ETV Bharat / bharat

ਦੇਸ਼ ਭਰ 'ਚ ਕੋਰੋਨਾ ਵਾਇਰਸ ਦੇ 28 ਮਾਮਲਿਆਂ ਦੀ ਹੋਈ ਪੁਸ਼ਟੀ

ਆਉਣ ਵਾਲੇ ਦਿਨਾਂ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਦੇਸ਼ ਵਿੱਚ ਸਾਹਮਣੇ ਆ ਰਹੇ ਹਨ। ਇਸ ਕਾਰਨ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਦਿੱਲੀ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨਾਲ ਕੋਰੋਨਾ ਵਾਇਰਸ ਅਤੇ ਇਸ ਦੀ ਲੜਾਈ ਲਈ ਤਿਆਰੀਆਂ ਸਬੰਧੀ ਬੈਠਕ ਕੀਤੀ।

ਦੇਸ਼ ਭਰ 'ਚ ਕੋਰੋਨਾ ਵਾਇਰਸ ਦੇ 28 ਮਾਮਲਿਆਂ ਦੀ ਹੋਈ ਪੁਸ਼ਟੀ
ਦੇਸ਼ ਭਰ 'ਚ ਕੋਰੋਨਾ ਵਾਇਰਸ ਦੇ 28 ਮਾਮਲਿਆਂ ਦੀ ਹੋਈ ਪੁਸ਼ਟੀ
author img

By

Published : Mar 4, 2020, 3:12 PM IST

ਹੈਦਰਾਬਾਦ: ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਣ ਤੋਂ ਬਾਅਦ ਕੇਂਦਰੀ ਸਿਹਤ ਵਿਭਾਗ ਚੌਕਸ ਹੋ ਗਿਆ ਹੈ। ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨੇ ਕਿਹਾ ਕਿ ਅਸੀਂ ਦਿੱਲੀ ਦੇ ਸਾਰੇ ਹਸਪਤਾਲਾਂ ਨੂੰ ਚੰਗੀ ਕੁਆਲਟੀ ਦੇ ਆਇਸੋਲੇਸ਼ਨ ਵਾਲੇ ਵਾਰਡਾਂ ਨੂੰ ਵਿਕਸਤ ਕਰਨ ਦੀ ਬੇਨਤੀ ਕੀਤੀ ਹੈ, ਤਾਂ ਜੋ ਕੋਰੋਨਾ ਵਾਇਰਸ ਦੇ ਹੋਰ ਕੇਸ ਸਾਹਮਣੇ ਆਉਣ 'ਤੇ ਹਸਪਤਾਲ ਪਹਿਲਾਂ ਤੋਂ ਹੀ ਤਿਆਰ ਰਹੇ।

ਦੇਸ਼ ਭਰ 'ਚ ਕੋਰੋਨਾ ਵਾਇਰਸ ਦੇ 28 ਮਾਮਲਿਆਂ ਦੀ ਹੋਈ ਪੁਸ਼ਟੀ

ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਹ ਹੋਲੀ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ।

  • Experts across the world have advised to reduce mass gatherings to avoid the spread of COVID-19 Novel Coronavirus. Hence, this year I have decided not to participate in any Holi Milan programme.

    — Narendra Modi (@narendramodi) March 4, 2020 " class="align-text-top noRightClick twitterSection" data=" ">

ਦੱਸਣਯੋਗ ਹੈ ਕਿ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਬੁੱਧਵਾਰ ਨੂੰ ਦਿੱਲੀ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨਾਲ ਕੋਰੋਨਾ ਵਾਇਰਸ ਅਤੇ ਇਸ ਦੀਆਂ ਤਿਆਰੀਆਂ ਲਈ ਬੈਠਕ ਕੀਤੀ।

ਬੀਜੇਪੀ ਪ੍ਰਧਾਨ ਜੇਪੀ ਨੱਡਾ ਨੇ ਵੀ ਕਿਹਾ, "ਦੁਨੀਆ ਕੋਰੋਨਾ ਵਾਇਰਸ ਨਾਲ ਜੂਝ ਰਹੀ ਹੈ। ਦੇਸ਼ ਅਤੇ ਸਿਹਤ ਵਿਭਾਗ ਇਸ ਵਾਇਰਸ ਨੂੰ ਰੋਕਣ ਲਈ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਧਿਆਨ ਵਿਚ ਰੱਖਦੇ ਹੋਏ, ਇਸ ਸਾਲ ਮੈਂ ਨਾ ਤਾਂ ਹੋਲੀ ਦਾ ਤਿਉਹਾਰ ਮਨਾਵਾਂਗਾ ਅਤੇ ਨਾ ਹੀ ਹੋਲੀ ਦੇ ਸਮਾਰੋਹ ਦਾ ਆਯੋਜਨ ਕਰਾਂਗਾ। ਸੁਰੱਖਿਅਤ ਰਹੋ, ਸਿਹਤਮੰਦ ਰਹੋ।"

