ETV Bharat / bharat

ਅਯੁੱਧਿਆ ਭੂਮੀ ਵਿਵਾਦ 'ਤੇ ਫ਼ੈਸਲਾ ਆਉਣ ਤੋਂ ਬਾਅਦ ਪੀਐਮ ਮੋਦੀ ਦਾ ਦੇਸ਼ ਦੇ ਨਾਂਅ ਸੰਬੋਧਨ

ਅਯੁੱਧਿਆ ਭੂਮੀ ਵਿਵਾਦ 'ਤੇ ਫ਼ੈਸਲਾ ਆਉਣ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ ਨਿਆਂਇਕ ਪ੍ਰਣਾਲੀ 'ਚ ਭਰੋਸਾ ਕਰਨ ਤੇ ਦੇਸ਼ ਦੇ ਨਿਰਮਾਣ ਲਈ ਰਲ ਮਿਲ ਕੇ ਚੱਲਣ ਲਈ ਆਖਿਆ। ਉਨ੍ਹਾਂ ਸੰਬੋਧਨ ਦੌਰਾਨ ਸੁਪਰੀਮ ਕੋਰਟ ਦੇ ਰਾਮ ਮੰਦਰ ਦੇ ਫ਼ੈਸਲੇ ਨੂੰ ਲੋਕਾਂ ਦੇ ਹਿੱਤ 'ਚ ਦੱਸਿਆ।

ਪੀਐਮ ਮੋਦੀ ਦਾ ਦੇਸ਼ ਦੇ ਨਾਂ ਸੰਬੋਧਨ
author img

By

Published : Nov 9, 2019, 7:36 PM IST

ਨਵੀਂ ਦਿੱਲੀ -ਭਾਰਤ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਦੇਸ਼ ਦੇ ਨਿਰਮਾਣ ਲਈ ਭਾਰਤ ਦੇ ਲੋਕਾਂ 'ਚ ਨਫ਼ਰਤ ਦੀ ਕੋਈ ਥਾਂ ਨਹੀਂ। ਮੋਦੀ ਨੇ ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ ਦੇ ਦਿੱਤੇ ਫ਼ੈਸਲੇ ਦੀ ਸ਼ਲਾਘਾ ਕੀਤੀ ਅਤੇ ਉਸ ਫ਼ੈਸਲੇ ਨੂੰ ਸੰਵਿਧਾਨ ਦੇ ਅਨੁਸਾਰ ਦੱਸਿਆ।

ਅਯੁੱਧਿਆ ਮਾਮਲੇ ਦੇ ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਬੋਲਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਫ਼ੈਸਲੇ ਭਾਰਤ ਦੇ ਲੋਕਾਂ ਦੇ ਹਿੱਤ 'ਚ ਹੈ ਅਤੇ ਭਾਰਤ ਦੇ ਲੋਕਾਂ ਨੂੰ ਦੇਸ਼ ਦੀ ਨਿਆਇਕ ਪ੍ਰਣਾਲੀ ਤੇ ਭਰੋਸਾ ਕਰਨਾ ਚਾਹੀਦਾ ਹੈ। ਉਨ੍ਹਾਂ ਦੇਸ਼ ਵਾਸੀਆਂ ਨੂੰ ਸਾਰੇ ਵੈਰ ਭੁਲਾ ਕੇ ਆਪਣੀ ਜਿੰਮੇਵਾਰੀ ਸਮਝਦਿਆਂ ਦੇਸ਼ ਦੇ ਵਿਕਾਸ ਅਤੇ ਆਧੁਨਿਕ ਭਾਰਤ ਦੇ ਨਿਰਮਾਣ ਲਈ ਰਲ ਮਿਲ ਆਪਣੇ ਨਾਲ ਚੱਲਣ ਲਈ ਆਖਿਆ।

ਜ਼ਿਕਰਯੋਗ ਹੈ ਕਿ ਅਯੁੱਧਿਆ ਭੂਮੀ ਵਿਵਾਦ 'ਤੇ ਫ਼ੈਸਲਾ ਆਉਣ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ ਜਿੱਥੇ ਉਨ੍ਹਾਂ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਲੋਕ ਹਿਤਾਂ ਦੀ ਰਾਖੀ ਦੱਸਦਿਆਂ ਕਿਹਾ ਕਿ ਸਰਬ ਸੰਮਤੀ ਨਾਲ ਫ਼ੈਸਲਾ ਆਉਣਾ ਖ਼ੁਸ਼ੀ ਦੀ ਗੱਲ ਹੈ।

