ਸ਼੍ਰੀਨਗਰ: ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਚੱਲ ਰਹੇ ਮੁਕਾਬਲੇ 'ਚ ਹੁਣ ਤੱਕ 3 ਅੱਤਵਾਦੀ ਮਾਰੇ ਗਏ ਹਨ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਪਹਿਲਗਾਮ ਇਲਾਕੇ 'ਚ ਮੁਕਾਬਲਾ ਚੱਲ ਰਿਹਾ ਹੈ।
ਇਹ ਵੀ ਪੜੋ:- ਅਣਮਨੁੱਖੀ ਘਟਨਾ: ਮਜਬੂਰ ਬਾਪ ਵੱਲੋਂ ਧੀ ਦੀ ਲਾਸ਼ ਨੂੰ ਮੋਟਰਸਾਈਕਲ ’ਤੇ ਪਿਆ ਢੋਣਾ
ਇਹ ਮੁਕਾਬਲਾ ਉਦੋਂ ਹੋਇਆ ਜਦੋਂ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਸੰਯੁਕਤ ਟੀਮ ਨੇ ਇਲਾਕੇ ਨੂੰ ਘੇਰ ਲਿਆ ਅਤੇ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖਾਸ ਸੂਚਨਾ ਦੇ ਆਧਾਰ 'ਤੇ ਤਲਾਸ਼ੀ ਮੁਹਿੰਮ ਚਲਾਈ।
ਇਹ ਵੀ ਪੜੋ:- ਮਸੂਰੀ ਘੁੰਮਣ ਆਏ ਵਿਦਿਆਰਥੀਆਂ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ, 7 ਜ਼ਖ਼ਮੀ