ETV Bharat / bharat

ਜੰਮੂ ਕਸ਼ਮੀਰ ਵਿੱਚ ਫਿਰ ਭੂਚਾਲ ਦੇ ਝਟਕੇ, ਡੋਡਾ ਅਤੇ ਕਿਸ਼ਤਵਾੜ ਭੂਚਾਲ ਨਾਲ ਕੰਬਿਆ

ਜੰਮੂ-ਕਸ਼ਮੀਰ ਵਿੱਚ ਵੀਰਵਾਰ ਨੂੰ ਭੂਚਾਲ ਦੇ ਝਟਕੇ (earthquake) ਮਹਿਸੂਸ ਕੀਤੇ ਗਏ। ਜਾਣਕਾਰੀ ਮੁਤਾਬਕ ਜੰਮੂ-ਕਸ਼ਮੀਰ ਦੇ ਡੋਡਾ (earthquake in doda) ਅਤੇ ਕਿਸ਼ਤਵਾੜ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਵੀ ਲੱਦਾਖ ਦੇ ਲੇਹ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਉਦੋਂ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 3.7 ਮਾਪੀ ਗਈ ਸੀ।

EARTHQUAKE IN JAMMU AND KASHMIR
ਜੰਮੂ ਕਸ਼ਮੀਰ ਵਿੱਚ ਭੂਚਾਲ ਦੇ ਝਟਕੇ
author img

By

Published : Sep 8, 2022, 10:55 AM IST

ਸ਼੍ਰੀਨਗਰ: ਜੰਮੂ-ਕਸ਼ਮੀਰ ਵਿੱਚ ਵੀਰਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਅਤੇ ਭੁਚਾਲ ਕਾਰਨ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਵੀ ਦਿਖਾਈ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਜੰਮੂ-ਕਸ਼ਮੀਰ ਦੇ ਡੋਡਾ ਅਤੇ ਕਿਸ਼ਤਵਾੜ (earthquake in Kishtwar) ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ਉੱਤੇ ਭੂਚਾਲ ਦੀ ਤੀਬਰਤਾ 3.5 ਸੀ।

  • An earthquake of magnitude 3.5 occurred 62km ENE of Katra, Jammu and Kashmir, at around 7:52am today. The depth of the earthquake was 10 km below the ground: National Center for Seismology pic.twitter.com/i9fKbxrbzA

    — ANI (@ANI) September 8, 2022 " class="align-text-top noRightClick twitterSection" data=" ">

ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਿਕ (National Seismological Center) ਭੂਚਾਲ ਦਾ ਕੇਂਦਰ ਕਟੜਾ ਤੋਂ (epicenter of the earthquake) 62 ਕਿਲੋਮੀਟਰ ਦੂਰ ਅਤੇ 10 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ। ਭੂਚਾਲ ਅੱਜ ਸਵੇਰੇ 7:52 ਵਜੇ ਆਇਆ ਅਤੇ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉੱਤੇ 3.5 ਮਾਪੀ ਗਈ।

ਇਹ ਵੀ ਪੜ੍ਹੋ: ਮੁੰਬਈ ਦੌਰੇ ਦੌਰਾਨ ਅਮਿਤ ਸ਼ਾਹ ਦੀ ਸੁਰੱਖਿਆ ਵਿੱਚ ਕੁਤਾਹੀ, ਦੋਸ਼ੀ ਗ੍ਰਿਫਤਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.