ਲੱਦਾਖ: ਲੱਦਾਖ 'ਚ 26 ਜਵਾਨਾਂ ਨਾਲ ਭਰੀ ਬੱਸ ਨਦੀ 'ਚ ਡਿੱਗ ਗਈ। ਇਸ ਹਾਦਸੇ 'ਚ ਫੌਜ ਦੇ 7 ਜਵਾਨਾਂ ਦੀ ਮੌਤ ਹੋ ਗਈ ਹੈ ਅਤੇ ਕਈ ਜਵਾਨ ਜ਼ਖਮੀ ਦੱਸੇ ਜਾ ਰਹੇ ਹਨ। ਹਾਦਸੇ ਤੋਂ ਤੁਰੰਤ ਬਾਅਦ ਜਵਾਨਾਂ ਨੂੰ ਬਚਾ ਲਿਆ ਗਿਆ। ਉਨ੍ਹਾਂ ਨੂੰ ਵੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਪਰ ਹਾਦਸੇ 'ਚ ਸੱਤ ਜਵਾਨਾਂ ਦੀ ਮੌਤ ਹੋ ਗਈ ਅਤੇ ਕਈਆਂ ਨੂੰ ਗੰਭੀਰ ਸੱਟਾਂ ਲੱਗੀਆਂ।
ਗੰਭੀਰ ਰੂਪ ਨਾਲ ਜ਼ਖਮੀ ਫੌਜੀਆਂ ਦੀ ਮਦਦ ਲਈ ਹਵਾਈ ਫੌਜ ਨਾਲ ਵੀ ਸੰਪਰਕ ਕੀਤਾ ਗਿਆ ਹੈ। ਉਸ ਨੂੰ ਇਲਾਜ ਲਈ ਪੱਛਮੀ ਕਮਾਂਡ ਭੇਜਿਆ ਜਾ ਸਕਦਾ ਹੈ। ਫੌਜ ਦੀ ਬੱਸ ਕਿਨ੍ਹਾਂ ਕਾਰਨਾਂ ਕਰਕੇ ਸੜਕ ਤੋਂ ਫਿਸਲ ਕੇ ਨਦੀ ਵਿੱਚ ਜਾ ਡਿੱਗੀ, ਇਹ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ।
-
7 Indian Army soldiers lost their lives so far in a vehicle accident in Turtuk sector (Ladakh), grievous injuries to others too. Efforts on to ensure best medical care for injured, incl requisition of air effort from IAF to shift more serious ones to Western Command: Army Sources
— ANI (@ANI) May 27, 2022 " class="align-text-top noRightClick twitterSection" data="
">7 Indian Army soldiers lost their lives so far in a vehicle accident in Turtuk sector (Ladakh), grievous injuries to others too. Efforts on to ensure best medical care for injured, incl requisition of air effort from IAF to shift more serious ones to Western Command: Army Sources
— ANI (@ANI) May 27, 20227 Indian Army soldiers lost their lives so far in a vehicle accident in Turtuk sector (Ladakh), grievous injuries to others too. Efforts on to ensure best medical care for injured, incl requisition of air effort from IAF to shift more serious ones to Western Command: Army Sources
— ANI (@ANI) May 27, 2022
ਇਸ ਘਟਨਾ ਨੂੰ ਲੈ ਕੇ ਫੌਜ ਵੱਲੋਂ ਕੋਈ ਅਧਿਕਾਰਤ ਬਿਆਨ ਵੀ ਜਾਰੀ ਨਹੀਂ ਕੀਤਾ ਗਿਆ ਹੈ, ਪਰ ਸ਼ੁਰੂਆਤੀ ਜਾਣਕਾਰੀ ਮੁਤਾਬਕ ਫੌਜੀਆਂ ਦੀ ਬੱਸ ਟਰਾਂਜ਼ਿਟ ਕੈਂਪ ਤੋਂ ਸਬ-ਸੈਕਟਰ ਹਨੀਫ ਦੇ ਅੱਗੇ ਵਾਲੇ ਸਥਾਨ ਵੱਲ ਜਾ ਰਹੀ ਸੀ।
ਮੀਡੀਆ ਰਿਪੋਰਟਾਂ ਮੁਤਾਬਕ ਸੜਕ ਹਾਦਸਾ ਥੋਇਸ ਤੋਂ ਕਰੀਬ 25 ਕਿਲੋਮੀਟਰ ਦੂਰ ਵਾਪਰਿਆ। ਸੈਨਿਕਾਂ ਦਾ ਇਹ ਸਮੂਹ ਆਪਣੇ ਟਰਾਂਜ਼ਿਟ ਕੈਂਪ ਤੋਂ ਅੱਗੇ ਵਾਲੇ ਸਥਾਨ ਵੱਲ ਜਾ ਰਿਹਾ ਸੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸੜਕ ਤੋਂ ਨਦੀ ਦੀ ਡੂੰਘਾਈ ਕਰੀਬ 60 ਫੁੱਟ ਹੈ।
-
