ETV Bharat / bharat

ਅਸਾਮ 'ਚ ਹੜ੍ਹ ਦਾ ਕਹਿਰ, 17 ਜ਼ਿਲ੍ਹਿਆਂ ਦੇ 6 ਲੱਖ ਤੋਂ ਵੱਧ ਲੋਕ ਪ੍ਰਭਾਵਿਤ - ਅਸਮ ਹੜ੍ਹ

ਅਸਾਮ ਵਿੱਚ ਆਏ ਹੜ੍ਹਾਂ ਨਾਲ 6 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹਨ। ਅਸਾਮ ਰਾਜ ਦੀ ਆਪਦਾ ਪ੍ਰਬੰਧਨ ਅਥਾਰਟੀ ਨੇ ਜਾਣਕਾਰੀ ਦਿੱਤੀ ਕਿ ਹੜ੍ਹ ਨਾਲ ਸੂਬੇ ਦੇ 17 ਜ਼ਿਲ੍ਹੇ ਪ੍ਰਭਾਵਿਤ ਹਨ।

6 lakh people of 17 districts effected by Flood in assam
ਅਸਮ 'ਚ ਹੜ੍ਹ ਦਾ ਕਹਿਰ, 17 ਜ਼ਿਲ੍ਹਿਆਂ ਦੇ 6 ਲੱਖ ਤੋਂ ਵੱਧ ਲੋਕ ਪ੍ਰਭਾਵਿਤ
author img

By

Published : Jul 6, 2020, 8:33 AM IST

ਗੁਵਾਹਾਟੀ: ਅਸਾਮ ਵਿੱਚ ਹੜ੍ਹ ਦਾ ਕਹਿਰ ਘਟਣ ਦਾ ਨਾਂਅ ਨਹੀਂ ਲੈ ਰਿਹਾ। ਰਾਜ ਦੇ 17 ਜ਼ਿਲ੍ਹਿਆਂ ਵਿੱਚ 6 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹਨ। ਅਸਾਮ ਦੀ ਆਪਦਾ ਪ੍ਰਬੰਧਨ ਅਥਾਰਟੀ ਨੇ ਇਹ ਜਾਣਕਾਰੀ ਦਿੱਤੀ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਹੜ੍ਹ ਨਾਲ ਕੁੱਲ 6,80,931 ਲੋਕ ਪ੍ਰਭਾਵਿਤ ਹਨ। ਇਨ੍ਹਾਂ ਵਿੱਚੋਂ 4,852 ਲੋਕ ਰਾਜ ਵਿਚ ਵੱਖ-ਵੱਖ ਥਾਵਾਂ 'ਤੇ ਲਗਾਏ ਗਏ ਰਾਹਤ ਕੈਂਪਾਂ ਵਿਚ ਰਹਿ ਰਹੇ ਹਨ।

ਇਹ ਵੀ ਪੜ੍ਹੋ: ਅੱਤਵਾਦੀ ਬਣੇ ਪੁੱਤ ਨੂੰ ਆਤਮ ਸਮਰਪਣ ਕਰਨ ਦੀ ਗੁਹਾਰ ਲਾਉਂਦੇ ਮਾਪੇ, ਵੇਖੋ ਵੀਡੀਓ

ਭਾਰਤੀ ਮੌਸਮ ਵਿਭਾਗ ਨੇ ਰਾਜ ਦੇ ਕਈ ਹਿੱਸਿਆਂ ਵਿੱਚ ਆਉਣ ਵਾਲੇ ਸਮੇਂ 'ਚ ਭਾਰੀ ਮੀਂਹ ਹੋਣ ਦੀ ਭਵਿੱਖਬਾਣੀ ਕੀਤੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.