ETV Bharat / bharat

ਦਿੱਲੀ ਚੋਣਾਂ ਲਈ ਭਗਵੰਤ ਮਾਨ ਨੇ ਖਿੱਚੀ ਤਿਆਰੀ - aap party news

ਦਿੱਲੀ ਦੇ ਵਿੱਚ ਕੁਝ ਹੀ ਸਮੇਂ 'ਚ ਚੋਣਾਂ ਹੋਣ ਵਾਲੀਆਂ ਨੇ ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਪੰਜਾਬ ਦੀ ਟੀਮ ਨੇ ਵੀ ਆਪਣੀ ਕਮਰ ਕੱਸ ਲਈ ਹੈ। ਇਸ ਨੂੰ ਲੈ ਕੇ ਦਸ ਮੈਂਬਰੀ ਟੀਮ ਭਗਵੰਤ ਮਾਨ ਦੀ ਅਗਵਾਈ ਹੇਠ ਦਿੱਲੀ ਜਾਵੇਗੀ ਅਤੇ ਚੋਣਾਂ ਦੇ ਵਿੱਚ ਉਨ੍ਹਾਂ ਦਾ ਸਹਿਯੋਗ ਕਰੇਗੀ।

ਭਗਵੰਤ ਮਾਨ
ਭਗਵੰਤ ਮਾਨ
author img

By

Published : Dec 24, 2019, 11:49 PM IST

ਚੰਡੀਗੜ੍ਹ: ਦਿੱਲੀ ਦੇ ਵਿੱਚ ਕੁਝ ਹੀ ਸਮੇਂ ਚ ਚੋਣਾਂ ਹੋਣ ਵਾਲੀਆਂ ਨੇ ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਪੰਜਾਬ ਦੀ ਟੀਮ ਨੇ ਵੀ ਆਪਣੀ ਕਮਰ ਕੱਸ ਲਈ ਹੈ। ਇਸ ਨੂੰ ਲੈ ਕੇ ਦਸ ਮੈਂਬਰੀ ਟੀਮ ਭਗਵੰਤ ਮਾਨ ਦੀ ਅਗਵਾਈ ਹੇਠ ਦਿੱਲੀ ਜਾਵੇਗੀ ਅਤੇ ਚੋਣਾਂ ਦੇ ਵਿੱਚ ਉਨ੍ਹਾਂ ਦਾ ਸਹਿਯੋਗ ਕਰੇਗੀ।

ਮਾਨ ਨੇ ਵੱਖ ਵੱਖ ਸੂਬਿਆਂ ਤੋਂ ਆਏ ਹੋਏ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨਾਲ ਪਾਰਟੀ ਦੇ ਵਿੱਚ ਚੱਲ ਰਹੇ ਸਾਰੇ ਮਸਲੇ ਵੀ ਬਾਰੇ ਵੀ ਚਰਚਾ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵੇਲੇ ਉਨ੍ਹਾਂ ਨੂੰ ਓਵਰ ਕਾਨਫੀਡੈਂਸ ਸੀ, ਜਿਸ ਕਰਕੇ ਪਾਰਟੀ ਨੂੰ ਉਮੀਦ ਮੁਤਾਬਕ ਸੀਟਾਂ ਵੀ ਨਹੀਂ ਆਈਆਂ ਅਤੇ ਉਸ ਦੇ ਬਾਅਦ ਇੱਕ ਤੋਂ ਬਾਅਦ ਇੱਕ ਵਿਧਾਇਕ ਵੀ ਪਾਰਟੀ ਨੂੰ ਛੱਡ ਕੇ ਚਲੇ ਗਏ।

ਉਨ੍ਹਾਂ ਕਿਹਾ ਕਿ ਇਸ ਗਲਤੀ ਦਾ ਸ਼ਿਕਾਰ ਹੁਣ ਆਮ ਆਦਮੀ ਪਾਰਟੀ ਦਿੱਲੀ ਵਿੱਚ ਨਹੀਂ ਬਣੇਗੀ, ਸਗੋਂ ਇਸ ਤੇ ਕੰਮ ਕੀਤਾ ਜਾਵੇਗਾ ਅਤੇ ਦਿੱਲੀ ਚੋਣਾਂ ਦੇ ਵਿੱਚ ਪਾਰਟੀ ਨੂੰ ਹੋਰ ਵੀ ਮਜ਼ਬੂਤ ਬਣਾਇਆ ਜਾ ਜਾਏਗਾ।

