ETV Bharat / bharat

ਅਹਿਮਦਨਗਰ ਦੇ ਹਸਪਤਾਲ ’ਚ ਅੱਗ ਲੱਗਣ ਕਾਰਨ 11 ਮੌਤਾਂ - fire kills 11

ਅਹਿਮਦਨਗਰ ਦੇ ਜ਼ਿਲ੍ਹਾ ਹਸਪਤਾਲ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਚਾਰੇ ਪਾਸੇ ਭੱਜਦੜ ਮੱਚ ਗਈ। ਇਸ ਹਾਦਸੇ ਦੇ ਵਿੱਚ ਕਰੀਬ 11 ਲੋਕਾਂ ਦੀ ਮੌਤ ਹੋ ਗਈ ਹੈ ਤੇ ਕਈ ਲੋਕ ਜ਼ਖਮੀ ਹਨ ਜਿੰਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਅਹਿਮਦਨਗਰ ਦੇ ਹਸਪਤਾਲ ’ਚ ਅੱਗ ਲੱਗਣ ਕਾਰਨ 11 ਲੋਕਾਂ ਦੀ ਮੌਤ

author img

By

Published : Nov 6, 2021, 4:54 PM IST

ਮਹਾਰਾਸ਼ਟਰ: ਅਹਿਮਦਨਗਰ (Ahmednagar) ਜ਼ਿਲ੍ਹੇ ਦੇ ਹਸਪਤਾਲ ਵਿੱਚ ਅੱਗ ਲੱਗ (Fire) ਗਈ। ਅੱਗ ਇੰਨੀ ਤੇਜ਼ੀ ਅਤੇ ਭਿਆਨਕ ਰੂਪ ਨਾਲ ਲੱਗੀ ਕਿ ਸਾਰੇ ਮਰੀਜ਼ਾਂ ਨੂੰ ਬਾਹਰ ਨਿਕਲਣ ਦਾ ਮੌਕਾ ਵੀ ਨਹੀਂ ਮਿਲਿਆ ਅਤੇ ਹੁਣ ਤੱਕ ਇਸ ਘਟਨਾ 'ਚ ਕਰੀਬ 11 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ ਕਿਉਂਕਿ ਅੱਗ ਕਾਰਨ ਕਈ ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਅਹਿਮਦਨਗਰ ਦੇ ਹਸਪਤਾਲ ’ਚ ਅੱਗ ਲੱਗਣ ਕਾਰਨ 11 ਮੌਤਾਂ

ਹਸਪਤਾਲ ਦੀ ਬਹੁਮੰਜ਼ਿਲਾ ਇਮਾਰਤ ਵਿੱਚ ਅੱਗ ਲੱਗਣ ਕਾਰਨ ਹਫੜਾ-ਦਫੜੀ ਮੱਚ ਗਈ। ਮਰੀਜ਼ਾਂ ਅਤੇ ਲੋਕਾਂ ਨੂੰ ਬਾਹਰ ਕੱਢਣ ਤੋਂ ਪਹਿਲਾਂ ਅੱਗ ਅਤੇ ਧੂੰਏਂ ਨੇ ਕਈ ਵਾਰਡਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਸੀ।

ਇਸ ਹਾਦਸੇ ਦੇ ਵਿੱਚ ਕਈ ਹੋਰ ਗੰਭੀਰ ਦੱਸੇ ਜਾ ਰਹੇ ਹਨ। ਮੌਕੇ 'ਤੇ ਬਚਾਅ ਕਾਰਜ ਜਾਰੀ ਹੈ। ਜ਼ਖਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਤਸਵੀਰਾਂ 'ਚ ਦੇਖਿਆ ਜਾ ਸਕਦਾ ਹੈ ਕਿ ਅੱਗ 'ਚ ਹਸਪਤਾਲ (Hospital) ਦਾ ਇਕ ਹਿੱਸਾ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ ਹੈ।

ਇਹ ਵੀ ਪੜ੍ਹੋ: ਹਿਸਾਰ ਲਾਠੀਚਾਰਜ: ਜ਼ਖਮੀ ਕਿਸਾਨ ਦੇ ਦਿਮਾਗ ਦੀ ਨਾੜੀ ਫਟੀ, ਪੁਲਿਸ ਨੇ ਦਿੱਤਾ ਇਹ ਬਿਆਨ

ETV Bharat Logo

Copyright © 2025 Ushodaya Enterprises Pvt. Ltd., All Rights Reserved.