लद्दाख के तुरतुक सेक्टर में सैन्य वाहन के दुर्घटनाग्रस्त होने से भारतीय सेना के कई सैनिकों की दुःखद मृत्यु पर अश्रुपूरित श्रद्धांजलि। देश उनकी सेवाओं को सदैव याद रखेगा। दुख की इस घड़ी में हमारी संवेदनाएं पीड़ित परिवारों के साथ हैं। घायलों के शीघ्र स्वास्थ्य लाभ की कामना करता हूं।
— Om Birla (@ombirlakota) May 27, 2022 " class="align-text-top noRightClick twitterSection" data="
">लद्दाख के तुरतुक सेक्टर में सैन्य वाहन के दुर्घटनाग्रस्त होने से भारतीय सेना के कई सैनिकों की दुःखद मृत्यु पर अश्रुपूरित श्रद्धांजलि। देश उनकी सेवाओं को सदैव याद रखेगा। दुख की इस घड़ी में हमारी संवेदनाएं पीड़ित परिवारों के साथ हैं। घायलों के शीघ्र स्वास्थ्य लाभ की कामना करता हूं।
— Om Birla (@ombirlakota) May 27, 2022लद्दाख के तुरतुक सेक्टर में सैन्य वाहन के दुर्घटनाग्रस्त होने से भारतीय सेना के कई सैनिकों की दुःखद मृत्यु पर अश्रुपूरित श्रद्धांजलि। देश उनकी सेवाओं को सदैव याद रखेगा। दुख की इस घड़ी में हमारी संवेदनाएं पीड़ित परिवारों के साथ हैं। घायलों के शीघ्र स्वास्थ्य लाभ की कामना करता हूं।
— Om Birla (@ombirlakota) May 27, 2022
ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਇਸ ਸੜਕ ਹਾਦਸੇ ਨੂੰ ਲੈ ਕੇ ਟਵੀਟ ਕਰਦਿਆਂ ਦੁਖ ਜ਼ਾਹਰ ਕੀਤਾ।
-
Anguished by the bus accident in Ladakh in which we have lost our brave army personnel. My thoughts are with the bereaved families. I hope those injured recover at the earliest. All possible assistance is being given to the affected.
— Narendra Modi (@narendramodi) May 27, 2022 " class="align-text-top noRightClick twitterSection" data="
">Anguished by the bus accident in Ladakh in which we have lost our brave army personnel. My thoughts are with the bereaved families. I hope those injured recover at the earliest. All possible assistance is being given to the affected.
— Narendra Modi (@narendramodi) May 27, 2022Anguished by the bus accident in Ladakh in which we have lost our brave army personnel. My thoughts are with the bereaved families. I hope those injured recover at the earliest. All possible assistance is being given to the affected.
