ETV Bharat / bharat

ਮਹਾਂਰਾਸ਼ਟਰ : ਦਵੇਂਦਰ ਫੜਨਵੀਸ ਚੁਣੇ ਗਏ ਭਾਜਪਾ ਵਿਧਾਇਕ ਦਲ ਦੇ ਨੇਤਾ - ਸ਼ਿਵਸੈਨਾ

ਮਹਾਰਾਸ਼ਟਰ ਭਾਜਪਾ ਵਿਧਾਇਕ ਦਲ ਦੇ ਨੇਤਾ ਦੀ ਚੋਣ ਕਰਨ ਲਈ ਅੱਜ ਭਾਜਪਾ ਪਾਰਟੀ ਦੀ ਵਿਧਾਇਕ ਦਲ ਦੀ ਬੈਠਕ ਹੋਈ। ਇਸ ਬੈਠਕ ਵਿੱਚ ਮੁੱਖ ਮੰਤਰੀ ਦਵੇਂਦਰ ਫੜਨਵੀਸ ਨੂੰ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ ਹੈ। ਸੂਬੇ ਵਿੱਚ ਸਰਕਾਰ ਬਣਾਉਣ ਨੂੰ ਲੈ ਕੇ ਭਾਜਪਾ ਅਤੇ ਸ਼ਿਵਸੈਨਾ ਵਿਚਾਲੇ ਜੰਗ ਜਾਰੀ ਹੈ।

ਫੋਟੋ
author img

By

Published : Oct 30, 2019, 1:11 PM IST

Updated : Oct 30, 2019, 3:22 PM IST

ਮੁੰਬਈ : ਮਹਾਂਰਾਸ਼ਟਰ ਭਾਜਪਾ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਅੱਜ ਭਾਜਪਾ ਪਾਰਟੀ ਦੀ ਮੁੰਬਈ ਵਿੱਚ ਬੈਠਕ ਹੋਈ। ਇਸ ਬੈਠਕ ਵਿੱਚ ਮੁੱਖ ਮੰਤਰੀ ਦਵੇਂਦਰ ਫੜਨਵੀਸ ਨੂੰ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ ਹੈ।

ਫੋਟੋ
ਫੋਟੋ

ਭਾਜਪਾ ਵਿਧਾਇਕ ਦਲ ਦੀ ਇਸ ਬੈਠਕ ਵਿੱਚ ਮੁੱਖ ਮੰਤਰੀ ਦਵੇਂਦਰ ਫੜਨਵੀਸ ਨੂੰ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ ਹੈ। ਇਸ ਦੌਰਾਨ ਕੁੱਝ ਆਜ਼ਾਦ ਉਮੀਦਵਾਰਾਂ ਨੇ ਭਾਜਪਾ ਪਾਰਟੀ ਨੂੰ ਸਮਰਥਨ ਦੇਣ ਦੀ ਗੱਲ ਆਖੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਿੱਸਾ ਨਹੀਂ ਲਿਆ। ਅਮਿਤ ਸ਼ਾਹ ਨੇ ਇਸ ਬੈਠਕ ਤੋਂ ਪਹਿਲਾਂ ਕੇਂਦਰੀ ਮੰਤਰੀ ਨਰਿੰਦਰ ਤੋਮਰ ਅਤੇ ਪਾਰਟੀ ਦੇ ਉਪ ਪ੍ਰਧਾਨ ਅਵਿਨਾਸ਼ ਖੰਨਾ ਨੂੰ ਨਿਗਰਾਨ ਨਿਯੁਕਤ ਕੀਤਾ ਹੈ।

ਦੱਸਣਯੋਗ ਹੈ ਕਿ ਮੌਜੂਦਾ ਸਦਨ ਦੇ ਨੇਤਾ ਦਵੇਂਦਰ ਫੜਨਵੀਸ ਨੇ ਮੰਗਲਵਾਰ ਨੂੰ ਅਗਲੇ ਪੰਜ ਸਾਲਾਂ ਲਈ ਮੁੱਖ ਮੰਤਰੀ ਬਣੇ ਰਹਿਣ ਦੀ ਗੱਲ ਆਖੀ ਸੀ। ਉਨ੍ਹਾਂ ਕਿਹਾ ਸੀ ਕਿ ਅਗਲੇ ਪੰਜ ਸਾਲਾਂ ਤੱਕ ਉਹ ਹੀ ਸੂਬੇ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ ਸਾਂਭਣਗੇ।

ਇਹ ਵੀ ਪੜ੍ਹੋ : ਨੇਤਾਵਾਂ ਅਤੇ ਸਰਕਾਰੀ ਅਫਸਰਾਂ 'ਤੇ 13 ਹਜ਼ਾਰ ਕਰੋੜ ਰੁਪਏ ਬਕਾਇਆ ਬਿਜਲੀ ਦਾ ਬਿੱਲ

ਦੂਜੇ ਪਾਸੇ ਸੂਬੇ ਵਿੱਚ ਸਰਕਾਰ ਬਣਾਉਣ ਨੂੰ ਲੈ ਕੇ ਭਾਜਪਾ ਅਤੇ ਸ਼ਿਵਸੈਨਾ ਵਿਚਾਲੇ ਤਣਾਅ ਜਾਰੀ ਹੈ। ਭਾਜਪਾ ਵੱਲੋਂ ਇਹ ਉਮੀਦ ਕੀਤੀ ਜਾ ਰਹੀ ਹੈ ਉਨ੍ਹਾਂ ਦੀ ਗਠਜੋੜ ਪਾਰਟੀ ਸ਼ਿਵਸੈਨਾ ਉਨ੍ਹਾਂ ਉੱਤੇ 50-50 ਫਾਰਮੂਲੇ ਤਹਿਤ ਸਰਕਾਰ ਬਣਾਉਣ ਨੂੰ ਲੈ ਕੇ ਦਬਾਅ ਨਹੀਂ ਬਣਾਏਗੀ। ਸ਼ਿਵਸੈਨਾ ਨੇ ਭੱਲਕ ਆਪਣੇ ਵਿਧਾਇਕ ਦਲ ਦੀ ਬੈਠਕ ਸੱਦੀ ਹੈ।

Intro:Body:Conclusion:
Last Updated : Oct 30, 2019, 3:22 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.