ਹੈਦਰਾਬਾਦ: ਪੁਲਿਸ ਨੇ 30 ਸਾਲਾ ਆਟੋ ਰਿਕਸ਼ਾ ਡਰਾਈਵਰ ਨੂੰ 9 ਸਾਲਾ ਬੱਚੀ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਵਲੋਂ ਇਹ ਮਾਮਲਾ ਉਸ ਪੀੜਤ ਬੱਚੀ ਦੀ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਆਟੋ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਪੁਲਿਸ ਨੂੰ ਬੱਚੀ ਨੇ ਦੱਸਿਆ ਹੈ ਕਿ ਪਿਛਲੇ 3 ਦਿਨਾਂ ਤੋਂ ਉਸਦੇ ਘਰ ਦੇ ਨੇੜੇ ਇੱਕ ਜਗ੍ਹਾ 'ਤੇ ਦੁਰਵਿਵਹਾਰ ਕੀਤਾ ਅਤੇ ਉਸਨੂੰ ਧਮਕੀ ਦਿੱਤੀ ਕਿ ਉਹ ਘਟਨਾ ਕਿਸੇ ਨੂੰ ਨਾ ਦੱਸੇ। ਜਿਸ ਨੂੰ ਦੇਖਦਿਆ ਹੋਏ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ: 4 ਦਿਨਾਂ 'ਚ ਸੜਕ ਹਾਦਸਿਆਂ 'ਚ 56 ਲੋਕਾਂ ਦੀ ਮੌਤ, ਉਤਰਾਖੰਡ 'ਚ ਹਰ ਰੋਜ਼ ਸੜਕ ਹਾਦਸਿਆਂ ਦੇ ਜਾਣੋ ਅੰਕੜੇ