ਨਵੀਂ ਦਿੱਲੀ: ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਨੋਟਬੰਦੀ ਨੂੰ ਲੈ ਕੇ ਸਰਕਾਰ ਉੱਤੇ ਨਿਸ਼ਾਨਾ ਲਾਇਆ ਹੈ। ਉਨ੍ਹਾਂ ਨੇ ਕਿਹਾ ਕਿ ਚਾਰ ਸਾਲ ਪਹਿਲਾਂ ਪ੍ਰਧਾਨ ਮੰਤਰੀ ਵੱਲੋਂ ਕੀਤੀ ਗਈ ਨੋਟਬੰਦੀ ਦੇ ਫ਼ੈਸਲੇ ਨਾਲ ਭਾਰਤੀ ਅਰਥ-ਵਿਵਸਥਾ ਬਰਬਾਦ ਹੋ ਗਈ ਹੈ। ਉਨ੍ਹਾਂ ਨੇ ਇਹ ਕਦਮ ਉਨ੍ਹਾਂ ਪੂੰਜੀਵਾਦੀ ਦੋਸਤਾਂ ਦੀ ਮਦਦ ਕਰਨ ਦੇ ਲਈ ਉਠਾਇਆ ਸੀ।
-
नोटबंदी PM की सोची समझी चाल थी ताकि आम जनता के पैसे से ‘मोदी-मित्र’ पूँजीपतियों का लाखों करोड़ रुपय क़र्ज़ माफ़ किया जा सके।
— Rahul Gandhi (@RahulGandhi) November 8, 2020 " class="align-text-top noRightClick twitterSection" data="
ग़लतफ़हमी में मत रहिए- ग़लती हुई नहीं, जानबूझकर की गयी थी।
इस राष्ट्रीय त्रासदी के चार साल पर आप भी अपनी आवाज़ बुलंद कीजिए। #SpeakUpAgainstDeMoDisaster pic.twitter.com/WIcAqXWBqA
">नोटबंदी PM की सोची समझी चाल थी ताकि आम जनता के पैसे से ‘मोदी-मित्र’ पूँजीपतियों का लाखों करोड़ रुपय क़र्ज़ माफ़ किया जा सके।
— Rahul Gandhi (@RahulGandhi) November 8, 2020
ग़लतफ़हमी में मत रहिए- ग़लती हुई नहीं, जानबूझकर की गयी थी।
इस राष्ट्रीय त्रासदी के चार साल पर आप भी अपनी आवाज़ बुलंद कीजिए। #SpeakUpAgainstDeMoDisaster pic.twitter.com/WIcAqXWBqAनोटबंदी PM की सोची समझी चाल थी ताकि आम जनता के पैसे से ‘मोदी-मित्र’ पूँजीपतियों का लाखों करोड़ रुपय क़र्ज़ माफ़ किया जा सके।
— Rahul Gandhi (@RahulGandhi) November 8, 2020
ग़लतफ़हमी में मत रहिए- ग़लती हुई नहीं, जानबूझकर की गयी थी।
इस राष्ट्रीय त्रासदी के चार साल पर आप भी अपनी आवाज़ बुलंद कीजिए। #SpeakUpAgainstDeMoDisaster pic.twitter.com/WIcAqXWBqA
ਕਾਂਗਰਸ ਪਾਰਟੀ ਇਹ ਦੋਸ਼ ਲਾਉਂਦੀ ਆ ਰਹੀ ਹੈ ਕਿ 2016 ਵਿੱਚ ਕੀਤਾ ਗਿਆ ਮੁਦਰਾ ਨੂੰ ਬੰਦ ਕਰਨ ਦਾ ਫ਼ੈਸਲਾ ਜਨਤਾ ਦੇ ਹਿੱਤ ਵਿੱਚ ਨਹੀਂ ਹੈ ਅਤੇ ਇਸ ਨਾਲ ਅਰਥ-ਵਿਵਸਥਾ ਉੱਤੇ ਬੁਰਾ ਪ੍ਰਭਾਵ ਪਿਆ ਹੈ।
ਨੋਟਬੰਦੀ ਦੇ ਵਿਰੋਧ ਵਿੱਚ ਪਾਰਟੀ ਦੇ ਆਨਲਾਈਨ ਅਭਿਆਨ 'ਸਪੀਕ ਅਪ ਅਗੇਂਸਟ ਡਿਮੋ ਡਿਜਾਸਟਰ' ਦੇ ਤਹਿਤ ਜਾਰੀ ਇੱਕ ਵੀਡੀਓ ਵਿੱਚ ਗਾਂਧੀ ਨੇ ਕਿਹਾ ਕਿ ਸਵਾਲ ਇਹ ਹੈ ਕਿ ਬੰਗਲਾਦੇਸ਼ ਦੀ ਅਰਥ-ਵਿਵਸਥਾ ਕਿਵੇਂ ਭਾਰਤ ਦੀ ਅਰਥ-ਵਿਵਸਥਾ ਤੋਂ ਅੱਗੇ ਵੱਧ ਗਈ, ਕਿਉਂਕਿ ਇੱਕ ਸਮਾਂ ਸੀ, ਜਦੋਂ ਭਾਰਤੀ ਅਰਥ-ਵਿਵਸਥਾ ਦੁਨੀਆ ਦੀ ਸਭ ਤੋਂ ਉੱਚ ਪ੍ਰਦਰਸ਼ਨ ਵਾਲੀ ਅਰਥ-ਵਿਵਸਥਾਵਾਂ ਵਿੱਚੋਂ ਇੱਕ ਸੀ।
ਗਾਂਧੀ ਨੇ ਹਿੰਦੀ ਵਿੱਚ ਕਿਹਾ ਕਿ ਸਰਕਾਰ ਕਹਿੰਦੀ ਹੈ ਕਿ ਇਸ ਦਾ ਕਾਰਨ ਕੋਵਿਡ ਹੈ, ਪਰ ਜੇ ਇਹ ਕਾਰਨ ਹੈ ਤਾਂ ਕੋਵਿਡ ਬੰਗਲਾਦੇਸ਼ ਅਤੇ ਦੁਨੀਆ ਵਿੱਚ ਹੋਰ ਥਾਵਾਂ ਉੱਤੇ ਵੀ ਹੈ। ਕਾਰਨ ਕੋਵਿਡ ਨਹੀਂ, ਨੋਟਬੰਦੀ ਅਤੇ ਜੀਐੱਸਟੀ ਹੈ।