ਸ਼੍ਰੀਨਗਰ: ਅੱਜ ਪੂਰਾ ਦੇਸ਼ 73ਵਾਂ ਆਜ਼ਾਦੀ ਦਿਵਸ ਮਨਾ ਰਿਹਾ ਹੈ। ਉੱਥੇ ਹੀ ਜੰਮੂ ਕਸ਼ਮੀਰ ਨੂੰ ਮਿਲਿਆ ਵਿਸ਼ੇਸ਼ ਦਰਜਾ ਹਟਣ ਤੋਂ ਬਾਅਦ ਸੂਬੇ ਲਈ ਇਹ ਪਹਿਲਾ ਆਜ਼ਾਦੀ ਦਿਵਸ ਹੈ।
ਸਾਂਸਦ ਸੇਰਿੰਗ ਨਾਮਗਿਆਲ ਨੇ ਨੱਚ ਕੇ ਮਨਾਇਆ ਜਸ਼ਨ
ਲੱਦਾਖ ਤੋਂ ਬੀਜੇਪੀ ਦੇ ਸੰਸਦ ਮੈਂਬਰ ਸੇਰਿੰਗ ਨਾਮਗਿਆਲ ਨੇ ਦੇਸ਼ਵਾਸੀਆਂ ਨੂੰ 73 ਵੇਂ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ ਹੈ। ਇਸ ਦੌਰਾਨ ਸੇਰਿੰਗ ਨੇ ਨੱਚ ਕੇ ਲੇਹ ਦੇ ਲੋਕਾਂ ਦੇ ਨਾਲ ਆਜ਼ਾਦੀ ਦਿਵਸ ਮਨਾਇਆ।
-
#WATCH BJP MP from Ladakh, Jamyang Tsering Namgyal (in front) dances while celebrating 73rd #IndiaIndependenceDay, in Leh. pic.twitter.com/KkcNoarPPB
— ANI (@ANI) August 15, 2019 " class="align-text-top noRightClick twitterSection" data="
">#WATCH BJP MP from Ladakh, Jamyang Tsering Namgyal (in front) dances while celebrating 73rd #IndiaIndependenceDay, in Leh. pic.twitter.com/KkcNoarPPB
— ANI (@ANI) August 15, 2019#WATCH BJP MP from Ladakh, Jamyang Tsering Namgyal (in front) dances while celebrating 73rd #IndiaIndependenceDay, in Leh. pic.twitter.com/KkcNoarPPB
— ANI (@ANI) August 15, 2019
ਆਜ਼ਾਦੀ ਦਿਵਸ ਨੂੰ ਲੈ ਕੇ ਜੰਮੂ ਕਸ਼ਮੀਰ ਵਿੱਚ ਭਾਰੀ ਸੁਰਖਿਆ ਬਲਾਂ ਨੂੰ ਤੈਨਾਤ ਕੀਤਾ ਗਿਆ ਹੈ। ਪੂਰੇ ਸੂਬੇ 'ਚ ਧਾਰਾ 144 ਲਾਗੂ ਹੈ। ਪਰ ਆਜ਼ਾਦੀ ਦਿਵਸ ਮਨਾਉਣ ਲਈ ਹਰ ਇੱਕ ਨੂੰ ਆਜ਼ਾਦੀ ਦਿੱਤੀ ਗਈ ਹੈ।