ETV Bharat / bharat

‘24 ਅਫਗਾਨੀਆਂ ਤੇ 150 ਭਾਰਤੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ’ - ਪ੍ਰਧਾਨ ਮੰਤਰੀ ਨਰੇਂਦਰ ਮੋਦੀ

ਮਨਜਿੰਦਰ ਸਿੰਘ ਸਿਰਸਾ ਨੇ ਜਾਣਕਾਰੀ ਦਿੱਤੀ ਕਿ ਕਾਰਤੇ ਪਰਵਾਨ ਗੁਰਦੁਆਰੇ ਵਿੱਚ ਸ਼ਰਨ ਲੈ ਰਹੇ 24 ਅਫਗਾਨੀਆਂ ਅਤੇ 150 ਭਾਰਤੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਉਹਨਾਂ ਨੇ ਕਿਹਾ ਕਿ ਇਹਨਾਂ ਵਿੱਚ 2 ਸੰਸਦ ਦੇ ਮੈਂਬਰ ਵੀ ਸ਼ਾਮਲ ਹਨ ਜੋ ਭਾਰਤ ਆਏ ਹਨ।

24 ਅਫਗਾਨੀਆਂ ਤੇ 150 ਭਾਰਤੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ

author img

By

Published : Aug 22, 2021, 8:45 AM IST

ਚੰਡੀਗੜ੍ਹ: ਤਾਲਿਬਾਨ ਅਫ਼ਗਾਨ ’ਤੇ ਕਾਬਜ਼ ਹੋ ਗਿਆ ਹੈ। ਜਿਸ ਕਾਰਨ ਅਫ਼ਗਾਨਿਸਤਾਨ ਵਿੱਚ ਬਹੁਤ ਸਾਰੇ ਲੋਕ ਫਸੇ ਹੋਏ ਹਨ ਤੇ ਉਹ ਹੋਰ ਦੇਸ਼ਾਂ ਵਿੱਚ ਸ਼ਰਨ ਭਾਲ ਰਹੇ ਹਨ। ਉਥੇ ਹੀ ਬਹੁਤ ਗਿਣਤੀ ਵਿੱਚ ਭਾਰਤੀ ਲੋਕ ਵੀ ਅਫ਼ਗਾਨਿਸਤਾਨ ਵਿੱਚ ਫਸੇ ਹੋਏ ਹਨ ਜੋ ਭਾਰਤ ਸਰਕਾਰ ਨੂੰ ਆਪਣੇ ਵਰਤ ਲਿਆਉਣ ਦੀ ਮੰਗ ਕਰ ਰਹੇ ਹਨ। ਉਥੇ ਹੀ ਬਹੁਤ ਸਾਰੇ ਭਾਰਤੀ ਆਪਣੇ ਮੁਲਕ ਸਹੀ ਸਲਾਮਤ ਪਰਤ ਵੀ ਆਏ ਹਨ।

ਇਹ ਵੀ ਪੜੋ: ਤਾਲਿਬਾਨ ਦੀਆਂ ਵੈਬਸਾਈਟਾਂ ਇੰਟਰਨੈਟ ਤੋਂ ਗਾਇਬ !

ਇਸੇ ਵਿਚਾਲੇ ਮਨਜਿੰਦਰ ਸਿੰਘ ਸਿਰਸਾ ਨੇ ਜਾਣਕਾਰੀ ਦਿੱਤੀ ਕਿ ਕਾਰਤੇ ਪਰਵਾਨ ਗੁਰਦੁਆਰੇ ਵਿੱਚ ਸ਼ਰਨ ਲੈ ਰਹੇ 24 ਅਫਗਾਨੀਆਂ ਅਤੇ 150 ਭਾਰਤੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਉਹਨਾਂ ਨੇ ਕਿਹਾ ਕਿ ਇਹਨਾਂ ਵਿੱਚ 2 ਸੰਸਦ ਦੇ ਮੈਂਬਰ ਵੀ ਸ਼ਾਮਲ ਹਨ ਜੋ ਭਾਰਤ ਆਏ ਹਨ। ਉਹਨਾਂ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਲਗਾਤਾਰ ਅਫ਼ਨਾਗ ਵਿੱਚ ਫਸੇ ਭਾਰਤੀਆਂ ਦੇ ਸੰਪਰਕ ਵਿੱਚ ਹੈ ਤੇ ਬਾਕੀਆਂ ਨੂੰ ਵੀ ਜਲਦ ਤੋਂ ਜਲਦ ਉਥੋਂ ਕੱਢ ਲਿਆ ਜਾਵੇਗਾ।

24 ਅਫਗਾਨੀਆਂ ਤੇ 150 ਭਾਰਤੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ

ਇਸ ਦੇ ਨਾਲ ਹੀ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਧੰਨਵਾਦ ਵੀ ਕੀਤਾ। ਉਹਨਾਂ ਨੇ ਕਿਹਾ ਕਿ ਸਰਕਾਰ ਨੇ ਸਾਡਾ ਬਹੁਤ ਸਾਥ ਦਿੱਤਾ ਹੈ ਜਿਸ ਕਾਰਨ ਅਸੀਂ ਭਾਰਤੀਾਂ ਨੂੰ ਉਥੋਂ ਸਹੀ ਸਲਾਮਤ ਆਪਣੇ ਮੁਲਕ ਲੈ ਕੇ ਆ ਰਹੇ ਹਾਂ।

ਇਹ ਵੀ ਪੜੋ: ਅੱਜ ਦਿੱਲੀ ਚੋਣਾਂ ਦਾ ਦੰਗਲ, ਚੋਣ ਮੈਦਾਨ 'ਚ ਕੁੱਲ 312 ਉਮੀਦਵਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.