ETV Bharat / bharat

ਆਪ ਪਾਰਟੀ ਦਾ ਵੀ ਭਾਰਤ ਬੰਦ ਦੇ ਸੱਦੇ ਨੂੰ ਸਮਰਥਨ

ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਦਿੱਲੀ ਦੀ ਸਰਹੱਦਾਂ 'ਤੇ ਡੱਟੇ ਹੋਏ ਹਨ। ਕੇਂਦਰ ਨਾਲ 5 ਗੇੜ ਦੀ ਬੈਠਕਾਂ ਬੇਸਿੱਟਾ ਰਹੀਆਂ ਤੇ ਕਿਸਾਨਾਂ ਨੇ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ। ਜਿਸ ਨੂੰ ਦਿੱਲੀ 'ਚ ਆਪ ਪਾਰਟੀ ਦਾ ਸਮਰਥਨ ਮਿਲਿਆ ਹੈ।

ਆਪ ਪਾਰਟੀ ਦਾ ਵੀ ਭਾਰਤ ਬੰਦ ਸੱਦੇ ਨੂੰ ਸਮਰਥਨ
ਆਪ ਪਾਰਟੀ ਦਾ ਵੀ ਭਾਰਤ ਬੰਦ ਸੱਦੇ ਨੂੰ ਸਮਰਥਨ
author img

By

Published : Dec 7, 2020, 7:08 AM IST

ਨਵੀਂ ਦਿੱਲੀ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨੀ ਅੰਦੋਲਨ ਅੱਜ 12ਵੇਂ ਦਿਨ 'ਚ ਦਾਖਿਲ ਹੋ ਗਿਆ ਹੈ। ਸਰਕਾਰ ਨਾਲ 5ਵੇਂ ਗੇੜ ਦੀ ਗੱਲਬਾਤ ਕਿਸਾਨਾਂ ਨਾਲ ਬੇਸਿੱਟਾ ਰਹੀ। ਕਿਸਾਨਾਂ ਨੇ ਸਰਕਾਰ ਦੇ ਅੜ੍ਹੀਅਲ ਸੁਭਾਅ ਨੂੰ ਲੈ ਕੇ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਦਿੱਲੀ 'ਚ ਆਪ ਪਾਰਟੀ ਨੇ ਇਸਦਾ ਸਮਰਥਨ ਕੀਤਾ ਹੈ।

  • 8 दिसंबर को किसानों द्वारा किए गए भारत बंद के आह्वान का आम आदमी पार्टी पूरी तरह से समर्थन करती है। देश भर में आम आदमी पार्टी के कार्यकर्ता शांतिपूर्ण तरीक़े से इसका समर्थन करेंगे। सभी देशवासियों से अपील है की सब लोग किसानो का साथ दें और इसमें हिस्सा लें https://t.co/xNseuxjtFO

    — Arvind Kejriwal (@ArvindKejriwal) December 6, 2020 " class="align-text-top noRightClick twitterSection" data=" ">

ਆਪ ਪਾਰਟੀ ਦਾ ਮਿਲਿਆ ਸਮਰਥਨ

ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਆਪ ਦੇ ਦਿੱਲੀ ਪ੍ਰਦੇਸ਼ ਦੇ ਕਨਵੀਨਰ ਨੇ ਜਾਣਕਾਰੀ ਦਿੰਦਿਆਂ ਹੋਇਆ ਕਿਹਾ ਕਿ ਆਪ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪ ਪਾਰਟੀ ਦੇ ਵਰਕਰਾਂ ਤੇ ਲੀਡਰਸ਼ਿਪ ਨੂੰ ਕਿਸਾਨਾਂ ਦੀ ਹਿਮਾਇਤ ਕਰਨ ਦਾ ਸੱਦਾ ਦਿੱਤਾ ਹੈ।

ਕੇਜਰੀਵਾਲ ਦਾ ਟਵੀਟ

ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਟਵੀਟ ਕੀਤਾ,"ਆਮ ਆਦਮੀ ਪਾਰਟੀ 8 ਦਸੰਬਰ ਨੂੰ ਕਿਸਾਨਾਂ ਦੇ ਭਾਰਤ ਬੰਦ ਦੇ ਸੱਦੇ ਦਾ ਪੂਰਾ ਸਮਰਥਨ ਕਰਦੀ ਹੈ। ਦੇਸ਼ ਭਰ 'ਚ ਆਮ ਆਦਮੀ ਪਾਰਟੀ ਦੇ ਵਰਕਰ ਸ਼ਾਂਤਮਈ ਢੰਗ ਨਾਲ ਸਮਰਥਨ ਕਰਨਗੇ। ਸਾਰੇ ਦੇਸ਼ ਵਾਸੀਆਂ ਨੂੰ ਅਪੀਲ ਹੈ ਕਿ ਹਰ ਕੋਈ ਕਿਸਾਨਾਂ ਦਾ ਸਮਰਥਨ ਕਰੇ ਤੇ ਇਸ 'ਚ ਹਿੱਸਾ ਲਵੇ।"

ETV Bharat Logo

Copyright © 2024 Ushodaya Enterprises Pvt. Ltd., All Rights Reserved.