ETV Bharat / bharat

ਸਿੱਖ ਰੈਜੀਮੈਂਟ ਦੀ ਪਹਿਲੀ ਜਿੱਤ 'ਤੇ ਸੈਨਾ ਮੁਖੀ ਨੇ ਦਿੱਤੀ ਵਧਾਈ

author img

By

Published : Oct 27, 2019, 1:06 PM IST

ਸੈਨਾ ਦੇ ਮੁਖੀ ਜਨਰਲ ਬਿਪਿਨ ਰਾਵਤ ਨੇ ਇਨਫੈਂਟਰੀ ਦਿਵਸ 'ਤੇ ਨਵੀਂ ਦਿੱਲੀ ਵਿਖੇ ਰਾਸ਼ਟਰੀ ਯੁੱਧ ਯਾਦਗਾਰ ਵਿਖੇ ਇੱਕ ਮਾਲਾ ਸਮਾਗਮ ਵਿੱਚ ਸ਼ਿਰਕਤ ਕੀਤੀ।

ਫ਼ੋਟੋ

ਨਵੀਂ ਦਿੱਲੀ: ਸੈਨਾ ਦੇ ਮੁਖੀ ਜਨਰਲ ਬਿਪਿਨ ਰਾਵਤ ਨੇ ਐਤਵਾਰ ਨੂੰ ਇਥੇ ਇਨਫੈਂਟਰੀ ਦਿਵਸ ਮੌਕੇ ਨੈਸ਼ਨਲ ਵਾਰ ਮੈਮੋਰੀਅਲ ਵਿਖੇ ਸਲਾਮੀ ਦਿੱਤੀ।

ਭਾਰਤੀ ਫੌਜ ਨੇ 27 ਅਕਤੂਬਰ, 1947 ਨੂੰ ਕਸ਼ਮੀਰ ਵਾਦੀ ਵਿੱਚ ਭਾਰਤੀ ਧਰਤੀ 'ਤੇ ਪਹਿਲੇ ਹਮਲੇ ਨੂੰ ਪਛਾੜ ਦਿੱਤਾ ਸੀ। ਇਹ ਜਿੱਤ ਸਿੱਖ ਰੈਜੀਮੈਂਟ ਦੀ ਪਹਿਲੀ ਬਟਾਲੀਅਨ ਦੇ ਕਰਮਚਾਰੀਆਂ ਵੱਲੋਂ ਹਾਸਲ ਕੀਤੀ ਗਈ ਸੀ ਜਿਸ ਤੋਂ ਬਾਅਦ ਭਾਰਤ ਵਿੱਚ ਇਨਫੈਂਟਰੀ ਦਿਵਸ ਅਜ਼ਾਦ ਭਾਰਤ ਦੇ ਪਹਿਲੇ ਸੈਨਿਕ ਘਟਨਾ ਦੀ ਯਾਦ ਵਜੋਂ ਮਨਾਇਆ ਜਾਂਦਾ ਹੈ।

ਸੈਨਾ ਦੇ ਮੁਖੀ ਜਨਰਲ ਬਿਪਿਨ ਰਾਵਤ ਨੇ ਆਫੀਸ਼ੀਅਲ ਟਵੀਟਰ ਹੈਂਡਲ 'ਤੇ ਟਵੀਟ ਕਰ ਕੇ ਇਨਫੈਂਟਰੀ ਦੇ ਸਾਰੇ ਰੈਂਕਾਂ ਦੇ ਜਵਾਨਾਂ ਨੂੰ ਵਧਾਈਆਂ ਦਿੱਤੀਆਂ ਹਨ।

Intro:Body:

ਸੈਨਾ ਮੁਖੀ ਨੇ 73ਵੇਂ ਇਨਫੈਂਟਰੀ ਦਿਵਸ 'ਤੇ ਰਾਸ਼ਟਰੀ ਯੁੱਧ ਯਾਦਗਾਰ 'ਤੇ ਭੇਟ ਕੀਤੀਆਂ ਫੁੱਲ ਮਾਲਾਵਾਂ

ਸੈਨਾ ਦੇ ਮੁਖੀ ਜਨਰਲ ਬਿਪਿਨ ਰਾਵਤ ਨੇ ਇਨਫੈਂਟਰੀ ਦਿਵਸ 'ਤੇ ਨਵੀਂ ਦਿੱਲੀ ਵਿਖੇ ਰਾਸ਼ਟਰੀ ਯੁੱਧ ਯਾਦਗਾਰ ਵਿਖੇ ਇੱਕ ਮਾਲਾ ਸਮਾਗਮ ਵਿੱਚ ਸ਼ਿਰਕਤ ਕੀਤੀ।

ਨਵੀਂ ਦਿੱਲੀ: ਸੈਨਾ ਦੇ ਮੁਖੀ ਜਨਰਲ ਬਿਪਿਨ ਰਾਵਤ ਨੇ ਐਤਵਾਰ ਨੂੰ ਇਥੇ ਇਨਫੈਂਟਰੀ ਦਿਵਸ ਮੌਕੇ ਨੈਸ਼ਨਲ ਵਾਰ ਮੈਮੋਰੀਅਲ ਵਿਖੇ ਸਲਾਮੀ ਦਿੱਤੀ। 

ਭਾਰਤੀ ਫੌਜ ਨੇ 27 ਅਕਤੂਬਰ, 1947 ਨੂੰ ਕਸ਼ਮੀਰ ਵਾਦੀ ਵਿੱਚ ਭਾਰਤੀ ਧਰਤੀ 'ਤੇ ਪਹਿਲੇ ਹਮਲੇ ਨੂੰ ਪਛਾੜ ਦਿੱਤਾ ਸੀ, ਜਿਸ ਤੋਂ ਬਾਅਦ ਭਾਰਤ ਵਿੱਚ ਇਨਫੈਂਟਰੀ ਦਿਵਸ ਅਜ਼ਾਦ ਭਾਰਤ ਦੇ ਪਹਿਲੇ ਸੈਨਿਕ ਘਟਨਾ ਦੀ ਯਾਦ ਵਜੋਂ ਮਨਾਇਆ ਜਾਂਦਾ ਹੈ। 

ਸੈਨਾ ਦੇ ਮੁਖੀ ਜਨਰਲ ਬਿਪਿਨ ਰਾਵਤ ਨੇ ਆਫਿਸ਼ੀਅਲ ਟਵੀਟਰ ਹੈਂਡਲ 'ਤੇ ਟਵੀਟ ਕਰ ਕੇ ਇਨਫੈਂਟਰੀ ਦੇ ਸਾਰੇ ਰੈਂਕਾਂ ਦੇ ਜਵਾਨਾਂ ਨੂੰ ਸ਼ੁੱਭਕਾਮਨਾਵਾਂ ਦਿੱਤੀ ਹੈ। 

ਇਹ ਜਿੱਤ ਸਿੱਖ ਰੈਜੀਮੈਂਟ ਦੀ ਪਹਿਲੀ ਬਟਾਲੀਅਨ ਦੇ ਕਰਮਚਾਰੀਆਂ ਵੱਲੋਂ ਹਾਸਲ ਕੀਤੀ ਗਈ ਸੀ।

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.