ETV Bharat / bharat

ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ’ਤੇ ਵਿਸ਼ੇਸ਼, ਸਿਆਸੀ ਆਗੂਆਂ ਨੇ ਦਿੱਤੀਆਂ ਵਧਾਈਆਂ

ਸੰਸਾਰ ਭਰ ‘ਚ ਸਿੱਖ ਸੰਗਤਾਂ ਵੱਲੋਂ ਭਗਤ ਨਾਮਦੇਵ ਜੀ (Bhagat Namdev ji) ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਭਗਤ ਨਾਮਦੇਵ ਜੀ (Bhagat Namdev ji) ਦੀ ਜਨਮ ਸ਼ਤਾਬਦੀ ਮੌਕੇ ਕਈ ਸਿਆਸਤ ਦਾਨਾ ਨੇ ਲੋਕਾਂ ਨੂੰ ਵਧਾਈ ਦਿੱਤੀਆਂ।

ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ’ਤੇ ਵਿਸ਼ੇਸ਼
ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ’ਤੇ ਵਿਸ਼ੇਸ਼
author img

By

Published : Nov 14, 2021, 10:18 AM IST

Updated : Nov 14, 2021, 10:30 AM IST

ਚੰਡੀਗੜ੍ਹ: 11ਵੀਂ ਸਦੀਂ ਦੇ ਮਹਾਨ ਮਹਾਂਪੁਰਖ ਭਗਤ ਨਾਮਦੇਵ ਜੀ (Bhagat Namdev ji) ਦਾ ਆਗਮਨ 1270 ਈ (ਕੱਤਕ ਸੂਦੀ 11, ਸਾਕਾ ਸੰਮਤ 1192) ਨੂੰ ਮਹਾਂਰਾਸ਼ਟਰ ਸੂਬੇ ਦੇ ਅਜੋਕੇ ਜ਼ਿਲ੍ਹੇ ਹਿੰਗੋਲੀ (ਪੁਰਾਣਾ ਜ਼ਿਲ੍ਹਾ ਪ੍ਰਭਣੀ) ਦੇ ਕਸਬਾ ਰੂਪੀ, ਪਿੰਡ ਨਰਸੀ ਬਾਮਣੀ ਵਿੱਚ ਹੋਇਆ। ਉਸ ਵੇਲੇ ਜਾਤ-ਪਾਤ, ਊਚ-ਨੀਚ ਅਤੇ ਵਰਣਵੰਡ ਜਿਹੀਆਂ ਕੁਰੀਤੀਆਂ ਵਿੱਚ ਭਾਰਤੀ ਸਮਾਜ ਜਕੜਿਆ ਹੋਇਆ ਸੀ।

ਇਹ ਵੀ ਪੜੋ: ਜਵਾਹਰ ਲਾਲ ਨਹਿਰੂ ਜਯੰਤੀ 2021: ਜਾਣੋ ਉਹਨਾਂ ਦੇ ਜੀਵਨ ਨਾਲ ਜੁੜੀਆਂ ਕੁੱਝ ਦਿਲਚਸਪ ਗੱਲਾਂ

ਭਗਤ ਨਾਮਦੇਵ ਜੀ ਦਾ ਜੀਵਨ

ਭਗਤ ਨਾਮਦੇਵ ਜੀ (Bhagat Namdev ji) ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਵਿੱਚ 61 ਸ਼ਬਦ, 18 ਰਾਗਾਂ ਵਿੱਚ ਦਰਜ ਹਨ, ਜੋ ਕਿ ਮਰਾਠੀ ਭਾਸ਼ਾ ਨਾਲ ਸੰਬੰਧਤ ਹਨ। ਨਾਮਦੇਵ ਜੀ ਦੇ ਪਿਤਾ ਦਾ ਨਾਂਅ ਦਾਮਸੇਠ, ਮਾਤਾ ਦਾ ਨਾਂਅ ਗੋਨਾਬਾਈ ਅਤੇ ਭੈਣ ਦਾ ਨਾਂਅ ਔਬਾਈ ਸੀ। ਨਾਮਦੇਵ ਜੀ ਦੇ ਮਾਂ-ਬਾਪ ਛੀਂਬਾ ਜਾਤੀ ਦੇ ਹੋਣ ਕਾਰਨ ਕੱਪੜੇ ਸਿਉਣ ਅਤੇ ਰੰਗਣ ਦਾ ਕੰਮ ਕਰਦੇ ਸਨ।

