ETV Bharat / bharat

ਜਹਾਂਗੀਰਪੁਰੀ ਹਿੰਸਾ ਤੋਂ ਬਾਅਦ ਦੱਖਣ ਪੂਰਬੀ ਜ਼ਿਲੇ 'ਚ ਵੀ ਵਧਾਈ ਸੁਰੱਖਿਆ, ਡਰੋਨ ਨਾਲ ਕੀਤੀ ਜਾ ਰਹੀ ਹੈ ਨਿਗਰਾਨੀ - ਡਰੋਨ ਨਾਲ ਕੀਤੀ ਜਾ ਰਹੀ ਹੈ ਨਿਗਰਾਨੀ

ਜਹਾਂਗੀਰਪੁਰੀ ਹਿੰਸਾ ਤੋਂ ਬਾਅਦ ਦਿੱਲੀ ਪੁਲਿਸ ਅਲਰਟ ਹੋ ਗਈ ਹੈ। ਦੱਖਣੀ ਪੂਰਬੀ ਜ਼ਿਲੇ 'ਚ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਦਿੱਲੀ ਦੇ ਹਰ ਕੋਨੇ 'ਤੇ ਨਜ਼ਰ ਰੱਖ ਰਹੀ ਹੈ।

ਜਹਾਂਗੀਰਪੁਰੀ ਹਿੰਸਾ ਤੋਂ ਬਾਅਦ ਦੱਖਣ ਪੂਰਬੀ ਜ਼ਿਲੇ 'ਚ ਵੀ ਵਧਾਈ ਸੁਰੱਖਿਆ

author img

By

Published : Apr 17, 2022, 8:02 PM IST

ਨਵੀਂ ਦਿੱਲੀ: ਰਾਜਧਾਨੀ 'ਚ ਹਨੂੰਮਾਨ ਜਨਮ ਉਤਸਵ ਦੌਰਾਨ ਹੋਈ ਹਿੰਸਾ ਤੋਂ ਬਾਅਦ ਦਿੱਲੀ ਪੁਲਿਸ ਅਲਰਟ 'ਤੇ ਹੈ। ਹਰ ਪਾਸੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਇਸ ਕੜੀ 'ਚ ਪੁਲਿਸ ਦਿੱਲੀ ਦੇ ਦੱਖਣੀ ਪੂਰਬੀ ਜ਼ਿਲੇ ਦੇ ਸੰਵੇਦਨਸ਼ੀਲ ਇਲਾਕਿਆਂ 'ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਪੁਲਿਸ ਗਸ਼ਤ ਅਤੇ ਡਰੋਨ ਕੈਮਰਿਆਂ ਨਾਲ ਨਿਗਰਾਨੀ ਕਰ ਰਹੀ ਹੈ।

ਜਹਾਂਗੀਰਪੁਰੀ ਹਿੰਸਾ ਤੋਂ ਬਾਅਦ ਦੱਖਣ ਪੂਰਬੀ ਜ਼ਿਲੇ 'ਚ ਵੀ ਵਧਾਈ ਸੁਰੱਖਿਆ

ਜ਼ਿਲ੍ਹੇ ਦੇ ਜਾਮੀਆ ਨਗਰ ਜਸੋਲਾ ਇਲਾਕਿਆਂ ਵਿੱਚ ਡਰੋਨ ਕੈਮਰਿਆਂ ਨਾਲ ਨਿਗਰਾਨੀ ਰੱਖੀ ਗਈ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਅਮਨ ਕਮੇਟੀ ਦੀਆਂ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਪੁਲਿਸ ਵੱਲੋਂ ਸੰਵੇਦਨਸ਼ੀਲ ਇਲਾਕਿਆਂ 'ਚ ਗਸ਼ਤ ਕੀਤੀ ਜਾ ਰਹੀ ਹੈ। ਦਿੱਲੀ ਪੁਲਿਸ ਦੇ ਜਵਾਨਾਂ ਦੇ ਨਾਲ ਨੀਮ ਫ਼ੌਜੀ ਬਲਾਂ ਦੇ ਜਵਾਨ ਵੀ ਤਾਇਨਾਤ ਕੀਤੇ ਗਏ ਹਨ। ਜਹਾਂਗੀਰਪੁਰੀ ਹਿੰਸਾ ਤੋਂ ਬਾਅਦ ਜ਼ਿਲ੍ਹੇ ਭਰ ਵਿੱਚ ਸੁਰੱਖਿਆ ਦੇ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।

ਦੱਸ ਦੇਈਏ ਕਿ ਸ਼ਨੀਵਾਰ ਸ਼ਾਮ ਦਿੱਲੀ ਦੇ ਜਹਾਂਗੀਰਪੁਰੀ ਇਲਾਕੇ 'ਚ ਹਨੂੰਮਾਨ ਜਨਮ ਉਤਸਵ ਦੇ ਮੌਕੇ 'ਤੇ ਕੱਢੇ ਗਏ ਜਲੂਸ 'ਤੇ ਪਥਰਾਅ ਕੀਤਾ ਗਿਆ ਸੀ। ਇਸ ਹਿੰਸਾ ਵਿੱਚ ਅੱਠ ਪੁਲਿਸ ਮੁਲਾਜ਼ਮਾਂ ਅਤੇ ਇੱਕ ਆਮ ਨਾਗਰਿਕ ਸਮੇਤ ਨੌਂ ਜ਼ਖ਼ਮੀ ਹੋਏ ਹਨ। ਪੁਲਿਸ ਪੂਰੇ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ। ਮੌਕੇ 'ਤੇ ਵੱਡੀ ਪੱਧਰ 'ਤੇ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਸਥਿਤੀ ਕਾਬੂ ਹੇਠ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਹੁਣ ਤੱਕ 14 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ: Rajasthan: ਕਰੌਲੀ 'ਚ 15 ਦਿਨਾਂ ਬਾਅਦ ਹਟਾਇਆ ਗਿਆ ਕਰਫਿਊ, ਆਮ ਲੋਕਾਂ ਨੂੰ ਮਿਲੀ ਰਾਹਤ

ETV Bharat Logo

Copyright © 2025 Ushodaya Enterprises Pvt. Ltd., All Rights Reserved.