ETV Bharat / bharat

ਪ੍ਰਦਰਸ਼ਨ ਦੌਰਾਨ ਹਿੰਸਕ ਘਟਨਾਵਾਂ ਮਗਰੋਂ ਕੇਜਰੀਵਾਲ ਦੀ ਲੈਫਟੀਨੈਂਟ ਗਵਰਨਰ ਨੂੰ ਅਪੀਲ - protest against citizenship act

ਨਾਗਰਿਕਤਾ ਕਾਨੂੰਨ ਨੂੰ ਲੈ ਕੇ ਦਿੱਲੀ 'ਚ ਹੋਏ ਹਿੰਸਕ ਵਿਰੋਧ ਪ੍ਰਦਰਸ਼ਨਾਂ ਬਾਰੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਿਸੇ ਵੀ ਤਰਾਂ ਦੀ ਹਿੰਸਾ ਮਨਜ਼ੂਰ ਨਹੀਂ ਹੈ, ਵਿਰੋਧ ਪ੍ਰਦਰਸ਼ਨ ਸ਼ਾਂਤਮਈ ਹੋਣਾ ਚਾਹੀਦਾ ਹੈ।

ਅਰਵਿੰਦ ਕੇਜਰੀਵਾਲ
ਅਰਵਿੰਦ ਕੇਜਰੀਵਾਲ
author img

By

Published : Dec 15, 2019, 9:31 PM IST

ਨਵੀਂ ਦਿੱਲੀ: ਨਾਗਰਿਕਤਾ ਕਾਨੂੰਨ ਨੂੰ ਲੈ ਕੇ ਦਿੱਲੀ 'ਚ ਹੋਏ ਹਿੰਸਕ ਵਿਰੋਧ ਪ੍ਰਦਰਸ਼ਨਾਂ ਬਾਰੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਿਸੇ ਵੀ ਤਰਾਂ ਦੀ ਹਿੰਸਾ ਮਨਜ਼ੂਰ ਨਹੀਂ ਹੈ, ਵਿਰੋਧ ਪ੍ਰਦਰਸ਼ਨ ਸ਼ਾਂਤਮਈ ਹੋਣਾ ਚਾਹੀਦਾ ਹੈ।

  • No one shud indulge in violence. Any kind of violence is unacceptable. Protests shud remain peaceful. https://t.co/CUiaGLb9YY

    — Arvind Kejriwal (@ArvindKejriwal) December 15, 2019 " class="align-text-top noRightClick twitterSection" data=" ">

ਮੁੱਖ ਮੰਤਰੀ ਨੇ ਲੈਫਟੀਨੈਂਟ ਗਵਰਨਰ ਨੂੰ ਵੀ ਅਪੀਲ ਕੀਤੀ ਹੈ ਉਹ ਦਿੱਲੀ ਵਿੱਚ ਸ਼ਾਂਤੀ ਤੇ ਸਥਿਰਕਾ ਬਣਾਏ ਰੱਖਣ ਲਈ ਕਦਮ ਚੁੱਕਣ। ਇਸ ਦੇ ਨਾਲ ਹੀ ਕੇਜਰੀਵਾਲ ਨੇ ਕਿਹਾ ਕਿ ਉਹ ਆਪਣੇ ਵੱਲੋਂ ਵੀ ਹਰ ਬਣਦੀ ਕੋਸ਼ਿਸ ਕਰ ਰਹੇ ਹਨ ਤੇ ਇਨ੍ਹਾਂ ਹਿੰਸਾ ਘਟਨਾਵਾਂ ਲਈ ਜ਼ਿੰਮੇਵਾਰ ਅਨਸਰਾਂ ਦੀ ਪਛਾਣ ਕਰ ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇਗੀ।

  • Spoke to Hon’ble LG and urged him to take all steps to restore normalcy and peace. We are also doing everything possible at our end. Real miscreants who caused violence shud be identified and punished.

ਦੱਸਣਯੋਗ ਹੈ ਕਿ ਕੇਜਰੀਵਾਲ ਦਾ ਇਹ ਬਿਆਨ ਉਦੋਂ ਆਇਆ ਹੈ ਜਦੋਂ ਨਾਗਰਿਕਤਾ ਕਾਨੂੰਨ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਹਨ। ਐਤਵਾਰ ਨੂੰ ਇਸ ਦੇ ਵਿਰੋਧ ਵਿੱਚ ਵਿਦਿਆਰਥੀਆਂ ਵੱਲੋਂ ਇੱਕ ਮਾਰਚ ਦਾ ਆਯੋਜਨ ਕੀਤਾ ਗਿਆ ਅਤੇ ਦੇਰ ਸ਼ਾਮ ਇਸ ਪ੍ਰਦਰਸ਼ਨ ਨੇ ਹਿੰਸਕ ਰੂਪ ਲੈ ਲਿਆ ਜਦੋਂ ਵਿਰੋਧ ਕਰ ਰਹੇ ਵਿਦਿਆਰਥੀਆਂ ਨੇ 3 ਬੱਸਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ।

Intro:Body:

kejri

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.