ETV Bharat / bharat

ਪਾਕਿਸਤਾਨ ਦੇ ਕਰਾਚੀ 'ਚ ਮਸਜਿਦ ਨੇੜੇ ਵੱਡਾ ਧਮਾਕਾ, 12 ਜ਼ਖਮੀ

author img

By

Published : May 16, 2022, 11:04 PM IST

Updated : May 17, 2022, 9:29 AM IST

ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਦਕਿ ਪੁਲਿਸ ਨੇ ਪੂਰੇ ਇਲਾਕੇ ਦੀ ਨਾਕਾਬੰਦੀ ਸ਼ੁਰੂ ਕਰ ਦਿੱਤੀ ਹੈ।

A bomb blast near a mosque in Pakistan's port city of Karachi has injured at least 12 people

ਪਾਕਿਸਤਾਨ : ਕਰਾਚੀ 'ਚ ਸੋਮਵਾਰ ਸ਼ਾਮ ਨੂੰ ਜ਼ਬਰਦਸਤ ਬੰਬ ​​ਧਮਾਕਾ ਹੋਇਆ। ਪੁਲਿਸ ਮੁਤਾਬਕ ਇਹ ਧਮਾਕਾ ਕਰਾਚੀ ਦੇ ਐੱਮ.ਏ.ਜਿਨਾਹ ਰੋਡ 'ਤੇ ਮੇਮਨ ਮਸਜਿਦ ਨੇੜੇ ਹੋਇਆ। ਇਸ ਧਮਾਕੇ 'ਚ ਘੱਟੋ-ਘੱਟ 12 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਦਕਿ ਪੁਲਿਸ ਨੇ ਪੂਰੇ ਇਲਾਕੇ ਦੀ ਨਾਕਾਬੰਦੀ ਸ਼ੁਰੂ ਕਰ ਦਿੱਤੀ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਇਸ ਵਿੱਚ ਕਈ ਲੋਕਾਂ ਦੀ ਮੌਤ ਹੋ ਗਈ ਹੈ, ਪਰ ਇਸ ਦੀ ਅਧਿਕਾਰਤ ਪੁਸ਼ਟੀ ਅਜੇ ਨਹੀਂ ਹੋਈ ਹੈ।

ਅਪਡੇਟ ਜਾਰੀ ਹੈ ...

Last Updated : May 17, 2022, 9:29 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.