— Narendra Modi (@narendramodi) May 27, 2022
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ 'ਤੇ ਟਵੀਟ ਕਰਕੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕੀਤਾ, "ਲਦਾਖ 'ਚ ਬੱਸ ਹਾਦਸੇ ਤੋਂ ਸਦਮੇ 'ਚ ਹਾਂ, ਜਿਸ 'ਚ ਅਸੀਂ ਆਪਣੇ ਬਹਾਦਰ ਫੌਜੀ ਜਵਾਨ ਗੁਆ ਦਿੱਤੇ ਹਨ। ਮੇਰੀ ਸੰਵੇਦਨਾ ਦੁਖੀ ਪਰਿਵਾਰਾਂ ਨਾਲ ਹੈ। ਮੈਨੂੰ ਉਮੀਦ ਹੈ ਕਿ ਜੋ ਜ਼ਖਮੀ ਹੋਏ ਹਨ, ਉਹ ਜਲਦੀ ਠੀਕ ਹੋ ਜਾਣਗੇ। ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ।"
-
ਲੱਦਾਖ ਦੇ ਤੁਰਤੁਕ ਸੈਕਟਰ ਤੋਂ ਬੇਹੱਦ ਦੁਖਦਾਈ ਖ਼ਬਰ ਸੁਣਨ ਨੂੰ ਮਿਲੀ..ਫੌਜ ਦੇ 26 ਜਵਾਨਾਂ ਨੂੰ ਲੈ ਕੇ ਜਾ ਰਹੀ ਗੱਡੀ ਨਦੀ ‘ਚ ਜਾ ਡਿੱਗੀ..ਜਿੱਥੇ ਸਾਡੇ 7 ਜਵਾਨ ਸ਼ਹੀਦ ਹੋ ਗਏ ਨੇ..ਜਵਾਨਾਂ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰਾਂ ਨੂੰ ਦੁੱਖ ਸਹਿਣ ਦਾ ਬਲ਼ ਬਖਸ਼ਣ ਦੀ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ
— Bhagwant Mann (@BhagwantMann) May 27, 2022 " class="align-text-top noRightClick twitterSection" data="
">ਲੱਦਾਖ ਦੇ ਤੁਰਤੁਕ ਸੈਕਟਰ ਤੋਂ ਬੇਹੱਦ ਦੁਖਦਾਈ ਖ਼ਬਰ ਸੁਣਨ ਨੂੰ ਮਿਲੀ..ਫੌਜ ਦੇ 26 ਜਵਾਨਾਂ ਨੂੰ ਲੈ ਕੇ ਜਾ ਰਹੀ ਗੱਡੀ ਨਦੀ ‘ਚ ਜਾ ਡਿੱਗੀ..ਜਿੱਥੇ ਸਾਡੇ 7 ਜਵਾਨ ਸ਼ਹੀਦ ਹੋ ਗਏ ਨੇ..ਜਵਾਨਾਂ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰਾਂ ਨੂੰ ਦੁੱਖ ਸਹਿਣ ਦਾ ਬਲ਼ ਬਖਸ਼ਣ ਦੀ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ
— Bhagwant Mann (@BhagwantMann) May 27, 2022ਲੱਦਾਖ ਦੇ ਤੁਰਤੁਕ ਸੈਕਟਰ ਤੋਂ ਬੇਹੱਦ ਦੁਖਦਾਈ ਖ਼ਬਰ ਸੁਣਨ ਨੂੰ ਮਿਲੀ..ਫੌਜ ਦੇ 26 ਜਵਾਨਾਂ ਨੂੰ ਲੈ ਕੇ ਜਾ ਰਹੀ ਗੱਡੀ ਨਦੀ ‘ਚ ਜਾ ਡਿੱਗੀ..ਜਿੱਥੇ ਸਾਡੇ 7 ਜਵਾਨ ਸ਼ਹੀਦ ਹੋ ਗਏ ਨੇ..ਜਵਾਨਾਂ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰਾਂ ਨੂੰ ਦੁੱਖ ਸਹਿਣ ਦਾ ਬਲ਼ ਬਖਸ਼ਣ ਦੀ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ
— Bhagwant Mann (@BhagwantMann) May 27, 2022
ਇਸ ਹਾਦਸੇ ਤੋਂ ਬਾਅਦ ਸਿਆਸਤਦਾਨਾਂ ਵਲੋਂ ਲਗਾਤਾਰ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਇਸੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ, "ਲੱਦਾਖ ਦੇ ਤੁਰਤੁਕ ਸੈਕਟਰ ਤੋਂ ਬੇਹੱਦ ਦੁਖਦਾਈ ਖ਼ਬਰ ਸੁਣਨ ਨੂੰ ਮਿਲੀ..ਫੌਜ ਦੇ 26 ਜਵਾਨਾਂ ਨੂੰ ਲੈ ਕੇ ਜਾ ਰਹੀ ਗੱਡੀ ਨਦੀ ‘ਚ ਜਾ ਡਿੱਗੀ..ਜਿੱਥੇ ਸਾਡੇ 7 ਜਵਾਨ ਸ਼ਹੀਦ ਹੋ ਗਏ ਨੇ..ਜਵਾਨਾਂ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰਾਂ ਨੂੰ ਦੁੱਖ ਸਹਿਣ ਦਾ ਬਲ਼ ਬਖਸ਼ਣ ਦੀ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ।"
ਇਹ ਵੀ ਪੜ੍ਹੋ : ਸ਼੍ਰੀਨਗਰ ਪੁਲਿਸ ਨੇ ਸ਼੍ਰੀਨਗਰ ਦੇ ਬੇਮਿਨਾ ਇਲਾਕੇ 'ਚ 01 ਹਾਈਬ੍ਰਿਡ ਅੱਤਵਾਦੀ ਨੂੰ ਕੀਤਾ ਗ੍ਰਿਫਤਾਰ