ETV Bharat / bharat

ਆਂਗਣਵਾੜੀ ਮੁਲਾਜਮਾਂ ਨੇ ਸਰਕਾਰ ਨੂੰ ਦਿੱਤੀ ਖੁੱਲ੍ਹੇਆਮ ਚੇਤਾਵਨੀ

ਪੂਰੇ ਭਾਰਤ ਵਿੱਚ ਆਂਗਣਵਾੜੀ ਮੁਲਾਜ਼ਮਾਂ ਵੱਲੋਂ 10 ਜੁਲਾਈ ਰੋਸ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਦਿਨ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਂਦਾ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੇ ਇਸ ਵਾਰ ਬਜਟ ਵਿੱਚ ਵੀ ਕੁਪੋਸ਼ਣ ਦੇ ਲਈ ਕੋਈ ਧਿਆਨ ਨਹੀਂ ਦਿੱਤਾ ਜਦ ਕਿ ਪੋਸਟਰਾਂ ਦੇ ਵਿੱਚ ਇਸਦਾ ਜ਼ਿਕਰ ਕੀਤਾ ਜਾਂਦਾ ਹੈ।

ਫੋਟੋ
author img

By

Published : Jul 10, 2019, 7:32 PM IST

ਚੰਡੀਗੜ੍ਹ: ਆਂਗਣਵਾੜੀ ਵਰਕਰਾਂ ਅਤੇ ਹੈਲਪਰ ਫੈਡਰਸ਼ਨ ਵੱਲੋਂ 10 ਜੁਲਾਈ ਨੂੰ ਪੂਰੇ ਭਾਰਤ ਵਿੱਚ ਰੋਸ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ ਜਿਸ ਦੌਰਾਨ ਇਨ੍ਹਾਂ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਜਾਂਦਾ ਹੈ। ਇਸ ਦੇ ਤਹਿਤ ਅੱਜ ਪਟਿਆਲਾ ਦੇ ਡੀਸੀ ਦਫ਼ਤਰ ਸਾਹਮਣੇ ਆਂਗਣਵਾੜੀ ਮੁਲਾਜਮਾਂ ਨੇ ਜਿਲ੍ਹਾ ਪੱਧਰੀ ਇਕੱਠ ਕਰਕੇ ਸੂਬਾ ਅਤੇ ਕੇਂਦਰ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ।

ਵੀਡੀਓ ਵੋਖੋ
ਇਸ ਬਾਰੇ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਪ੍ਰਧਾਨ ਆਂਗਣਵਾੜੀ ਫ਼ੈਡਰੇਸ਼ਨ ਪ੍ਰਧਾਨ ਅੰਮ੍ਰਿਤਪਾਲ ਕੌਰ ਨੇ ਦੱਸਿਆ ਕਿ ਅੱਜ ਦੇ ਦਿਨ ਆਂਗਣਵਾੜੀ ਮੁਲਾਜਮ ਪੂਰੇ ਭਾਰਤ ਵਿੱਚ ਜਿਲ੍ਹਾ ਪੱਧਰ ਤੇ ਰੋਸ ਦਿਵਸ ਮਨਾ ਰਹੇ ਕੇ ਮੰਗਾਂ ਦਾ ਮਨੋਰੱਥ ਪੇਸ਼ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਉਹ ਸੰਘਰਸ਼ ਹੋਰ ਤੇਜ਼ ਕਰਨਗੇ।ਸਰਕਾਰ ਦੀ ਨਾਕਾਮੀ ਦੱਸਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਵਾਰ ਬਜਟ ਵਿੱਚ ਵੀ ਕੁਪੋਸ਼ਣ ਦੇ ਲਈ ਕੋਈ ਧਿਆਨ ਨਹੀਂ ਦਿੱਤਾ ਗਿਆ, ਕੁਪੋਸ਼ਣ ਵੱਡੇ-ਵੱਡੇ ਨਾਅਰੇ ਲਾਉਣ ਨਾਲ ਨਹੀਂ ਬਲਕਿ ਸਹੀ ਖ਼ੁਰਾਕ ਅਤੇ ਦਵਾਈਆਂ ਮੁਹੱਈਆ ਕਰਾਉਣ ਨਾਲ ਖ਼ਤਮ ਹੋਵੇਗਾ।

