ETV Bharat / bharat

ਪੁਲਵਾਮਾ ਮੁਕਾਬਲੇ 'ਚ ਪਰਵਾਸੀ ਮਜ਼ਦੂਰਾਂ 'ਤੇ ਹਮਲੇ 'ਚ ਸ਼ਾਮਲ 2 ਅੱਤਵਾਦੀ ਮਾਰੇ ਗਏ - ਲ ਬਦਰ ਅੱਤਵਾਦੀ ਸੰਗਠਨ ਨਾਲ ਸਬੰਧਤ

ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਮਿੱਤਰਗਾਮ ਵਿੱਚ ਵੀਰਵਾਰ ਨੂੰ ਚੱਲ ਰਹੇ ਮੁਕਾਬਲੇ ਵਿੱਚ ਇੱਕ ਹੋਰ ਅੱਤਵਾਦੀ ਮਾਰਿਆ ਗਿਆ। ਇਸ ਦੌਰਾਨ ਬੁੱਧਵਾਰ ਨੂੰ ਮੁਕਾਬਲੇ ਦੌਰਾਨ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ।

ਪੁਲਵਾਮਾ ਮੁਕਾਬਲੇ 'ਚ ਪਰਵਾਸੀ ਮਜ਼ਦੂਰਾਂ 'ਤੇ ਹਮਲੇ 'ਚ ਸ਼ਾਮਲ 2 ਅੱਤਵਾਦੀ ਮਾਰੇ ਗਏ

author img

By

Published : Apr 28, 2022, 6:14 PM IST

ਪੁਲਵਾਮਾ (ਜੰਮੂ-ਕਸ਼ਮੀਰ): ਪੁਲਵਾਮਾ ਦੇ ਮਿੱਤਰੀਗਾਮ ਇਲਾਕੇ ਵਿੱਚ ਚੱਲ ਰਹੇ ਮੁਕਾਬਲੇ 'ਚ ਇੱਕ ਹੋਰ ਅੱਤਵਾਦੀ ਮਾਰਿਆ ਗਿਆ ਹੈ, ਪੁਲਿਸ ਨੇ ਵੀਰਵਾਰ ਨੂੰ ਕਿਹਾ ਕਿ ਪੁਲਵਾਮਾ ਦੇ ਮਿੱਤਰਗਾਮ ਇਲਾਕੇ 'ਚ ਬੁੱਧਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਹੋਈ। ਇਸ ਤੋਂ ਪਹਿਲਾਂ ਮੁਕਾਬਲੇ ਦੌਰਾਨ ਇੱਕ ਅੱਤਵਾਦੀ ਮਾਰਿਆ ਗਿਆ ਸੀ।

  • #PulwamaEncounterUpdate: Both killed terrorists identified as local terrorists namely Aijaz Hafiz & Shahid Ayub, of Al-Badr outfit. 02 AK rifles recovered. They had been involved in series of attacks on outside labourers in Pulwama in the month of March-April 2022: IGP Kashmir. https://t.co/Rc8ZWjV85d

    — Kashmir Zone Police (@KashmirPolice) April 27, 2022 " class="align-text-top noRightClick twitterSection" data=" ">

ਆਈਜੀਪੀ ਕਸ਼ਮੀਰ ਵਿਜੇ ਕੁਮਾਰ ਨੇ ਕਿਹਾ ਕਿ ਮੁਕਾਬਲੇ 'ਚ ਮਾਰੇ ਗਏ ਦੋਵੇਂ ਅੱਤਵਾਦੀ ਮਾਰਚ-ਅਪ੍ਰੈਲ 2022 ਦੇ ਮਹੀਨੇ ਵਿੱਚ ਜ਼ਿਲ੍ਹੇ 'ਚ ਬਾਹਰੀ ਮਜ਼ਦੂਰਾਂ ਉੱਤੇ ਹਮਲਿਆਂ ਦੀ ਲੜੀ ਵਿੱਚ ਸ਼ਾਮਲ ਸਨ। ਬੇਅਸਰ ਕੀਤੇ ਗਏ ਅੱਤਵਾਦੀਆਂ ਦੀ ਪਛਾਣ ਐਜਾਜ਼ ਹਾਫਿਜ਼ ਅਤੇ ਸ਼ਾਹਿਦ ਅਯੂਬ ਵਜੋਂ ਹੋਈ ਹੈ ਅਤੇ ਉਹ ਅਲ ਬਦਰ ਅੱਤਵਾਦੀ ਸੰਗਠਨ ਨਾਲ ਸਬੰਧਤ ਹਨ। ਅਧਿਕਾਰੀ ਨੇ ਦੱਸਿਆ ਕਿ ਇਹ ਦੋਵੇਂ ਸਥਾਨਕ ਅੱਤਵਾਦੀ ਹਨ।

ਪੁਲਿਸ ਨੇ ਦੋ ਏਕੇ 47 ਰਾਈਫਲਾਂ ਵੀ ਬਰਾਮਦ ਕੀਤੀਆਂ ਹਨ। ਕਸ਼ਮੀਰ ਦੇ ਪੁਲਿਸ ਇੰਸਪੈਕਟਰ ਜਨਰਲ (ਆਈਜੀਪੀ) ਵਿਜੇ ਕੁਮਾਰ ਦੇ ਅਨੁਸਾਰ, ਜੈਸ਼-ਏ-ਮੁਹੰਮਦ (JeM) ਸੰਗਠਨ ਦੇ ਇੱਕ ਪਾਕਿਸਤਾਨੀ ਅੱਤਵਾਦੀ ਸਮੇਤ ਦੋ-ਤਿੰਨ ਅੱਤਵਾਦੀ ਘੇਰੇ ਦੇ ਅੰਦਰ ਫਸ ਗਏ ਸਨ। ਨਾਗਰਿਕਾਂ ਨੂੰ ਬਾਹਰ ਕੱਢਣ ਕਾਰਨ ਆਪਰੇਸ਼ਨ ਵਿਚਾਲੇ ਹੀ ਰੋਕ ਦਿੱਤਾ ਗਿਆ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਨੂੰ ਪੁਲਵਾਮਾ ਜ਼ਿਲੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ਦੌਰਾਨ ਫੌਜ ਦਾ ਇੱਕ ਜਵਾਨ ਸ਼ਹੀਦ ਹੋ ਗਿਆ। ਅਧਿਕਾਰੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਹਾਲਾਂਕਿ ਉਸ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ।

Also read: J&K: Encounter breaks out in Pulwama; one soldier killed

ETV Bharat Logo

Copyright © 2024 Ushodaya Enterprises Pvt. Ltd., All Rights Reserved.