ETV Bharat / bharat

ਤਿਹਾੜ ਜੇਲ ਤੋਂ ਬਾਹਰ ਆਏ ਅਜੈ ਚੌਟਾਲਾ, ਪੁੱਤਰ ਦੀ ਤਾਜਪੋਸ਼ੀ ਸਮਾਗਸ 'ਚ ਹੋਣਗੇ ਸ਼ਾਮਲ - ਤਿਹਾੜ ਜੇਲ ਤੋਂ ਬਾਹਰ ਆਏ ਅਜੈ ਚੌਟਾਲਾ

ਜਨਨਾਇਕ ਜਨਤਾ ਪਾਰਟੀ ਦੇ ਪ੍ਰਧਾਨ ਦੁਸ਼ਯੰਤ ਚੌਟਾਲਾ ਦੇ ਪਿਤਾ ਅਜੈ ਚੌਟਾਲਾ ਤਿਹਾੜ ਜੇਲ ਤੋਂ ਬਾਹਰ ਆ ਗਏ ਹਨ। ਤਿਹਾੜ ਜੇਲ ਦੇ ਪ੍ਰਸ਼ਾਸਨ ਨੇ ਉਨ੍ਹਾਂ ਨੂੰ 2 ਹਫ਼ਤੇ ਦੀ ਪੈਰੋਲ ਦਿੱਤੀ ਸੀ। ਅਜੈ ਚੌਟਾਲਾ ਅਧਿਆਪਕ ਭਰਤੀ ਘੋਟਾਲੇ 'ਚ ਦੋਸ਼ੀ ਕਰਾਰ ਕਰ ਦਿਤਾ ਗਿਆ ਸੀ ਜਿਸ ਤੋਂ ਬਾਅਦ ਉਹ ਤਿਹਾੜ ਜੇਲ 'ਚ ਸਜ਼ਾ ਕੱਟ ਰਹੇ ਸਨ।

ਫ਼ੋਟੋ
author img

By

Published : Oct 27, 2019, 8:27 PM IST

ਨਵੀਂ ਦਿੱਲੀ: ਹਰਿਆਣਾ 'ਚ ਐਤਵਾਰ ਨੂੰ ਹੋਣ ਵਾਲੀ ਸੁੰਹ ਚੁੱਕ ਸਮਾਗਮ 'ਚ ਜਨਨਾਇਕ ਜਨਤਾ ਪਾਰਟੀ ਦੇ ਮੁੱਖੀ ਦੁਸ਼ਯੰਤ ਚੌਟਾਲਾ ਦੇ ਪਿਤਾ ਅਜੈ ਚੌਟਾਲਾ ਜੇਲ ਚੋਂ ਰਿਹਾ ਹੋਏ। ਜੇਲ ਤੋਂ ਦੋ ਹਫਤੇ ਦੀ ਛੁੱਟੀ ਮਿਲਣ ਤੋਂ ਬਾਅਦ ਅਜੈ ਚੌਟਾਲਾ ਚੰਡੀਗੜ੍ਹ ਲਈ ਰਵਾਨਾ ਹੋਏ।

ਜੇਲ ਤੋਂ ਬਾਹਰ ਆਉਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅਜੈ ਚੌਟਾਲਾ ਨੇ ਕਿਹਾ ਕਿ ਹਰਿਆਣਾ ਦੀ ਜਨਤਾ ਦਾ ਫੈਸਲਾ ਹਮੇਸ਼ਾ ਸਭ ਤੋਂ ਉਪਰ ਹੈ। ਉਨ੍ਹਾਂ ਦੱਸਿਆ ਕਿ ਦੁਸ਼ਯੰਤ ਨੂੰ ਇਨੈਲੋ ਪਾਰਟੀ ਤੋਂ ਬਾਹਰ ਕੱਢਣ ਦਾ ਫੈਸਲਾ ਕੀਤਾ ਗਿਆ ਸੀ ਅਤੇ ਅੱਜ ਉਸ ਨੇ 11 ਮਹੀਨਿਆਂ 'ਚ ਨਵੀਂ ਪਾਰਟੀ ਤਿਆਰ ਕਰ ਲਈ ਹੈ।

ਦੱਸਣਯੋਗ ਹੈ ਕਿ ਦੁਸ਼ਯੰਤ ਚੌਟਾਲਾ ਨੇ ਭਾਜਪਾ ਨਾਲ ਗਠਜੋੜ ਤੋਂ ਪਹਿਲਾਂ ਤਿਹਾੜ ਜੇਲ 'ਚ ਆਪਣੇ ਪਿਤਾ ਨਾਲ ਮੁਲਾਕਾਤ ਕੀਤੀ ਸੀ ਇਸ ਦੌਰਾਨ ਦੋਹਾਂ ਨੇਤਾਵਾਂ 'ਚ ਭਾਜਪਾ ਨਾਲ ਸਮਝੋਤੇ ਨੂੰ ਲੈ ਕੇ ਖ਼ਾਸ ਵਿਚਾਰ ਵਟਾਂਦਰਾ ਹੋਇਆ ਸੀ।

ਜ਼ਿਕਰਯੋਗ ਹੈ ਕਿ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਇੰਡੀਅਨ ਨੈਸ਼ਨਲ ਲੋਕਦਲ ਦੇ ਪ੍ਰਧਾਨ ਓਮ ਪ੍ਰਕਾਸ਼ ਚੌਟਾਲਾ ਅਤੇ ਉਨ੍ਹਾਂ ਦੇ ਬੇਟੇ ਅਜੈ ਚੌਟਾਲਾ ਨੂੰ ਸੀਬੀਆਈ ਦੀ ਸਪੈਸ਼ਲ ਅਦਾਲਤ ਨੇ 10-10 ਸਾਲ ਦੀ ਸਜ਼ਾ ਸੁਣਾਈ ਸੀ। ਕੋਰਟ ਵੱਲੋਂ ਇਸ ਘੋਟਾਲੇ 'ਚ ਕੁੱਲ 55 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ।

ਪ੍ਰਸ਼ਾਸਨ ਨੇ ਅਜੈ ਚੌਟਾਲਾ ਨੂੰ ਦੋ ਹਫ਼ਤੇ ਦੀ ਪੈਰੋਲ ਦਿੱਤੀ ਹੈ ਅਜੈ ਚੌਟਾਲਾ ਅਧਿਆਪਕਾਂ ਦੀ ਭਰਤੀ ਘੋਟਾਲੇ ਵਿੱਚ ਦੋਸ਼ੀ ਪਾਏ ਗਏ ਸਨ,ਜਿਸ ਕਾਰਨ ਉਹ ਤਿਹਾੜ ਜੇਲ 'ਚ ਸਜ਼ਾ ਕੱਟ ਰਹੇ ਹਨ।

Intro:Body:

baljeet

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.