ਭਗਤ ਨਾਮਦੇਵ ਜੀ (Bhagat Namdev ji) ਨੇ ਸੁਰਤ ਸੰਭਾਂਲਦੇ ਹੀ ਆਪਣੇ ਆਸ-ਪਾਸ ਪਸਰੇ ਹੋਏ ਉਸ ਮਾਹੌਲ ਨੂੰ ਗੌਹ ਨਾਲ ਵਾਚਣਾ ਸ਼ੁਰੂ ਕਰ ਦਿੱਤਾ, ਜਿੱਥੇ ਦਲਿਤ, ਗਰੀਬ ਅਤੇ ਕਮਜੋਰ ਲੋਕਾਂ ਨੂੰ ਸਹੀ ਧਾਰਮਿਕ ਅਤੇ ਸਮਾਜਿਕ ਗਿਆਨ ਤੋਂ ਦੂਰ ਰੱਖਦੇ ਹੋਏ ਉਸ ਸਮੇਂ ਦੇ ਪਾਖੰਡੀ ਅਤੇ ਪੁਜਾਰੀ ਸਿਸਟਮ ਦਾ ਸ਼ਿਕਾਰ ਤਾਂ ਬਣਾਇਆ ਹੀ ਜਾ ਰਿਹਾ ਸੀ।

ਪਰ ਇਸ ਦੇ ਨਾਲ ਹੀ ਹੁਕਮਰਾਨਾਂ ਵੱਲੋਂ ਵੀ ਇਨ੍ਹਾਂ ਉਪਰ ਜ਼ੁਲਮ ਢਾਏ ਜਾ ਰਹੇ ਸਨ, ਜਿਸ ਪ੍ਰਤੀ ਭਗਤ ਨਾਮਦੇਵ (Bhagat Namdev ji) ਨੇ ਸੱਚੀ ਪ੍ਰਭੂ ਭਗਤੀ ਦੀ ਅਰਾਧਨਾ ਕਰਦੇ ਹੋਏ ਆਪਣੇ ਗਿਆਨ ਦਾ ਸਹੀ ਦ੍ਰਿਸ਼ਟੀਕੋਣ ਇਨ੍ਹਾਂ ਗ਼ਰੀਬ ਲੋਕਾਂ ਵਿੱਚ ਫੈਲਾ ਕੇ ਉਨ੍ਹਾਂ ਦੇ ਮਨਾਂ ਵਿੱਚ ਆਤਮ ਵਿਸ਼ਵਾਸ ਦੀ ਭਾਵਨਾ ਪੈਦਾ ਕੀਤੀ।

ਭਗਤ ਨਾਮਦੇਵ ਜੀ ਦੀ 750 ਸਾਲਾ ਜਨਮ ਸ਼ਤਾਬਦੀ ਮੌਕੇ ਕਈ ਸਿਆਸਤ ਦਾਨਾ ਨੇ ਲੋਕਾਂ ਨੂੰ ਵਧਾਈ ਦਿੱਤੀ।

ਇਹ ਵੀ ਪੜੋ: ਆਜ਼ਾਦੀ ਦੇ 75 ਸਾਲ: 70 ਰਾਜਪੂਤ ਅੰਦੋਲਨਕਾਰੀਆਂ ਨੂੰ ਦਿੱਤੀ ਗਈ ਸੀ ਫਾਂਸੀ, ਜਾਣੋ ਫੋਂਦਾਰਾਮ ਹਵੇਲੀ ਦਾ ਇਤਿਹਾਸ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਦੀਆਂ ਸਾਰਿਆਂ ਨੂੰ ਲੱਖ ਲੱਖ ਵਧਾਈਆਂ। ਆਪ ਜੀ ਨੇ ਸਮਾਜ ਵਿੱਚ ਫੈਲੀਆਂ ਕੁਰੀਤੀਆਂ ਦਾ ਖੰਡਨ ਕਰਕੇ ਲੋਕਾਂ ਨੂੰ ਸੱਚੇ ਗੁਰੂ ਦੇ ਲੜ ਲੱਗਣ ਦਾ ਸੁਨੇਹਾ ਦਿੱਤਾ। ਆਪ ਜੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ਹੱਕ-ਸੱਚ ਦੀ ਕਮਾਈ ਕਰਨ ਤੇ ਪ੍ਰਮਾਤਮਾ ਦੇ ਲੜ ਲੱਗਣ ਲਈ ਪ੍ਰੇਰਦੀ ਹੈ।

  • ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਦੀਆਂ ਸਾਰਿਆਂ ਨੂੰ ਲੱਖ ਲੱਖ ਵਧਾਈਆਂ। ਆਪ ਜੀ ਨੇ ਸਮਾਜ ਵਿੱਚ ਫੈਲੀਆਂ ਕੁਰੀਤੀਆਂ ਦਾ ਖੰਡਨ ਕਰਕੇ ਲੋਕਾਂ ਨੂੰ ਸੱਚੇ ਗੁਰੂ ਦੇ ਲੜ ਲੱਗਣ ਦਾ ਸੁਨੇਹਾ ਦਿੱਤਾ। ਆਪ ਜੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ਹੱਕ-ਸੱਚ ਦੀ ਕਮਾਈ ਕਰਨ ਤੇ ਪ੍ਰਮਾਤਮਾ ਦੇ ਲੜ ਲੱਗਣ ਲਈ ਪ੍ਰੇਰਦੀ ਹੈ। #BhagatNamdevJi pic.twitter.com/Ih3WyPCJtp

    — Charanjit S Channi (@CHARANJITCHANNI) November 14, 2021 " class="align-text-top noRightClick twitterSection" data=" ">

ਸੁਖਜਿੰਦਰ ਸਿੰਘ ਰੰਧਾਵਾ

ਧੰਨ ਧੰਨ ਭਗਤ ਨਾਮਦੇਵ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸੱਭ ਨੂੰ ਲੱਖ ਲੱਖ ਵਧਾਈਆਂ।

  • ਧੰਨ ਧੰਨ ਭਗਤ ਨਾਮਦੇਵ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸੱਭ ਨੂੰ ਲੱਖ ਲੱਖ ਵਧਾਈਆਂ। pic.twitter.com/KzLIYwyIiC

    — Sukhjinder Singh Randhawa (@Sukhjinder_INC) November 14, 2021 " class="align-text-top noRightClick twitterSection" data=" ">

ਹਰਦੀਪ ਸਿੰਘ ਪੁਰੀ

ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਦੀ ਆਪ ਸਭ ਨੂੰ ਵਧਾਈ | ਭਗਤ ਨਾਮਦੇਵ ਜੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਬਾਣੀ ਧਾਰਮਿਕ ਸਹਿਣਸ਼ੀਲਤਾ, ਏਕਤਾ ਅਤੇ ਪ੍ਰਮਾਤਮਾ ਦੀ ਸਰਬ-ਵਿਆਪੀ ਹੋਂਦ ਪ੍ਰਤੀ ਸਾਡਾ ਮਾਰਗਦਰਸ਼ਨ ਕਰਦੀ ਹੈ | ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭਗਤ ਨਾਮਦੇਵ ਜੀ ਦੇ 61 ਸ਼ਬਦ, 18 ਰਾਗਾਂ ਵਿੱਚ ਦਰਜ ਹਨ।

  • ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਦੀ ਆਪ ਸਭ ਨੂੰ ਵਧਾਈ | ਭਗਤ ਨਾਮਦੇਵ ਜੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਬਾਣੀ ਧਾਰਮਿਕ ਸਹਿਣਸ਼ੀਲਤਾ, ਏਕਤਾ ਅਤੇ ਪ੍ਰਮਾਤਮਾ ਦੀ ਸਰਬ-ਵਿਆਪੀ ਹੋਂਦ ਪ੍ਰਤੀ ਸਾਡਾ ਮਾਰਗਦਰਸ਼ਨ ਕਰਦੀ ਹੈ |
    ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭਗਤ ਨਾਮਦੇਵ ਜੀ ਦੇ 61 ਸ਼ਬਦ, 18 ਰਾਗਾਂ ਵਿੱਚ ਦਰਜ ਹਨ। pic.twitter.com/83PiVWwuGh

    — Hardeep Singh Puri (@HardeepSPuri) November 14, 2021 " class="align-text-top noRightClick twitterSection" data=" ">

ਸੁਖਬੀਰ ਸਿੰਘ ਬਾਦਲ

ਹਾਥ ਪਾਉ ਕਰਿ ਕਾਮੁ ਸਭੁ ਚਿਤੁ ਨਿਰੰਜਨ ਨਾਲਿ ।। ੨੧੩ ।। ਭਗਤੀ ਲਹਿਰ ਦੀ ਸਨਮਾਨਿਤ ਸ਼ਖ਼ਸੀਅਤ, ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਦੀ ਸਮੂਹ ਸੰਗਤ ਨੂੰ ਵਧਾਈ। ਭਗਤ ਨਾਮਦੇਵ ਜੀ ਦੀ ਬਾਣੀ ਵਿੱਚ ਊਚ-ਨੀਚ, ਜ਼ਾਤ-ਪਾਤ ਅਤੇ ਪਖੰਡਾਂ ਦਾ ਖੰਡਨ ਅਤੇ ਸੱਚੇ ਨਾਮ ਸਿਮਰਨ ਤੇ ਕਿਰਤ ਦੀ ਵਡਿਆਈ ਦਾ ਵਰਨਣ ਹੈ।

