ETV Bharat / bharat

ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ 12 ਘੰਟਿਆਂ ਦਾ ਅਸਮ ਬੰਦ ਜਾਰੀ - citizenship bill pass in lok sabha

ਲੋਕ ਸਭਾ ਵਿੱਚ ਨਾਗਰਿਕਤਾ ਸੋਧ ਬਿੱਲ ਪਾਸ ਹੋਣ ਮਗਰੋਂ ਅਸਮ, ਤ੍ਰਿਪੁਰਾ ਸਮੇਤ ਕਈ ਥਾਵਾਂ 'ਤੇ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਨੂੰ ਲੈ ਕੇ ਆਸਾਮ ਦੇ ਕਈ ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।

ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਅਸਮ 'ਚ 12 ਘੰਟੇ ਦੇ ਲਈ ਦਿੱਤਾ ਗਿਆ ਬੰਦ ਦਾ ਸੱਦਾ
ਫ਼ੋਟੋ
author img

By

Published : Dec 10, 2019, 12:01 PM IST

Updated : Dec 10, 2019, 12:33 PM IST

ਨਵੀਂ ਦਿੱਲੀ: ਲੋਕ ਸਭਾ ਵਿੱਚ ਸੋਮਵਾਰ ਨੂੰ ਨਾਗਰਿਕਤਾ ਸੋਧ ਬਿੱਲ ਪਾਸ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਅਸਮ ਵਿੱਚ ਵੱਖ-ਵੱਖ ਵਿਦਿਆਰਥੀ ਜੱਥੇਬੰਦੀਆਂ ਅਤੇ ਰਾਜ ਦੇ ਆਮ ਲੋਕ ਬਿੱਲ ਦਾ ਵਿਰੋਧ ਕਰ ਰਹੇ ਹਨ। ਅਸਮ ’ਚ ਆਲ ਅਸਮ ਸਟੂਡੈਂਟ ਯੂਨੀਅਨ (AASU) ਨੇ ਮੰਗਲਵਾਰ ਨੂੰ 12 ਘੰਟੇ ਬੰਦ ਦਾ ਸੱਦਾ ਵੀ ਦਿੱਤਾ ਹੈ। ਜਿਸ ਤੋਂ ਬਾਅਦ ਗੁਹਾਟੀ ’ਚ ਮੰਗਲਵਾਰ ਨੂੰ ਦੁਕਾਨਾਂ ਨਹੀਂ ਖੋਲ੍ਹੀਆਂ ਗਈਆਂ।

ਵੇਖੋ ਵੀਡੀਓ

ਲੋਕਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਨੂੰ ਲੈ ਕੇ ਰੇਲ ਗੱਡੀਆਂ ਨੂੰ ਵੀ ਰੋਕ ਦਿੱਤਾ ਗਿਆ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਡਿਬਰੂਗੜ ਵਿਖੇ ਟਰੱਕ ਨੂੰ ਅੱਗ ਦੇ ਹਵਾਲੇ ਕਰ ਦਿੱਤਾ, ਜਿਸ ਨੂੰ ਲੈ ਕੇ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕੀਤੀ ਗਈ ਹੈ। ਇਸ ਕਾਰਨ ਗੁਵਾਹਾਟੀ, ਡਿਬਰੂਗੜ੍ਹ ਅਤੇ ਕਾਟਨ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ। ਅਸਮ ਤੋਂ ਇਲਾਵਾ ਤ੍ਰਿਪੁਰਾ ਵਿੱਚ ਸਿਟੀਜ਼ਨਸ਼ਿਪ ਸੋਧ ਬਿੱਲ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਬੰਦ ਦੇ ਸੱਦੇ ਦੇ ਮੱਦੇਨਜ਼ਰ ਅਸਾਮ, ਅਰੁਣਾਚਲ ਪ੍ਰਦੇਸ਼, ਮੇਘਾਲਿਆ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ।

ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਅਸਮ 'ਚ 12 ਘੰਟੇ ਦੇ ਲਈ ਦਿੱਤਾ ਗਿਆ ਬੰਦ ਦਾ ਸੱਦਾ
ਫ਼ੋਟੋ
ਦੱਸ ਦਇਏ ਕਿ ਇਹ ਬਿੱਲ ਸਿਰਫ਼ ਪਾਕਿਸਤਾਨ, ਬੰਗਲਾਦੇਸ਼, ਅਫ਼ਗ਼ਾਨਿਸਤਾਨ ਦੇ ਪੀੜਤ ਘੱਟ-ਗਿਣਤੀ ਲੋਕਾਂ ਨੂੰ ਸੁਰੱਖਿਆ ਦੇਣ ਲਈ ਲਿਆਂਦਾ ਗਿਆ ਹੈ। ਇਸ ਬਿਲ ਨੂੰ ਲੈ ਕੇ ਕਾਂਗਰਸ ਸਮੇਤ ਕੁਝ ਵਿਰੋਧੀ ਪਾਰਟੀਆਂ ਪਹਿਲਾਂ ਤੋਂ ਹੀ ਲਾਮਬੰਦ ਸਨ ਤੇ ਵਿਰੋਧ ਕਰ ਰਹੀਆਂ ਸਨ। ਇਸ ਬਿਲ ਦੇ ਲੋਕ ਸਭਾ ’ਚ ਪਾਸ ਹੋਣ ਅੋਂ ਬਾਅਦ ਕਾਂਗਰਸੀ ਆਗੂ ਸ਼ਸ਼ੀ ਥਰੂਰ ਨੇ ਕਿਹਾ ਕਿ ਅੱਜ ਸਾਡੇ ਸੰਵਿਧਾਨ ਲਈ ਕਾਲ਼ਾ ਦਿਨ ਹੈ। ਸੋਮਵਾਰ ਨੂੰ ਦੇਰ ਰਾਤ ਚੱਲੀ ਚਰਚਾ ਤੋਂ ਬਾਅਦ ਲੋਕ ਸਭਾ ਵਿੱਚ ਨਾਗਰਿਕਤਾ ਸੋਧ ਬਿਲ-2019 ਪਾਸ ਕਰ ਦਿੱਤਾ ਗਿਆ ਸੀ। ਬਿੱਲ ਦੇ ਹੱਕ ਵਿੱਚ 311 ਅਤੇ ਇਸ ਦੇ ਵਿਰੋਧ ਵਿੱਚ 80 ਵੋਟਾਂ ਪਈਆਂ ਹਨ। ਨਵੇਂ ਬਿੱਲ ਦੇ ਤਹਿਤ ਅਫਗਾਨਿਸਤਾਨ, ਪਾਕਿਸਤਾਨ, ਬੰਗਲਾਦੇਸ਼ ਤੋਂ ਆਏ ਹਿੰਦੂ, ਸਿੱਖ, ਈਸਾਈ, ਬੋਧ, ਜੈਨ ਅਤੇ ਪਾਰਸੀ ਸ਼ਰਨਾਰਥੀਆਂ ਨੂੰ ਨਾਗਰਿਕਤਾ ਪ੍ਰਾਪਤ ਕਰ 'ਚ ਆਸਾਨੀ ਹੋਵੇਗੀ। ਇਸ ਤੋਂ ਇਲਾਵਾ ਹੁਣ ਭਾਰਤ ਦੀ ਨਾਗਰਿਕਤਾ ਪ੍ਰਾਪਤ ਕਰਨ ਲਈ 11 ਸਾਲ ਨਹੀਂ, ਬਲਕਿ 6 ਸਾਲ ਤੱਕ ਦੇਸ਼ ਵਿੱਚ ਰਹਿਣਾ ਲਾਜ਼ਮੀ ਹੋਵੇਗਾ।

Intro:Body:

Northeast Bandh Succesfull, Assam under the reel of Protests

The Citizenship Amendment Bill 2019 is passed at the Loksabha. the situation of the state become more worse. Different student organizations, and common people from the state have came out sponteniously to protest against the Bill. The North East Student's Organization(NESO) announces 12 hours NorthEast Bandh on Tuesday. From morning protesters have came out to the roads. Roads and Ralways have been blocked by the protester's. The impact of the bandh is high in the Capital city of the state guwahti. Angry protesters put fire on truck at Dibrugarh and today at Nalbari district  section 144 has been imposed at several districts of the state. Today the Bill likely to be presented at Rajya Sabha. The situation can be more worse during the parliament hour. 

    Meanwhile the flag of ULFA(I) hoisted by some unknown people  in Dibrugarh District of Assam. 

Conclusion:
Last Updated : Dec 10, 2019, 12:33 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.