ਨਵੀਂ ਦਿੱਲੀ: ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰੀ ਕਰ ਲਈ ਹੈ। ਇਸੇ ਕੜੀ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਐਤਵਾਰ ਨੂੰ ਦਿੱਲੀ ਵਿਧਾਨ ਸਭਾ ਵਿੱਚ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਨਾਲ ਇੱਕ ਅਹਿਮ ਮੀਟਿੰਗ ਹੋਈ।
ਇਸ ਮੀਟਿੰਗ ਵਿੱਚ ਸੰਸਦ ਮੈਂਬਰ ਭਗਵੰਤ ਮਾਨ, ਹਰਪਾਲ ਸਿੰਘ ਚੀਮਾ, ਮਾਸਟਰ ਬਲਦੇਵ, ਪ੍ਰਿੰਸੀਪਲ ਬੁੱਧਰਾਮ, ਕੁਲਤਾਰ ਸਿੰਘ ਸੰਧਵਾ, ਜੈ ਕਿਸ਼ਨ ਸਿੰਘ ਰੋਡੀ, ਮਨਜੀਤ ਸਿੰਘ ਬਿਲਾਸਪੁਰ, ਅਮਰਜੀਤ ਸਿੰਘ ਸੰਧੋਵਾ, ਅਮਰਜੀਤ ਕੌਰ ਮਾਣੂੰਕੇ, ਕੁਲਵੰਤ ਸਿੰਘ ਪੰਡੋਰੀਮਾਨ ਅਰੋੜਾ ਅਤੇ ਬਲਜਿੰਦਰ ਕੌਰ ਆਦਿ ਸ਼ਾਮਿਲ ਹੋਏ।
ਇਹ ਵੀ ਪੜ੍ਹੋ:- ਕੈਪਟਨ ਨੂੰ ਸ਼ਰੇਆਮ ਕੌਣ ਕੱਢ ਗਿਆ ਗਾਲਾਂ ! ਦੇਖੋ ਇਹ ਵੀਡੀਓ