ETV Bharat / bharat

ਹਿਮਾਚਲ ਦੇ ਚੰਬਾ ਵਿੱਚ ਖੱਡ 'ਚ ਡਿੱਗੀ ਬੱਸ, 5 ਦੀ ਮੌਤ - himachal pradesh

ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹੇ ਚੰਬਾ ਵਿੱਚ ਦਰਦਨਾਕ ਹਾਦਸਾ ਵਾਪਰਣ ਦੀ ਖ਼ਬਰ ਸਾਹਮਣੇ ਆਈ ਹੈ। ਹਾਦਸੇ ਵਿੱਚ ਦੇਹਰਾਦੂਨ ਤੋਂ ਚੰਬਾ ਜ ਰਹੀ ਬੱਸ ਖੱਡ ਵਿੱਚ ਡਿੱਗ ਗਈ ਜਿਸ ਕਰਕੇ 5 ਲੋਕਾਂ ਦੀ ਮੌਤ ਹੋ ਗਈ।

ਹਿਮਾਚਲ
ਫ਼ੋਟੋ
author img

By

Published : Mar 10, 2020, 9:24 AM IST

ਹਿਮਾਚਲ ਪ੍ਰਦੇਸ਼: ਚੰਬਾ ਜ਼ਿਲ੍ਹੇ ਦੇ ਕਾਂਬੂ ਵਿੱਚ ਦੇਹਰਾਦੂਨ ਤੋਂ ਚੰਬਾ ਜਾ ਰਹੀ HRTC ਦੀ ਬੱਸ ਬੇਕਾਬੂ ਹੋ ਕੇ ਖੱਡ ਵਿੱਚ ਡਿੱਗ ਗਈ ਜਿਸ ਕਰਕੇ 5 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਕਈ ਮੁਸਾਫ਼ਰ ਜ਼ਖ਼ਮੀ ਦੱਸੇ ਜਾ ਰਹੇ ਹਨ।

ਹਾਦਸਾ ਸਵੇਰੇ ਕਰੀਬ 6 ਵਜੇ ਵਾਪਰਿਆ। ਸਥਾਨਕ ਪ੍ਰਸ਼ਾਸਨ ਮੌਕੇ 'ਤੇ ਪਹੁੰਚ ਗਿਆ ਹੈ ਤੇ ਬਚਾਅ ਕਾਰਜ ਜਾਰੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.