ETV Bharat / bharat

ਭਾਰਤ 'ਚ ਫੇਸਬੁੱਕ ਅਤੇ ਵਟਸਐਪ ਉੱਤੇ ਬੀਜੇਪੀ ਤੇ ਆਰਐਸਐਸ ਦਾ ਕੰਟਰੋਲ: ਰਾਹੁਲ ਗਾਂਧੀ

ਐਤਵਾਰ ਨੂੰ ਇੱਕ ਟਵੀਟ ਵਿੱਚ ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਭਾਜਪਾ ਅਤੇ ਆਰਐਸਐਸ ਫੇਸਬੁੱਕ ਅਤੇ ਵਟਸਐਪ ਨੂੰ ਨਿਯੰਤਰਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਫ਼ਰਜ਼ੀ ਖ਼ਬਰਾਂ ਅਤੇ ਨਫ਼ਰਤ ਫੈਲਾਉਂਦੇ ਹਨ।

ਫ਼ੋਟੋ।
ਫ਼ੋਟੋ।
author img

By

Published : Aug 17, 2020, 6:37 AM IST

ਨਵੀਂ ਦਿੱਲੀ: ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਐਤਵਾਰ ਨੂੰ ਦੋਸ਼ ਲਗਾਇਆ ਕਿ ਭਾਜਪਾ ਅਤੇ ਆਰਐਸਐਸ ਦੇਸ਼ ਵਿਚ ਫੇਸਬੁੱਕ ਅਤੇ ਵਟਸਐਪ ਨੂੰ ਕੰਟਰੋਲ ਕਰਦੇ ਹਨ। ਗਾਂਧੀ ਨੇ ਆਪਣੇ ਦਾਅਵਿਆਂ ਦੇ ਸਮਰਥਨ ਵਿੱਚ ਇੱਕ ਟਵੀਟ ਵਿੱਚ ਅਮਰੀਕੀ ਅਖਬਾਰ ਵਿੱਚ ਪ੍ਰਕਾਸ਼ਤ ਇੱਕ ਰਿਪੋਰਟ ਵੀ ਸਾਂਝੀ ਕੀਤੀ।

ਕਾਂਗਰਸ ਸੰਸਦ ਮੈਂਬਰ ਨੇ ਇਹ ਵੀ ਦੋਸ਼ ਲਾਇਆ ਕਿ ਉਹ ਵੋਟਰਾਂ ਨੂੰ ਪ੍ਰਭਾਵਤ ਕਰਨ ਲਈ ਇਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਫ਼ਰਜ਼ੀ ਖ਼ਬਰਾਂ ਅਤੇ ਨਫ਼ਰਤ ਫੈਲਾਉਂਦੇ ਹਨ।

  • BJP & RSS control Facebook & Whatsapp in India.

    They spread fake news and hatred through it and use it to influence the electorate.

    Finally, the American media has come out with the truth about Facebook. pic.twitter.com/Y29uCQjSRP

    — Rahul Gandhi (@RahulGandhi) August 16, 2020 " class="align-text-top noRightClick twitterSection" data=" ">

ਕੇਂਦਰੀ ਦੂਰਸੰਚਾਰ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਰਾਹੁਲ ਗਾਂਧੀ ਦੇ ਟਵੀਟ 'ਤੇ ਜਵਾਬ ਦਿੱਤਾ ਹੈ। ਪ੍ਰਸਾਦ ਨੇ ਕਿਹਾ, "ਹਾਰਨ ਵਾਲੇ ਲੋਕ ਜੋ ਆਪਣੀ ਹੀ ਪਾਰਟੀ ਦੇ ਲੋਕਾਂ ਨੂੰ ਪ੍ਰਭਾਵਤ ਨਹੀਂ ਕਰ ਸਕਦੇ, ਉਹ ਇਸ ਤੱਥ ਦਾ ਜ਼ਿਕਰ ਕਰ ਰਹੇ ਹਨ ਕਿ ਪੂਰੀ ਦੁਨੀਆ ਭਾਜਪਾ ਅਤੇ ਆਰਐਸਐਸ ਵੱਲੋਂ ਨਿਯੰਤਰਿਤ ਕੀਤੀ ਗਈ ਹੈ। ਚੋਣਾਂ ਤੋਂ ਪਹਿਲਾਂ ਅੰਕੜੇ ਨੂੰ ਹਥਿਆਰ ਬਣਾਉਣ ਲਈ ਤੁਹਾਨੂੰ ਕੈਮਬ੍ਰਿਜ ਐਨਾਲਿਟਿਕਾ ਅਤੇ ਫੇਸਬੁੱਕ ਨਾਲ ਗੱਠਜੋੜ ਕਰਦਿਆਂ ਰੰਗੇ ਹੱਥੀਂ ਫੜਿਆ ਗਿਆ ਸੀ ਤੇ ਹੁਣ ਸਾਨੂੰ ਸਵਾਲ ਕਰ ਰਹੇ ਹੋ ?"

  • Losers who cannot influence people even in their own party keep cribbing that the entire world is controlled by BJP & RSS.

    You were caught red-handed in alliance with Cambridge Analytica & Facebook to weaponise data before the elections & now have the gall to question us? https://t.co/NloUF2WZVY

    — Ravi Shankar Prasad (@rsprasad) August 16, 2020 " class="align-text-top noRightClick twitterSection" data=" ">

ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਦੇ ਟਵੀਟ ਦਾ ਜਵਾਬ ਦਿੰਦਿਆਂ ਪਾਰਟੀ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਐਤਵਾਰ ਨੂੰ ਕਿਹਾ ਕਿ ਸੂਚਨਾ ਤਕਨਾਲੋਜੀ ਦੀ ਸੰਸਦੀ ਸਥਾਈ ਕਮੇਟੀ ਮੀਡੀਆ ਦੀਆਂ ਰਿਪੋਰਟਾਂ ਬਾਰੇ ਫੇਸਬੁੱਕ ਤੋਂ ਜ਼ਰੂਰ ਸੁਣਨਾ ਚਾਹੇਗੀ।

  • Our Parliamentary committee will, in the normal course, consider testimony under the topic “Safeguarding citizens’ rights & prevention of misuse of social/online news media platforms”. The subject is squarely within the IT Cmt’s mandate& @Facebook has been summoned in the past. https://t.co/saoK8B7VCN

    — Shashi Tharoor (@ShashiTharoor) August 16, 2020 " class="align-text-top noRightClick twitterSection" data=" ">

ETV Bharat Logo

Copyright © 2024 Ushodaya Enterprises Pvt. Ltd., All Rights Reserved.