ETV Bharat / bharat

ਸਿੰਘੂ ਬਾਰਡਰ ਉੱਤੇ ਇੱਕ ਹੋਰ ਕਿਸਾਨ ਦੀ ਮੌਤ, ਫਾਹੇ ਨਾਲ ਲਟਕਦੀ ਮਿਲੀ ਲਾਸ਼

author img

By

Published : Nov 10, 2021, 11:36 AM IST

Updated : Nov 10, 2021, 12:54 PM IST

ਸਿੰਘੂ ਬਾਰਡਰ ਉੱਤੇ ਕਿਸਾਨਾਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ। ਬੁੱਧਵਾਰ ਨੂੰ ਫਿਰ ਇੱਕ ਕਿਸਾਨ ਦੀ ਮੌਤ (Farmer death at Singhu border)ਦੀ ਖਬਰ ਸਾਹਮਣੇ ਆਈ ਹੈ।

ਸਿੰਘੂ ਬਾਰਡਰ ਉੱਤੇ ਇੱਕ ਹੋਰ ਕਿਸਾਨ ਦੀ ਮੌਤ, ਫਾਹੇ ਨਾਲ ਲਟਕਦੀ ਮਿਲੀ ਲਾਸ਼
ਸਿੰਘੂ ਬਾਰਡਰ ਉੱਤੇ ਇੱਕ ਹੋਰ ਕਿਸਾਨ ਦੀ ਮੌਤ, ਫਾਹੇ ਨਾਲ ਲਟਕਦੀ ਮਿਲੀ ਲਾਸ਼

ਸੋਨੀਪਤ: ਸਿੰਘੂ ਬਾਰਡਰ ਉੱਤੇ ਬੁੱਧਵਾਰ ਸਵੇਰੇ ਕਿਸਾਨ ਦੀ ਲਾਸ਼ (Farmer death at Singhu border ) ਫਾਹੇ ਨਾਲ ਲਟਕਦੀ ਹੋਈ ਮਿਲੀ ਹੈ। ਮ੍ਰਿਤਕ ਕਿਸਾਨ ਦੀ ਪਹਿਚਾਣ ਗੁਰਪ੍ਰੀਤ ਸਿੰਘ ਦੇ ਰੂਪ ਵਿੱਚ ਹੋਈ ਹੈ। ਜੋ ਪਿੰਡ ਰੁੜਕੀ , ਤਹਿਸੀਲ ਅਮਰੋਹਾ, ਜਿਲ੍ਹਾ ਫਤਿਹਗੜ੍ਹ ਸਾਹਿਬ ਦਾ ਰਹਿਣ ਵਾਲਾ ਸੀ। ਕਿਸਾਨਾਂ ਦੇ ਮੁਤਾਬਕ ਕਿਸਾਨ ਨੇ ਖੁਦਕੁਸ਼ੀ (farmer suicide singhu border)ਕੀਤੀ ਹੈ। ਇਹ ਕਿਸਾਨ ਬੀਕੇਊ ਸਿੱਧਪੁਰ ਨਾਲ ਸੰਬੰਧ ਰੱਖਦਾ ਸੀ। ਇਸ ਦੇ ਪ੍ਰਧਾਨ ਜਗਜੀਤ ਸਿੰਘ ਢਲੇਵਾਲ ਹਨ। ਫਿਲਹਾਲ ਪੁਲਿਸ ਨੇ ਮ੍ਰਿਤਕ ਕਿਸਾਨ ਦੀ ਮ੍ਰਿਤਕ ਦੇਹ ਨੂੰ ਕਬਜਾ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਮਿਲੀ ਜਾਣਕਾਰੀ ਦੇ ਅਨੁਸਾਰ ਗੁਰਪ੍ਰੀਤ ਸਿੰਘ ਤਿੰਨ ਖੇਤੀ ਕਾਨੂੰਨਾਂ ਦੇ ਰੱਦ ਨਾ ਹੋਣ ਕਾਰਨ ਪ੍ਰੇਸ਼ਾਨ ਦੱਸਿਆ ਜਾ ਰਿਹਾ ਹੈ। ਜਿਸ ਕਾਰਨ ਉਸ ਦੇ ਵੱਲੋਂ ਇਹ ਵੱਡਾ ਕਦਮ ਚੁੱਕਿਆ ਗਿਆ। ਮ੍ਰਿਤਕ ਦੇਹ ਸ਼ਾਮ ਤੱਕ ਘਰ ਪਹੁੰਚੇਗੀ।ਜ਼ਿਕਰਯੋਗ ਹੈ ਕਿ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਪਿਛਲੇ ਲੰਬੇ ਸਮੇਂ ਤੋਂ ਦਿੱਲੀ ਵਿਖੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਧਰਨਾ ਜਾਰੀ ਹਨ। ਚੱਲ ਰਹੇ ਇਸ ਕਿਸਾਨੀ ਸੰਘਰਸ਼ ਦੇ ਵਿੱਚ 700 ਤੋਂ ਵੱਧ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ।

ਗੁਰਪ੍ਰੀਤ ਦੇ ਸਾਥੀ ਕਿਸਾਨ ਗੁਰਜੰਟ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਨੇ ਫ਼ਾਂਸੀ ਦਾ ਫੰਦਾ ਲਗਾਕੇ ਆਤਮ ਹੱਤਿਆ ਕਰ ਲਈ ਹੈ ਕਿਉਂਕਿ ਸਰਕਾਰ ਸਾਡੀ ਗੱਲਾਂ ਨਹੀਂ ਸੁਣ ਰਹੀ ਹਨ ਅਤੇ ਇਸ ਤੋਂ ਕਿਸਾਨ ਨੇ ਪਰੇਸ਼ਾਨ ਹੋ ਕੇ ਖੁਦਕੁਸ਼ੀ ਕੀਤੀ ਹੈ।

ਮਾਮਲੇ ਵਿੱਚ ਹੈੱਡ ਕਾਂਸਟੇਬਲ ਪ੍ਰਦੀਪ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਕਿਸਾਨ ਅੰਦੋਲਨ ਵਿੱਚ ਗੁਰਪ੍ਰੀਤ ਸਿੰਘ ਨਿਵਾਸੀ ਫਤਿਹਗੜ੍ਹ ਸਾਹਿਬ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਹੈ।ਕਿਸਾਨ ਦੀ ਮ੍ਰਿਤਕ ਦੇਹ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਸੋਨੀਪਤ ਦੇ ਨਾਗਰਿਕ ਹਸਪਤਾਲ ਵਿੱਚ ਭਿਜਵਾ ਦਿੱਤਾ ਹੈ ਅਤੇ ਅਗਲੀ ਕਾਰਵਾਈ ਜਾਰੀ ਹੈ। (ਅਪਡੇਟ ਜਾਰੀ ਹੈ ..)

ਇਹ ਵੀ ਪੜੋ:ਵਿਧਾਇਕ ਦੇ ਪੀਏ ਅਤੇ ਪੁਲਿਸ ਮੁਲਾਜ਼ਮ ਤੋਂ ਤੰਗ ਵਿਅਕਤੀ ਨੇ ਕੀਤੀ ਖੁਦਕੁਸ਼ੀ

Last Updated : Nov 10, 2021, 12:54 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.