ETV Bharat / bharat

ਜੰਮੂ-ਕਸ਼ਮੀਰ 'ਚ ਬੱਦਲ ਫਟਣ ਨਾਲ 6 ਮੌਤਾਂ, 36 ਲਾਪਤਾ, ਰਾਹਤ ਕਾਰਜ ਜਾਰੀ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਬੱਦਲ ਫੱਟਣ ਕਾਰਨ ਹੁਣ ਤੱਕ ਤਕਰੀਬਨ ਛੇ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇੰਨਾ ਹੀ ਨਹੀਂ ਲਗਭਗ 30-40 ਲੋਕ ਲਾਪਤਾ ਹਨ, ਜਿਨ੍ਹਾਂ ਦੀ ਭਾਲ 'ਚ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ।

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਬੱਦਲ ਫਟਣ ਨਾਲ ਮੌਤਾਂ, 36 ਲਾਪਤਾ, ਬਚਾਅ ਅਭਿਆਨ ਜਾਰੀ

author img

By

Published : Jul 28, 2021, 9:37 AM IST

Updated : Jul 28, 2021, 12:41 PM IST

ਜੰਮੂ: ਜੰਮੂ ਕਸ਼ਮੀਰ ਦੇ ਕਿਸ਼ਤਵਾੜ 'ਚ ਬੱਦਲ ਫੱਟਣ ਕਾਰਨ ਹੁਣ ਤੱਕ ਤਕਰੀਬਨ ਚਾਰ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇੰਨਾਂ ਹੀ ਨਹੀਂ ਇਸ ਹਾਦਸੇ 'ਚ ਲੱਗਭਗ 40 ਲੋਕ ਲਾਪਤਾ ਦੱਸੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਅਨੁਸਾਰ ਜੰਮੂ ਅਤੇ ਕਸ਼ਮੀਰ ਦੇ ਕਿਸ਼ਤਵਾੜ ਦੇ ਪਿੰਡ ਹੋਂਜਾਰ ਵਿੱਚ ਬੱਦਲ ਫੱਟਣ ਕਾਰਨ 4 ਲਾਸ਼ਾਂ ਬਰਾਮਦ ਹੋਈਆਂ ਹਨ ਅਤੇ 8-9 ਮਕਾਨ ਨੁਕਸਾਨੇ ਗਏ ਹਨ।

ਜੰਮੂ-ਕਸ਼ਮੀਰ 'ਚ ਬੱਦਲ ਫਟਣ ਨਾਲ 6 ਮੌਤਾਂ, 36 ਲਾਪਤਾ, ਰਾਹਤ ਕਾਰਜ ਜਾਰੀ

ਇਸ ਦੇ ਨਾਲ ਹੀ ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਟਵੀਟ ਕੀਤਾ ਕਿ 30 ਤੋਂ 40 ਲੋਕ ਲਾਪਤਾ ਹਨ। ਐੱਸ.ਡੀ.ਆਰ.ਐੱਫ ਅਤੇ ਫੌਜ ਦੀ ਸਹਾਇਤਾ ਨਾਲ ਬਚਾਅ ਕਾਰਜ ਜਾਰੀ ਹੈ। ਤੁਹਾਨੂੰ ਦੱਸ ਦੇਈਏ ਕਿ ਜੰਮੂ-ਕਸ਼ਮੀਰ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ। ਬੱਦਲ ਫੱਟਣ ਤੋਂ ਬਾਅਦ ਐੱਸ.ਡੀ.ਆਰ.ਐਫ ਅਤੇ ਜੰਮੂ-ਕਸ਼ਮੀਰ ਪੁਲਿਸ ਦੀ ਟੀਮ ਘਟਨਾ ਵਾਲੀ ਥਾਂ ਲਈ ਰਵਾਨਾ ਹੋ ਗਈ ਹੈ। ਭਾਰੀ ਬਾਰਸ਼ ਕਾਰਨ ਨੈਟਵਰਕ ਵੀ ਠੱਪ ਹੋ ਗਿਆ ਹੈ।

ਜੰਮੂ ਕਸ਼ਮੀਰ 'ਚ ਹੋਏ ਇਸ ਹਾਦਸੇ ਨੂੰ ਲੇਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਵੀ ਟਵੀਟ ਕਰਦਿਆਂ ਦੁੱਖ ਜਾਹਿਰ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੰਮੂ ਐਲ.ਜੀ ਅਤੇ ਡੀ.ਜੀ.ਪੀ ਨਾਲ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਐਸ.ਡੀ.ਆਰ.ਐਫ ਅਤੇ ਫੌਜ ਵਲੋਂ ਰਾਹਤ ਕਾਰਜ ਜਾਰੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਐਨ.ਡੀ.ਆਰ.ਐਫ ਵੀ ਘਟਨਾ ਸਥਾਨ 'ਤੇ ਪਹੁੰਚ ਰਹੀ ਹੈ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਬਚਾਉਣਾ ਹੀ ਉਨ੍ਹਾਂ ਦਾ ਫਰਜ਼ ਹੈ।

  • किश्तवार (J&K) में बादल फटने के संबंध में मैंने जम्मू-कश्मीर के LG और DGP से बात की है। SDRF, सेना और स्थानीय प्रशासन बचाव कार्य में लगा हुआ है, NDRF भी वहाँ पहुँच रही है। अधिक से अधिक लोगों की जान बचाना हमारी प्राथमिकता है। शोकाकुल परिवारों के प्रति संवेदना व्यक्त करता हूँ।

    — Amit Shah (@AmitShah) July 28, 2021 " class="align-text-top noRightClick twitterSection" data=" ">

ਦੇਸ਼ ਦੇ ਕਈ ਸੂਬੇ ਮੀਂਹ ਨਾਲ ਪ੍ਰਭਾਵਿਤ

ਇਨ੍ਹੀਂ ਦਿਨੀਂ ਦੇਸ਼ ਦੇ ਕਈ ਸੂਬਿਆਂ ਵਿੱਚ ਮੀਂਹ ਦਾ ਕਹਿਰ ਜਾਰੀ ਹੈ। ਮਹਾਰਾਸ਼ਟਰ ਵਿੱਚ ਹੜ੍ਹ ਅਤੇ ਮੀਂਹ ਕਾਰਨ 200 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੜ੍ਹਾਂ ਕਾਰਨ ਬਿਹਾਰ ਦੀ ਸਥਿਤੀ ਵੀ ਬੇਕਾਬੂ ਹੈ। ਮੌਸਮ ਵਿਭਾਗ (ਆਈਐਮਡੀ) ਦੇ ਅਨੁਸਾਰ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉਤਰਾਖੰਡ, ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਬੁੱਧਵਾਰ ਤੱਕ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ:ਬਾਰਾਬੰਕੀ 'ਚ ਭਿਆਨਕ ਸੜਕ ਹਾਦਸਾ, ਬੱਸ ਅਤੇ ਟਰੱਕ ਦੀ ਟੱਕਰ 'ਚ 18 ਦੀ ਮੌਤ

Last Updated : Jul 28, 2021, 12:41 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.