ETV Bharat / bharat

ਰਾਜਧਾਨੀ ਵਿੱਚ ਇਸ ਸਾਲ ਵੀ ਪਟਾਕਿਆਂ ਉੱਤੇ ਪਾਬੰਦੀ, ਦਿੱਲੀ ਸਰਕਾਰ ਦਾ ਫੈਸਲਾ

ਦਿੱਲੀ ਵਿੱਚ ਇਸ ਸਾਲ ਵੀ ਪਟਾਕਿਆਂ ਉੱਤੇ ਪਾਬੰਦੀ ਜਾਰੀ ਹੈ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਇਹ ਪਾਬੰਦੀ ਜਨਵਰੀ 2023 ਤੱਕ ਵਧਾ ਦਿੱਤੀ ਗਈ ਹੈ।ban on firecrackers will continue in capital Delhi

doors of shri hemkund sahib
doors of shri hemkund sahib
author img

By

Published : Sep 7, 2022, 12:13 PM IST

ਨਵੀਂ ਦਿੱਲੀ: ਰਾਜਧਾਨੀ ਦਿੱਲੀ 'ਚ ਇਸ ਸਾਲ ਵੀ ਪਟਾਕਿਆਂ 'ਤੇ ਪਾਬੰਦੀ ਜਾਰੀ ਹੈ। ਇਹ ਜਾਣਕਾਰੀ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਇਸ ਵਾਰ ਦਿੱਲੀ ਵਿੱਚ ਪਟਾਕਿਆਂ ਦੀ ਆਨਲਾਈਨ ਵਿਕਰੀ/ਡਿਲਵਰੀ 'ਤੇ ਵੀ ਪਾਬੰਦੀ ਹੋਵੇਗੀ।

ਇਹ ਪਾਬੰਦੀ 1 ਜਨਵਰੀ 2023 ਤੱਕ ਲਾਗੂ ਰਹੇਗੀ। ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਦਿੱਲੀ ਪੁਲਿਸ, ਡੀਪੀਸੀਸੀ ਅਤੇ ਮਾਲ ਵਿਭਾਗ ਨਾਲ ਮਿਲ ਕੇ ਇੱਕ ਕਾਰਜ ਯੋਜਨਾ ਤਿਆਰ ਕੀਤੀ ਜਾਵੇਗੀ।ban on firecrackers will continue in capital Delhi

  • दिल्ली में लोगों को प्रदूषण के खतरे से बचाने के लिए पिछले साल की तरह ही इस बार भी सभी तरह के पटाखों के उत्पादन, भंडारण, बिक्री और उपयोग पर पूरी तरह प्रतिबंध लगाया जा रहा है, तांकि लोगों की जिंदगी बचाई जा सके।

    — Gopal Rai (@AapKaGopalRai) September 7, 2022 " class="align-text-top noRightClick twitterSection" data=" ">

ਉਨ੍ਹਾਂ ਨੇ ਇਕ ਹੋਰ ਟਵੀਟ ਕਰਦਿਆਂ ਕਿਹਾ ਕਿ ਦਿੱਲੀ 'ਚ ਲੋਕਾਂ ਨੂੰ ਪ੍ਰਦੂਸ਼ਣ ਦੇ ਖਤਰੇ ਤੋਂ ਬਚਾਉਣ ਲਈ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਹਰ ਤਰ੍ਹਾਂ ਦੇ ਪਟਾਕਿਆਂ ਦੇ ਉਤਪਾਦਨ, ਸਟੋਰੇਜ, ਵਿਕਰੀ ਅਤੇ ਵਰਤੋਂ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਜਾ ਰਹੀ ਹੈ, ਤਾਂ ਜੋ ਲੋਕਾਂ ਦੀ ਜਾਨ ਬਚਾਈ ਜਾ ਸਕੇ।

ਪਿਛਲੇ ਸਾਲ, ਦਿੱਲੀ ਸਰਕਾਰ ਨੇ 28 ਸਤੰਬਰ ਤੋਂ 1 ਜਨਵਰੀ, 2022 ਤੱਕ ਦਿੱਲੀ ਵਿੱਚ ਪਟਾਕਿਆਂ ਦੀ ਵਿਕਰੀ ਅਤੇ ਚਲਾਉਣ 'ਤੇ ਪੂਰਨ ਪਾਬੰਦੀ ਦੇ ਹੁਕਮ ਦਿੱਤੇ ਸਨ। ਪਟਾਕਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਸ਼ਹਿਰ ਦੀ ਸਰਕਾਰ ਨੇ ' ਪਟਾਕੇ ਨਹੀਂ ਦੀਵੇ ਜਲਾਓ' ਮੁਹਿੰਮ ਵੀ ਸ਼ੁਰੂ ਕੀਤੀ ਸੀ। ਇਸ ਦੇ ਨਾਲ ਹੀ ਪਟਾਕੇ ਚਲਾਉਣ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਗਈ।

ਇਹ ਵੀ ਪੜ੍ਹੋ: ਕਾਂਗਰਸ ਦੀ ਭਾਰਤ ਜੋੜੋ ਯਾਤਰਾ ਸ਼ੁਰੂ, ਰਾਹੁਲ ਗਾਂਧੀ ਨੇ ਰਾਜੀਵ ਗਾਂਧੀ ਸਮਾਰਕ ਉੱਤੇ ਸ਼ਰਧਾ ਦੇ ਫੁੱਲ ਕੀਤੇ ਭੇਟ

ETV Bharat Logo

Copyright © 2024 Ushodaya Enterprises Pvt. Ltd., All Rights Reserved.