athlete Sumit Antil receive Major Dhyan Chand Khel Ratna Award in New Delhi pic.twitter.com/zStSOrMqGe
— ANI (@ANI) November 13, 2021 " class="align-text-top noRightClick twitterSection" data="
">Boxer Lovlina Borgohain, hockey player Sreejesh PR, para shooter Avani Lekhara and para-athlete Sumit Antil receive Major Dhyan Chand Khel Ratna Award in New Delhi pic.twitter.com/zStSOrMqGe
— ANI (@ANI) November 13, 2021Boxer Lovlina Borgohain, hockey player Sreejesh PR, para shooter Avani Lekhara and para-athlete Sumit Antil receive Major Dhyan Chand Khel Ratna Award in New Delhi pic.twitter.com/zStSOrMqGe
— ANI (@ANI) November 13, 2021
ਇਹ ਵੀ ਪੜ੍ਹੋ: ਨਿਊਜ਼ੀਲੈਂਡ ਖਿਲਾਫ ਟੀ-20 ਸੀਰੀਜ਼ ਲਈ ਭਾਰਤੀ ਟੀਮ ਜੈਪੁਰ ਪਹੁੰਚੀ