Intro:ਅੱਜ ਪੂਰੇ ਭਾਰਤ ਵਿੱਚ ਆਂਗਣਵਾੜੀ ਮੁਲਾਜਮਾਂ ਵੱਲੋਂ ਰੋਸ ਦਿਵਸ ਦੇ ਰੂਪ ਵਿਚ ਮਨਾਏ ਜਾਣ ਉੱਪਰ ਪਟਿਆਲਾ ਵਿਖੇ ਵੀ ਵੱਡਾ ਇਕੱਠ ਕਰਕੇ ਮੁਲਜਮਾਂ ਨੇ ਸੂਬਾ ਅਤੇ ਕੇਂਦਰ ਸਰਕਾਰ ਨੂੰ ਕੋਸਿਆBody:ਜਾਣਕਾਰੀ ਲਈ ਦਸ ਦੇਈਏ ਆਂਗਣਵਾੜੀ ਵਰਕਰਾਂ ਅਤੇ ਹੈਲਪਰ ਫੈਡਰਸ਼ਨ ਵੱਲੋਂ 10 ਜੁਲਾਈ ਨੂੰ ਪੂਰੇ ਭਾਰਤ ਵਿੱਚ ਰੋਸ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ ਜਿਸ ਦੌਰਾਨ ਇਨ੍ਹਾਂ ਮੁਲਾਜਮਾਂ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਂਦਾ ਹੈ ਜਿਸ ਤਹਿਤ ਅੱਜ ਪਟਿਆਲਾ ਦੇ ਡੀ ਸੀ ਦਫ਼ਤਰ ਸਾਹਮਣੇ ਇਨ੍ਹਾਂ ਮੁਲਾਜਮਾਂ ਨੇ ਜਿਲ੍ਹਾਂ ਪੱਧਰੀ ਇਕੱਠ ਕਰਕੇ ਸੂਬਾ ਅਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।ਇਸ ਵਕਤ ਮੌਜੂਦ ਪ੍ਰਧਾਨ ਅੰਮ੍ਰਿਤਪਾਲ ਕੌਰ ਦਾ ਕਹਿਣਾ ਹੈ ਕਿ ਅੱਜ ਦੇ ਦਿਨ ਅਸੀਂ ਪੂਰੇ ਭਾਰਤ ਵਿੱਚ ਜਿਲ੍ਹਾਂ ਪੱਧਰ ਤੇ ਰੋਸ ਦਿਵਸ ਮਨਾ ਰਹੇ ਹਾਂ ਅਤੇ ਸਾਡੀਆਂ ਮੰਗਾ ਦਾ ਮਨੋਰੱਥ ਪੇਸ਼ ਕਰ ਰਹੇ ਹਾਂ ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਕੁਪੋਸ਼ਣ ਦੇ ਖਿਲਾਫ ਵੱਡੇ ਵੱਡੇ ਪੋਸਟਰ ਤਾਂ ਲਗਾਉਂਦੀ ਹੈ ਪਰ ਇਸ ਦੇ ਉੱਪਰ ਕੋਈ ਹੋਰ ਕਦਮ ਤੱਕ ਨਹੀਂ ਚੁੱਕਦੀ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਵਾਰ ਬਜਟ ਵਿੱਚ ਵੀ ਕੁਪੋਸ਼ਣ ਦੇ ਲਈ ਕੋਈ ਧਿਆਨ ਨਹੀਂ ਦਿੱਤਾ ਗਿਆ ਜਦੋਂ ਕਿ ਪੋਸਟਰਾਂ ਦੇ ਵਿੱਚ ਸਿਰਫ ਜਿਕਰ ਕੀਤਾ ਜਾਂਦਾ ਹੈ।
Conclusion:ਇਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਸਾਡੀਆਂ ਮੰਗਾ ਵੱਲ ਕੋਈ ਧਿਆਨ ਨਹੀਂ ਦਿੰਦੀ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ
ETV Bharat Logo

Copyright © 2024 Ushodaya Enterprises Pvt. Ltd., All Rights Reserved.