ਕੋਰੋਨਾ ਵਾਇਰਸ 'ਤੇ ਬੋਲਦਿਆਂ ਕਰਨਾਟਕ ਦੇ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਨੇ ਕਿਹਾ ਕਿ ਅਸੀਂ ਸਾਰੇ ਹਸਪਤਾਲਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਅਸੀਂ ਸਾਰੇ ਪ੍ਰਬੰਧ ਕਰ ਲਏ ਹਨ। ਕਰਨਾਟਕ ਦੇ ਲੋਕਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ।

ਤੇਲੰਗਾਨਾ ਵਿੱਚ ਕੋਰੋਨਾ ਵਾਇਰਸ ਨੂੰ ਰੋਕਣ ਲਈ ਸਰਕਾਰ ਚੁੱਕ ਰਹੀ ਅਹਿਮ ਕਦਮ

ਕੋਰੋਨਾ ਵਾਇਰਸ ਨੂੰ ਰੋਕਣ ਲਈ ਗ੍ਰੇਟਰ ਹੈਦਰਾਬਾਦ ਮਿਉਂਸਪਲ ਕਾਰਪੋਰੇਸ਼ਨ (ਜੀਐਚਐਮਸੀ) ਨੇ ਉਸ ਖੇਤਰ ਵਿੱਚ ਇੱਕ ਸਫਾਈ ਅਭਿਆਨ ਚਲਾਇਆ ਜਿੱਥੇ ਕੋਰੋਨਾ ਵਾਇਰਸ ਦੇ ਸਕਾਰਾਤਮਕ ਮਾਮਲੇ ਪਾਏ ਗਏ।

ਦੱਸ ਦੇਈਏ ਕਿ ਹੈਦਰਾਬਾਦ ਦੀ ਮਹਿੰਦਰਾ ਹਿੱਲਜ਼, ਰਾਵੀ ਕਲੋਨੀ ਦੀਆਂ ਸੜਕਾਂ 'ਤੇ ਇੱਕ ਕੀਟਾਣੂਨਾਸ਼ਕ ਦਾ ਛਿੜਕਾਅ ਕੀਤਾ ਗਿਆ ਸੀ, ਜਿੱਥੇ ਇੱਕ 24 ਸਾਲਾ ਵਿਅਕਤੀ ਰਹਿੰਦਾ ਸੀ ਅਤੇ ਉਸ ਨੂੰ ਕੋਰੋਨਾ ਨਾਲ ਸੰਕਰਮਿਤ ਪਾਇਆ ਗਿਆ ਸੀ।

ਫਿਲਹਾਲ, ਕੋਰੋਨਾ ਵਾਇਰਸ ਪੋਜਟਿਵ ਮਰੀਜ਼ ਨੂੰ ਹੈਦਰਾਬਾਦ ਦੇ ਇੱਕ ਰਾਜਕੀਅ ਹਸਪਤਾਲ ਵਿੱਚ ਆਇਸੋਲੇਸ਼ਨ ਵਾਰਡ ਵਿੱਚ ਰੱਖਿਆ ਗਿਆ ਹੈ ਅਤੇ ਉਸਦਾ ਇਲਾਜ ਚੱਲ ਰਿਹਾ ਹੈ।

ਵਿਸ਼ਵ ਬੈਂਕ ਨੇ ਜਾਰੀ ਕੀਤੇ ਪਾਸੇ

ਵਿਸ਼ਵ ਬੈਂਕ ਨੇ ਕੋਰੋਨਾ ਵਾਇਰਸ ਖ਼ਿਲਾਫ਼ ਲੜਾਈ ਅਰਬਾਂ ਦਾ ਫੰਡ ਜਾਰੀ ਕੀਤੇ ਹਨ। ਵਿਸ਼ਵ ਬੈਂਕ ਨੇ ਲੋੜਵੰਦ ਦੇਸ਼ਾਂ ਲਈ 12 ਅਰਬ ਡਾਲਰ ਦੇ ਆਰਥਿਕ ਪੈਕੇਜ ਦਾ ਐਲਾਨ ਕੀਤਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.