Intro:ਦਿੱਲੀ ਦੇ ਵਿੱਚ ਕੁਝ ਹੀ ਸਮੇਂ ਚ ਚੋਣਾਂ ਹੋਣ ਵਾਲੀਆਂ ਨੇ ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਪੰਜਾਬ ਦੀ ਟੀਮ ਨੇ ਵੀ ਆਪਣੀ ਕਮਰ ਕੱਸ ਲਈ ਹੈ ਇਸ ਨੂੰ ਲੈ ਕੇ ਦਸ ਮੈਂਬਰੀ ਟੀਮ ਭਗਵੰਤ ਮਾਨ ਦੀ ਅਗਵਾਈ ਹੇਠ ਦਿੱਲੀ ਜਾਵੇਗੀ ਅਤੇ ਚੋਣਾਂ ਦੇ ਵਿੱਚ ਉਨ੍ਹਾਂ ਦਾ ਸਹਿਯੋਗ ਕਰੇਗੀ ਭਗਵੰਤ ਮਾਨ ਨੇ ਵੱਖ ਵੱਖ ਸੂਬਿਆਂ ਤੋਂ ਆਏ ਹੋਏ ਜ਼ਿਲ੍ਹਾ ਪ੍ਰਧਾਨਾਂ ਪ੍ਰਧਾਨਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨਾਲ ਪਾਰਟੀ ਦੇ ਵਿੱਚ ਚੱਲ ਰਹੇ ਸਾਰੇ ਮਸਲੇ ਵੀ ਬਾਰੇ ਵੀ ਚਰਚਾ ਕੀਤੀ ਭਗਵੰਤ ਮਾਨ ਨੇ ਜਦੋਂ ਪ੍ਰਧਾਨ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਵਿਧਾਨ ਸਭਾ ਚੋਣਾਂ ਵੇਲੇ ਹ ਓਵਰਕਾਨਫੀਡੈਂਸ ਸੀ ਜਿਸ ਕਰਕੇ ਪਾਰਟੀ ਨੂੰ ਉਮੀਦ ਮੁਤਾਬਕ ਸੀਟਾਂ ਵੀ ਨਹੀਂ ਆਈਆਂ ਅਤੇ ਉਸ ਦੇ ਬਾਅਦ ਇੱਕ ਤੋਂ ਬਾਅਦ ਇੱਕ ਵਿਧਾਇਕ ਵੀ ਪਾਰਟੀ ਨੂੰ ਛੱਡ ਕੇ ਚਲੇ ਗਏ

Body:ਉਨ੍ਹਾਂ ਕਿਹਾ ਕਿ ਪਰ ਇਸ ਗਲਤੀ ਦਾ ਸ਼ਿਕਾਰ ਹੁਣ ਆਮ ਆਦਮੀ ਪਾਰਟੀ ਦਿੱਲੀ ਵਿੱਚ ਨਹੀਂ ਹੋਵੇਗੀ ਸਗੋਂ ਇਸ ਤੇ ਕੰਮ ਕੀਤਾ ਜਾਵੇਗਾ ਅਤੇ ਦਿੱਲੀ ਚੋਣਾਂ ਦੇ ਵਿੱਚ ਪਾਰਟੀ ਨੂੰ ਹੋਰ ਵੀ ਮਜ਼ਬੂਤ ਬਣਾਇਆ ਜਾ ਜਾਏਗਾ ਇਸ ਮੀਟਿੰਗ ਵਿੱਚ ਜਿੱਥੇ ਆਮ ਆਦਮੀ ਪਾਰਟੀ ਦੇ ਹੋਰ ਵੀ ਮੈਂਬਰਾਂ ਨੂੰ ਮੌਜੂਦ ਸੀ ਕਿ ਉਸ ਦੇ ਨਾਲ ਹੀ ਭਗਵੰਤ ਮਾਨ ਨੇ ਆਪਣੇ ਰੋਣ ਕੀ ਮਿਜ਼ਾਜ ਦੇ ਨਾਲ ਆਪਣੇ ਸਾਰੇ ਵਰਕਰਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦਾ ਹੌਸਲਾ ਵਧਾਇਆ ਅਤੇ ਸਰਕਾਰ ਤੇ ਵੀ ਕਈ ਵਿਅੰਗ ਕੀਤੇ

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.