ETV Bharat / bharat

ਟਵਿੱਟਰ ਤੋਂ ਬਾਅਦ ਹੁਣ ਅੰਮ੍ਰਿਤਪਾਲ ਸਿੰਘ ਇੰਸਟਾਗ੍ਰਾਮ 'ਤੇ ਵੀ ਬੈਨ ! - Instagram account has also been banned

ਭਾਰਤ ਸਰਕਾਰ ਨੇ 'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ( Instagram account of Amritpal Singh is banned) ਇੰਸਟਾਗ੍ਰਾਮ ਅਕਾਉਂਟ ਵੀ ਬੈਨ ਕਰ ਦਿੱਤਾ ਹੈ। ਪੜ੍ਹੋ ਪੂਰੀ ਖ਼ਬਰ।

Instagram account of Amritpal Singh is banned
Amritpal Singh
author img

By

Published : Dec 28, 2022, 10:02 AM IST

Updated : Dec 28, 2022, 11:35 AM IST

ਹੈਦਰਾਬਾਦ ਡੈਸਕ: 'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਦੇ ਇੰਸਟਾਗ੍ਰਾਮ ਅਕਾਊਂਟ ਨੂੰ ਵੀ ਬੈਨ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਭਾਰਤ ਸਰਕਾਰ ਨੇ ਵੱਡੀ ਕਾਰਵਾਈ ਕਰਦੇ ਹੋਏ ਉਸ ਦਾ ਟਵਿੱਟਰ (Amritpal Singh Instagram account ban today) ਅਕਾਊਂਟ ਵੀ ਬੰਦ ਕਰ ਦਿੱਤਾ ਸੀ।

ਅੰਮ੍ਰਿਤਪਾਲ ਸਿੰਘ ਦੀ ਗੱਲ ਕਰੀਏ ਤਾਂ ਇਹ ਹਮੇਸ਼ਾ ਹੀ ਸੁਰਖੀਆਂ 'ਚ ਰਿਹਾ ਹੈ। ਉਹ ਮੁੱਖ ਤੌਰ 'ਤੇ ਖਾਲਿਸਤਾਨ ਪੱਖੀ ਮੁੱਦਿਆਂ ਬਾਰੇ ਬਿਆਨ ਦੇਣ ਤੋਂ ਬਾਅਦ ਚਰਚਾ ਦਾ ਵਿਸ਼ਾ ਬਣ ਜਾਂਦੇ ਹਨ। ਕੁਝ ਦਿਨ ਪਹਿਲਾਂ, ਜਨਤਕ ਤੌਰ 'ਤੇ ਹਥਿਆਰਾਂ ਅਤੇ ਹਥਿਆਰਾਂ ਦੀ ਵਡਿਆਈ ਕਰਨ ਲਈ ਅੰਮ੍ਰਿਤਪਾਲ ਸਿੰਘ (Amritpal Singh talk about khalistan) ਵਿਰੁੱਧ ਵੀ ਐਫਆਈਆਰ ਦਰਜ ਕੀਤੀ ਗਈ ਸੀ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਦਾ ਟਵਿੱਟਰ ਅਕਾਊਂਟ ਬੰਦ ਕੀਤਾ ਗਿਆ ਸੀ। ਉਸ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਚਰਚਾ ਦਾ ਵਿਸ਼ਿਆ ਬਣਿਆ ਰਿਹਾ ਹੈ, ਪਰ ਇੰਸਟਾਗ੍ਰਾਮ ਅਕਾਊਂਟ ਬੈਨ ਹੋਣ ਤੋਂ ਬਾਅਦ ਹਾਲੇ ਤੱਕ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।

ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੇ ਟਵਿੱਟਰ ਅਕਾਊਂਟ ‘ਤੇ ਕਰੀਬ 11,000 ਫਾਲੋਅਰਜ਼ ਸਨ। ਅੰਮ੍ਰਿਤਪਾਲ ਸਿੰਘ ਆਪਣੇ ਬਿਆਨਾਂ ਨੂੰ ਲੈ ਕੇ ਕਾਫ਼ੀ ਚਰਚਾ ਵਿਚ ਹੈ, ਕਈ ਸਿਆਸੀ ਆਗੂਆਂ ਵਲੋਂ ਉਸ ਦੇ ਬਿਆਨਾਂ ਦੀ ਨਿਖੇਧੀ ਕੀਤੀ ਹੈ। ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨੌਜਵਾਨ ਆਗੂ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ਨੂੰ ਲੈ ਕੇ ਡੀਜੀਪੀ ਗੌਰਵ ਯਾਦਵ ਨੂੰ ਪੱਤਰ ਲਿਖਿਆ ਸੀ। ਇਸ ਵਿੱਚ ਉਨ੍ਹਾਂ ਕਿਹਾ ਅੰਮ੍ਰਿਤਪਾਲ ਸਿੰਘ ਨੌਜਵਾਨਾਂ ਨੂੰ ਅੱਤਵਾਦ ਵੱਲ ਧੱਕ ਰਿਹਾ ਹੈ। ਅਸੀਂ ਨੌਜਵਾਨਾਂ ਨੂੰ ਇਸ ਪਾਸੇ ਨਹੀਂ ਜਾਣ ਦਿਆਂਗੇ।

ਇਹ ਵੀ ਪੜ੍ਹੋ: ਤਰਨਤਾਰਨ RPG ਹਮਲਾ: ਲੰਡਾ ਦੇ ਇਸ਼ਾਰੇ 'ਤੇ ਕੰਮ ਕਰਨ ਵਾਲੇ 3 ਮਾਡਿਊਲ ਮੈਂਬਰ ਗ੍ਰਿਫ਼ਤਾਰ, ਇੱਕ ਲੋਡਡ RPG ਬਰਾਮਦ

Last Updated : Dec 28, 2022, 11:35 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.