ETV Bharat / bharat

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਏਅਰ ਇੰਡੀਆ ਨੇ ਆਪਣੇ ਜਹਾਜ਼ਾਂ 'ਤੇ ਲਿਖਿਆ 'ੴ' - ਪ੍ਰਧਾਨ ਮਨਜਿੰਦਰ ਸਿੰਘ ਸਿਰਸਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਏਅਰ ਇੰਡੀਆ ਨੇ ਆਪਣੇ ਜਹਾਜ਼ਾਂ ਉੱਤੇ 'ੴ' ਦਾ ਚਿੰਨ੍ਹ ਬਣਾਇਆ ਹੈ।

ਫ਼ੋਟੋ
author img

By

Published : Oct 27, 2019, 6:03 PM IST

Updated : Oct 27, 2019, 7:12 PM IST

ਨਵੀਂ ਦਿੱਲੀ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਲੈ ਕੇ ਦੇਸ਼ਭਰ ਵਿੱਚ ਤਿਆਰੀਆਂ ਚੱਲ ਰਹੀਆਂ ਹਨ। ਉੱਥੇ ਹੀ ਏਅਰ ਇੰਡੀਆ ਵੱਲੋਂ ਇੱਕ ਸ਼ਲਾਘਾਯੋਗ ਕਦਮ ਚੁੱਕਿਆ ਗਿਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਏਅਰ ਇੰਡੀਆ ਨੇ ਆਪਣੇ ਜਹਾਜ਼ਾਂ ਉੱਤੇ 'ੴ' ਦਾ ਚਿੰਨ੍ਹ ਬਣਾਇਆ ਹੈ।

  • ੴ - 𝗚𝗼𝗱 𝗶𝘀 𝗢𝗻𝗲
    The message given by Sri Guru Nanak Patshah will now be spread in every corner of the world with Air India paining ੴ on its aircraft to celebrate 550th Parkash Purab of Sri Guru Nanak Dev Ji 🙏🏻
    Thanking PM @narendramodi Ji for this gesture. pic.twitter.com/bABaAKbK8G

    — Manjinder S Sirsa (@mssirsa) October 27, 2019 " class="align-text-top noRightClick twitterSection" data=" ">

ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਏਅਰ ਇੰਡੀਆ ਵੱਲੋਂ ਚੁੱਕੇ ਗਏ ਇਸ ਕਦਮ ਦੀ ਸ਼ਲਾਘਾ ਕੀਤੀ ਹੈ। ਮਨਜਿੰਦਰ ਸਿੰਘ ਸਿਰਸਾ ਨੇ ਏਅਰ ਇੰਡੀਆ ਦੇ ਜਹਾਜ਼ ਦੀਆਂ ਕੁਝ ਤਸਵੀਰਾਂ ਵੀ ਸਾਂਝਿਆਂ ਕੀਤੀਆ ਹਨ। ਇਸ ਤੋਂ ਪਹਿਲਾਂ ਏਅਰ ਇੰਡੀਆ ਨੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਕਈ ਸਪੈਸ਼ਲ ਉਡਾਨਾਂ ਵੀ ਸ਼ੁਰੂ ਕੀਤੀਆਂ ਹਨ।

Intro:Body:Conclusion:
Last Updated : Oct 27, 2019, 7:12 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.