Intro:ਜਲੰਧਰ ਦੇ ਥਾਣਾ ਨੰਬਰ ਪੰਜ ਚ ਪੈਂਦੇ ਬਸਤੀ ਸ਼ੇਖ ਮੁਹੱਲੇ ਵਿੱਚ ਗੁੰਡਾਗਰਦੀ ਦਾ ਨੰਗਾ ਨਾਚ ਸ਼ਰੇਆਮ ਸੀਸੀਟੀਵੀ ਵਿੱਚ ਦੇਖਣ ਨੂੰ ਮਿਲਿਆ। ਕਾਰ ਪਾਰਕਿੰਗ ਨੂੰ ਲੈ ਕੇ ਝਗੜੇ ਤੋਂ ਬਾਅਦ ਕੁਝ ਯੁਵਕਾਂ ਨੇ ਜ਼ਬਰਦਸਤ ਗੁੰਡਾਗਰਦੀ ਕੀਤੀ ਯੁਵਕਾਂ ਨੇ ਤਿੰਨ ਮੋਟਰਸਾਈਕਲ ਕਾਰ ਅਤੇ ਆਟੋ ਨੂੰ ਪੂਰੀ ਤਰ੍ਹਾਂ ਤੋੜ ਦਿੱਤਾ ਉਸ ਤੋਂ ਬਾਅਦ ਉਨ੍ਹਾਂ ਨੇ ਇੱਕ ਬੁਲੇਟ ਬਾਈਕ ਨੂੰ ਅੱਗ ਲਗਾ ਦਿੱਤੀ।Body:ਗੁੰਡਾਗਰਦੀ ਦਾ ਨੰਗਾ ਨਾਚ ਉਸ ਵਕਤ ਵੇਖਣ ਨੂੰ ਮਿਲਿਆ ਜਦੋਂ ਜਲੰਧਰ ਬਸਤੀ ਸ਼ੇਖ ਮੁਹੱਲੇ ਵਿੱਚ ਕਾਫ਼ੀ ਦੇਰ ਤੱਕ ਯੁਵਕ ਗੱਡੀਆਂ ਨੂੰ ਤੋੜਨ ਤੋਂ ਬਾਅਦ ਉਹ ਉਥੋਂ ਫਰਾਰ ਹੋ ਗਏ ਸੂਚਨਾ ਤੋਂ ਬਾਅਦ ਪੁਲਿਸ ਮੌਕੇ ਤੇ ਪਹੁੰਚੀ ਇਸ ਮਾਮਲੇ ਵਿੱਚ ਮੁਹੱਲਾ ਵਾਸੀਆਂ ਚ ਕਾਫੀ ਰੋਸ ਦੇਖਣ ਨੂੰ ਮਿਲਿਆ ਹੈ। ਅਤੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਦੱਸਿਆ ਜਾ ਰਿਹਾ ਹੈ ਕਿ ਝਗੜਾ ਕਾਰ ਖੜ੍ਹੀ ਕਰਨ ਨੂੰ ਲੈ ਕੇ ਹੋਇਆ ਸੀ ਜਿਸ ਤੋਂ ਬਾਅਦ ਇੱਕ ਪਕਸ਼ ਨੇ ਨੇ ਬਾਹਰੋਂ ਮੁੰਡੇ ਬੁਲਾ ਲਏ ਤੇ ਵੀ ਦੱਸਿਆ ਜਾ ਰਿਹਾ ਹੈ ਕਿ ਇਲਾਕੇ ਵਿਚ ਗੁੰਡਾਗਰਦੀ ਹੁੰਦੀ ਰਹੀ ਤੇ ਪੁਲੀਸ ਪੂਰੇ ਇੱਕ ਘੰਟੇ ਬਾਅਦ ਉੱਥੇ ਪੁੱਜੀ।
ਥਾਣਾ ਨੰਬਰ ਪੰਜ ਦੇ ਅਸਰ ਚੋਂ ਨੇ ਦੱਸਿਆ ਕਿ ਦੋ ਪੱਖਾਂ ਵਿਚਕਾਰ ਲਾਉਣ ਨੂੰ ਲੈ ਕੇ ਤਕਰਾਰ ਹੋਣ ਦੇ ਕਾਰਨ ਉਨ੍ਹਾਂ ਆਪਣੇ ਆਪਣੇ ਪੰਦਰਾਂ ਵੀਹ ਸਾਥੀਆਂ ਸਮੇਤ ਕਰਿਆਨੇ ਦੀ ਦੁਕਾਨ ਵਿੱਚ ਮਾਲਕ ਬਲਜੀਤ ਸਿੰਘ ਤੇ ਉਸ ਦੇ ਦੋਸਤਾਂ ਤੇ ਹਮਲਾ ਕਰ ਦਿੱਤਾ। ਹਮਲਾਵਾਰ ਯੁਵਕਾਂ ਨੇ ਬਲਜੀਤ ਸਿੰਘ ਦੀ ਗੱਡੀ ਦੇ ਨਾਲ ਦੋ ਮੋਟਰਸਾਈਕਲ ਅਤੇ ਇੱਕ ਆਟੋ ਦੀ ਤੋੜ ਭੰਨ ਕਰ ਇੱਕ ਮੋਟਰਸਾਈਕਲ ਨੂੰ ਅੱਗ ਲਗਾ ਦਿੱਤੀ ਅਤੇ ਬਲਜੀਤ ਸਿੰਘ ਨੂੰ ਕਾਇਲ ਕਰ ਦਿੱਤਾ।

ਜਲੰਧਰ ਤੋਂ ਕਮਲਜੀਤ ਦੀ ਰਿਪੋਰਟ.....

ਬਾਈਟ: ਰਵਿੰਦਰ ਕੁਮਾਰ ( ਐਸਐਚਓ ਥਾਣਾ ਨੰਬਰ ਪੰਜ )Conclusion:ਇਹ ਸਭ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ ਤੇ ਪੁਲਿਸ ਵੱਲੋਂ ਧਾਰਾ ਤਿੰਨ ਸੌ ਸੱਤ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ETV Bharat Logo

Copyright © 2024 Ushodaya Enterprises Pvt. Ltd., All Rights Reserved.