ਨਵੀਂ ਦਿੱਲੀ: ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਐਲਾਨ ਕੀਤਾ ਹੈ ਕਿ ਜੇਈਈ ਅਡਵਾਂਸਡ ਦੀ ਦਾਖਲੇ ਲਈ ਪ੍ਰੀਖਿਆ 3 ਅਕਤੂਬਰ ਨੂੰ ਹੋਵੇਗੀ। ਇਸ ਤੋਂ ਪਹਿਲਾਂ, ਇਹ ਪ੍ਰੀਖਿਆ, ਜੋ ਕਿ 3 ਜੁਲਾਈ ਨੂੰ ਤੈਅ ਕੀਤੀ ਗਈ ਸੀ ਪਰ ਕੋਰੋਨਾ ਦੇ ਮੱਦੇਨਜ਼ਰ ਇਸ ਪ੍ਰੀਖਿਆ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ।
-
JEE (Advanced) 2021 examination for admission in #IITs will be held on the 3rd October, 2021. The examination will be conducted adhering to all Covid-protocols.@DG_NTA @PIBHRD @EduMinOfIndia @IITKgp @PMOIndia
— Dharmendra Pradhan (@dpradhanbjp) July 26, 2021 " class="align-text-top noRightClick twitterSection" data="
">JEE (Advanced) 2021 examination for admission in #IITs will be held on the 3rd October, 2021. The examination will be conducted adhering to all Covid-protocols.@DG_NTA @PIBHRD @EduMinOfIndia @IITKgp @PMOIndia
— Dharmendra Pradhan (@dpradhanbjp) July 26, 2021JEE (Advanced) 2021 examination for admission in #IITs will be held on the 3rd October, 2021. The examination will be conducted adhering to all Covid-protocols.@DG_NTA @PIBHRD @EduMinOfIndia @IITKgp @PMOIndia
— Dharmendra Pradhan (@dpradhanbjp) July 26, 2021
ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਵੱਲੋਂ ਟਵੀਟ ਕਰਕੇ ਕਿਹਾ ਗਿਆ ਹੈ ਕਿ ਦਾਖਲੇ ਲਈ ਜੇਈਈ (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ, 2021 ਨੂੰ ਨਿਰਧਾਰਿਤ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਕੋਰੋਨਾ ਹਦਾਇਤਾਂ ਦੀ ਪਾਲਣਾ ਕਰਦੇ ਪ੍ਰੀਖਿਆ ਲਈ ਜਾਵੇਗੀ।
ਇਸ ਸਾਲ ਆਈਆਈਟੀ-ਖੜਗਪੁਰ ਇਹ ਪ੍ਰੀਖਿਆ ਕਰ ਰਿਹਾ ਹੈ। ਜੇਈਈ-ਐਡਵਾਂਸਡ ਭਾਰਤੀ ਇੰਸਟੀਚਿਟਿਊਟ ਆਫ ਟੈਕਨਾਲੌਜੀ (ਆਈ.ਆਈ.ਟੀ.) ਵਿਚ ਦਾਖਲੇ ਲਈ ਆਯੋਜਿਤ ਕੀਤੀ ਗਈ ਪ੍ਰੀਖਿਆ ਹੈ, ਜਦੋਂਕਿ ਜੇ.ਈ.ਈ.-ਮੇਨਜ਼ ਦੇਸ਼ ਭਰ ਦੇ ਇੰਜੀਨੀਅਰਿੰਗ ਕਾਲਜਾਂ ਵਿਚ ਦਾਖਲੇ ਲਈ ਲਈ ਜਾਂਦੀ ਹੈ।
ਇਹ ਵੀ ਪੜ੍ਹੋ: ਹਿਮਾਚਲ 'ਚ ਫਿਰ ਕੰਬੀ ਧਰਤੀ, ਚੰਬਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