  • ਹਾਥ ਪਾਉ ਕਰਿ ਕਾਮੁ ਸਭੁ ਚਿਤੁ ਨਿਰੰਜਨ ਨਾਲਿ ।। ੨੧੩ ।।

    ਭਗਤੀ ਲਹਿਰ ਦੀ ਸਨਮਾਨਿਤ ਸ਼ਖ਼ਸੀਅਤ, ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਦੀ ਸਮੂਹ ਸੰਗਤ ਨੂੰ ਵਧਾਈ। ਭਗਤ ਨਾਮਦੇਵ ਜੀ ਦੀ ਬਾਣੀ ਵਿੱਚ ਊਚ-ਨੀਚ, ਜ਼ਾਤ-ਪਾਤ ਅਤੇ ਪਖੰਡਾਂ ਦਾ ਖੰਡਨ ਅਤੇ ਸੱਚੇ ਨਾਮ ਸਿਮਰਨ ਤੇ ਕਿਰਤ ਦੀ ਵਡਿਆਈ ਦਾ ਵਰਨਣ ਹੈ।#BhagatNamdevJi pic.twitter.com/h0vg9XPwKY

    — Sukhbir Singh Badal (@officeofssbadal) November 14, 2021 " class="align-text-top noRightClick twitterSection" data=" ">

ਹਰਸਿਮਰਤ ਕੌਰ ਬਾਦਲ

ਸਭ ਤੈ ਉਪਾਈ ਭਰਮ ਭੁਲਾਈ ।। ਜਿਸ ਤੂੰ ਦੇਵਹਿ ਤਿਸਹਿ ਬੁਝਾਈ ।। ੨ ।। ਗੁਰੂ ਰੂਪ ਸਾਧ ਸੰਗਤ ਨੂੰ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਦੀਆਂ ਲੱਖ-ਲੱਖ ਵਧਾਈਆਂ। ਭਗਤ ਜੀ ਦੀ ਬਾਣੀ ਵਿੱਚ ਉਸ ਸਰਬ ਵਿਆਪਕ ਪਰਮਾਤਮਾ ਦੀ ਉਸਤਤ ਦੇ ਨਾਲ ਨਾਲ, ਉਸ ਵੇਲੇ ਦੇ ਪਖੰਡਾਂ ਭਰੇ ਸਮਾਜਿਕ ਅਤੇ ਧਾਰਮਿਕ ਹਾਲਾਤਾਂ ਦਾ ਜ਼ਿਕਰ ਵੀ ਮਿਲਦਾ ਹੈ।

  • ਸਭ ਤੈ ਉਪਾਈ ਭਰਮ ਭੁਲਾਈ ।। ਜਿਸ ਤੂੰ ਦੇਵਹਿ ਤਿਸਹਿ ਬੁਝਾਈ ।। ੨ ।।

    ਗੁਰੂ ਰੂਪ ਸਾਧ ਸੰਗਤ ਨੂੰ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਦੀਆਂ ਲੱਖ-ਲੱਖ ਵਧਾਈਆਂ। ਭਗਤ ਜੀ ਦੀ ਬਾਣੀ ਵਿੱਚ ਉਸ ਸਰਬ ਵਿਆਪਕ ਪਰਮਾਤਮਾ ਦੀ ਉਸਤਤ ਦੇ ਨਾਲ ਨਾਲ, ਉਸ ਵੇਲੇ ਦੇ ਪਖੰਡਾਂ ਭਰੇ ਸਮਾਜਿਕ ਅਤੇ ਧਾਰਮਿਕ ਹਾਲਾਤਾਂ ਦਾ ਜ਼ਿਕਰ ਵੀ ਮਿਲਦਾ ਹੈ। pic.twitter.com/pCxGJesMTe

    — Harsimrat Kaur Badal (@HarsimratBadal_) November 14, 2021 " class="align-text-top noRightClick twitterSection" data=" ">

Last Updated : Nov 14, 2021, 10:30 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.